ਪੜਚੋਲ ਕਰੋ

ਕਾਂਗਰਸ ਦਾ ਮਜੀਠੀਆ ਨੂੰ ਜਵਾਬ, 'ਗੈਂਗਸਟਰ ਅਕਾਲੀਆਂ ਨੇ ਹੀ ਪਾਲੇ'

ਚੰਡੀਗੜ੍ਹ: ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਪੰਚਾਇਤੀ ਚੋਣਾਂ ਵਿੱਚ ਲੋਕਾਂ ਨੇ ਖੁੱਲ੍ਹ ਕੇ ਕਾਂਗਰਸ ਦਾ ਸਮਰਥਨ ਕੀਤਾ। ਵੱਡੇ ਪੱਧਰ 'ਤੇ ਕਾਂਗਰਸ ਨੇ ਜਿੱਤ ਪ੍ਰਾਪਤ ਕੀਤੀ। ਅਕਾਲੀ ਦਲ ਨੂੰ ਲੋਕਾਂ ਦਾ ਇਹ ਫੈਸਲਾ ਹਜ਼ਮ ਨਹੀਂ ਹੋ ਰਿਹਾ। ਧਰਮਸੋਤ ਨੇ ਕਿਹਾ ਅਕਾਲੀ ਦਲ ਨੇ 10 ਸਾਲ ਗੁੰਡਾਗਰਦੀ ਨਾਲ ਰਾਜ ਕੀਤਾ ਸੀ ਤੇ ਗੁੰਡਾਗਰਦੀ ਦਾ ਨਤੀਜਾ ਹਰ ਚੋਣ ਵਿੱਚ ਸਾਹਮਣੇ ਦਿਖਾਈ ਦੇ ਰਿਹਾ ਹੈ। ਮਜੀਠੀਆ ਵੱਲੋਂ ਜਾਰੀ ਕੀਤੀ ਆਡੀਓ ਰਿਕਾਰਡਿੰਗ ਤੇ ਧਰਮਸੋਤ ਨੇ ਕਿਹਾ ਕਿ ਗੈਂਗਸਟਰ ਅਕਾਲੀ ਦਲ ਦੇ ਹੀ ਪਾਲੇ ਹੋਏ ਹਨ। ਅਕਾਲੀ ਸਰਕਾਰ ਦੌਰਾਨ ਅਕਾਲੀ ਦਲ ਨੇ ਕਈ ਗੈਂਗਸਟਰਾਂ ਨੂੰ ਪਾਲਿਆ ਸੀ ਜੋ ਹੁਣ ਕਾਂਗਰਸ ਦੇ ਖਿਲਾਫ ਵਰਤਣੇ ਸ਼ੁਰੂ ਕਰ ਦਿੱਤੇ ਹਨ। ਕਾਬਲੇਗੌਰ ਹੈ ਕਿ ਮਜੀਠੀਆ ਨੇ ਅੱਜ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਨੇ ਪੰਚਾਇਤੀ ਚੋਣਾਂ ਵਿੱਚ ਗੈਂਗਸਟਰਾਂ ਦੀ ਖੁੱਲ੍ਹ ਕੇ ਵਰਤੋਂ ਕੀਤਾ ਹੈ। ਮਜੀਠੀਆ ਨੇ ਆਡੀਓ ਰਿਕਾਰਡਿੰਗ ਵੀ ਜਾਰੀ ਕੀਤੀ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਆਡੀਓ ਰਿਕਾਰਡਿੰਗ ਵਿੱਚ ਮਜੀਠਾ ਹਲਕੇ ਦਾ ਕਥਿਤ ਗੈਂਗਸਟਰ ਸ਼ਰੇਆਮ ਲੋਕਾਂ ਨੂੰ ਧਮਕਾ ਰਿਹਾ ਹੈ। ਮਜੀਠੀਆ ਨੇ ਪੁਲਿਸ ਅਧਿਕਾਰੀ ਦੀ ਵੀ ਆਡੀਓ ਰਿਕਾਰਡਿੰਗ ਜਾਰੀ ਕੀਤੀ ਜਿਸ ਵਿੱਚ ਅਕਾਲੀਆਂ ਨੂੰ ਚੁੱਪਚਾਪ ਸਭ ਕੁਝ ਬਰਦਾਸ਼ਤ ਕਰਨ ਦੀ ਗੱਲ ਕਹੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget