ਅੰਮ੍ਰਿਤਸਰ: ਇੱਥੋਂ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਦੇ ਕੈਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਅੰਮ੍ਰਿਤਸਰ ਦੇ ਕਾਂਗਰਸੀ ਐਮਪੀ ਗੁਰਜੀਤ ਸਿੰਘ ਔਜਲਾ ਨੇ ਵੀ ਆਪਣੇ ਆਪ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ।


ਦਰਅਸਲ ਗੁਰਜੀਤ ਔਜਲਾ ਨੇ ਕੁੱਝ ਦਿਨ ਪਹਿਲਾਂ ਹੀ ਦਿਨੇਸ਼ ਬੱਸੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਸਾਵਧਾਨੀ ਵਰਤਦਿਆਂ ਆਪਣੇ ਆਪ ਨੂੰ ਘਰ 'ਚ ਹੀ ਇਕਾਂਤਵਾਸ ਕਰ ਲਿਆ ਹੈ।

ਅੰਮ੍ਰਿਤਸਰ 'ਚ ਪਟਾਕਾ ਫੈਕਟਰੀ 'ਚ ਬਲਾਸਟ, ਪਿੰਡ ਵਾਸੀਆਂ ਰੱਖੀ ਵੱਡੀ ਮੰਗ

ਅੰਮ੍ਰਿਤਸਰ ਦੇ ਚਾਟੀਵਿੰਢ 'ਚ ਪਟਾਖਾ ਫੈਕਟਰੀ 'ਚ ਬਲਾਸਟ, ਦੇਖੋ ਤਸਵੀਰਾਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ