ਪੜਚੋਲ ਕਰੋ

Punjab Congress: ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

Navjot Sidhu Resign: ਮਨੀਸ਼ ਤਿਵਾੜੀ ਨੇ ਇਸ਼ਾਰਿਆਂ 'ਚ ਸਿੱਧੂ 'ਤੇ ਵੱਡਾ ਹਮਲਾ ਕੀਤਾ ਹੈ। ਤਿਵਾੜੀ ਨੇ ਕਿਹਾ ਹੈ ਕਿ ਪਾਕਿਸਤਾਨ ਪੰਜਾਬ ਵਿੱਚ ਵਿਵਾਦ ਨਾਲ ਸਭ ਤੋਂ ਵੱਧ ਖੁਸ਼ ਹੋਵੇਗਾ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਕਲੇਸ਼ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਬੜੀ ਮੁਸ਼ਕਲ ਨਾਲ ਜਿੱਤੀ ਗਈ ਸੀ। ਅੱਤਵਾਦ ਨਾਲ ਲੜਨ ਤੋਂ ਬਾਅਦ ਪੰਜਾਬ ਵਿੱਚ ਸ਼ਾਂਤੀ ਲਿਆਉਣ ਲਈ 25000 ਲੋਕਾਂ ਨੇ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਕਾਂਗਰਸੀ ਸਨ, ਉਨ੍ਹਾਂ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਸੀ।

ਮਨੀਸ਼ ਤਿਵਾੜੀ ਨੇ ਇਸ਼ਾਰਿਆਂ 'ਚ ਸਿੱਧੂ 'ਤੇ ਵੱਡਾ ਹਮਲਾ ਕੀਤਾ ਹੈ। ਤਿਵਾੜੀ ਨੇ ਕਿਹਾ ਹੈ ਕਿ ਪਾਕਿਸਤਾਨ ਪੰਜਾਬ ਵਿੱਚ ਵਿਵਾਦ ਨਾਲ ਸਭ ਤੋਂ ਵੱਧ ਖੁਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਬਚਨ ਸੱਚ ਸਾਬਤ ਹੋ ਰਹੇ ਹਨ। ਮਨੀਸ਼ ਤਿਵਾੜੀ ਨੂੰ ਕੈਪਟਨ ਗਰੁੱਪ ਦਾ ਲੀਡਰ ਮੰਨਿਆ ਜਾਂਦਾ ਹੈ।

ਸਿੱਧੂ 'ਤੇ ਨਿਸ਼ਾਨਾ ਸਾਧਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ,' 'ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਜੋ ਕੁਝ ਹੋਇਆ, ਉਹ ਮੰਦਭਾਗਾ ਸੀ। ਜੇ ਕੋਈ ਪੰਜਾਬ ਦੀ ਅਸਥਿਰਤਾ ਤੋਂ ਖੁਸ਼ ਹੈ ਤਾਂ ਉਹ ਪਾਕਿਸਤਾਨ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਜੇਕਰ ਪੰਜਾਬ ਵਿੱਚ ਰਾਜਨੀਤਕ ਅਸਥਿਰਤਾ ਵਧਦੀ ਹੈ, ਤਾਂ ਉਨ੍ਹਾਂ ਨੂੰ ਕਾਲੇ ਮਨਸੂਬੇ ਪੂਰੇ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।

ਸਮਾਚਾਰ ਏਜੰਸੀ ਏਐਨਆਈ ਨਾਲ ਗੱਲਬਾਤ ਦੌਰਾਨ ਤਿਵਾੜੀ ਨੇ ਕਿਹਾ, “ਪਿਛਲੇ ਕੁਝ ਦਿਨਾਂ 'ਚ ਪੰਜਾਬ ਵਿੱਚ ਜੋ ਹੋਇਆ ਹੈ ਉਹ ਬਹੁਤ ਮੰਦਭਾਗਾ ਹੈ। ਇਸ ਦੇ ਦੂਰਗਾਮੀ ਸਿੱਟੇ ਨਿਕਲਣਗੇ। ਮੈਂ ਹੁਣੇ ਇੱਕ ਖੇਤਰੀ ਸੁਰੱਖਿਆ ਕਾਨਫਰੰਸ ਤੋਂ ਵਾਪਸ ਆਇਆ ਹਾਂ। ਜੇ ਕੋਈ ਪੰਜਾਬ ਦੀ ਅਸਥਿਰਤਾ ਤੋਂ ਖੁਸ਼ ਹੋਵੇਗਾ ਤਾਂ ਉਹ ਪਾਕਿਸਤਾਨ ਹੈ। ਪਾਕਿਸਤਾਨ ਨੂੰ ਲਗਦਾ ਹੈ ਕਿ ਜੇ ਪੰਜਾਬ ਦੇ ਹਾਲਾਤ ਵਿਗੜਦੇ ਹਨ ਅਤੇ ਰਾਜਨੀਤਕ ਅਸਥਿਰਤਾ ਵਧਦੀ ਹੈ, ਤਾਂ ਉਨ੍ਹਾਂ ਨੂੰ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਕਾਰਨ ਸੂਬਾ ਮੁਸ਼ਕਲ ਦੌਰ ਚੋਂ ਲੰਘ ਰਿਹਾ ਹੈ। ਇਸ ਸਮੇਂ ਸੂਬੇ ਦਾ ਸਮਾਜਿਕ ਤਾਣਾ -ਬਾਣਾ ਠੀਕ ਨਹੀਂ ਹੈ। ਅਜਿਹੀ ਸਥਿਤੀ ਵਿੱਚ ਜੇਕਰ ਰਾਜਨੀਤਕ ਅਸਥਿਰਤਾ ਪੈਦਾ ਹੁੰਦੀ ਹੈ, ਤਾਂ ਇਹ ਪੰਜਾਬ ਅਤੇ ਕਸ਼ਮੀਰ ਲਈ ਖਤਰਾ ਹੈ।"

ਇਹ ਵੀ ਪੜ੍ਹੋ:  Sidhu Reaction after Resign: ਅਸਤੀਫੇ ਮਗਰੋਂ ਨਵਜੋਤ ਸਿੱਧੂ ਦਾ ਵੱਡਾ ਐਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

ਅਕਾਲ ਦੇ ਟੀਜ਼ਰ ਨਾਲ ਗਿੱਪੀ ਦਾ ਕਮਾਲ , ਨਿਮਰਤ ਖ਼ੈਰਾ ਤੇ ਘੁੱਗੀ ਕਰਣਗੇ ਹੈਰਾਨDr Manmohan Singh | ਨਮ ਅੱਖਾਂ ਨਾਲ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ |Abp SanjhaFarmer Protest|ਦਿਲਜੀਤ ਦੀ ਮੋਦੀ ਦੇ ਨਾਲ ਮੁਲਾਕਾਤ 'ਤੇ ਖੁੱਲ ਕੇ ਬੋਲੋ ਕਿਸਾਨ ਆਗੂ |abpsanjhaਦਿਲਜੀਤ ਦੋਸਾਂਝ ਦੀ ਘੈਂਟ ਗੱਲ , ਲੋਕ ਕਹਿੰਦੇ ਸੀ ਤੂੰ ਪੰਜਾਬ ਸ਼ੋਅ ਨਹੀਂ ਕਰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget