ਪੜਚੋਲ ਕਰੋ

ਕੈਪਟਨ ਦੇ ਜਵਾਈ ਮਾਮਲੇ 'ਤੇ ਕਾਂਗਰਸ ਦਾ ਬੀਜੇਪੀ ਨੂੰ ਵੱਡਾ ਸਵਾਲ

  ਚੰਡੀਗੜ੍ਹ: ਓਬੀਸੀ ਬੈਂਕ ਕਰਜ਼ ਘੁਟਾਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਮਾਦ ਗੁਰਪਾਲ ਸਿੰਘ ਦਾ ਨਾਂ ਆਉਣ ਮਗਰੋਂ ਵੀ ਕਾਂਗਰਸ ਝੁਕ ਨਹੀਂ ਰਹੀ ਸਗੋਂ ਸੱਤਾਧਿਰ ਬੀਜੇਪੀ ਨੂੰ ਵੰਗਾਰਿਆ ਹੈ। ਕਾਂਗਰਸ ਨੇ ਕਿਹਾ ਹੈ ਕਿ ਦੋਸ਼ੀ ਹੋਵੇ ਤਾਂ ਸਜ਼ਾ ਦਿਓ ਪਰ ਨੀਰਵ ਮੋਦੀ ਬਾਰੇ ਵੀ ਤਾਂ ਕੁਝ ਬੋਲੋ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ 'ਏਬੀਪੀ ਨਿਊਜ਼' ਨੂੰ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ ਪਰ ਰਾਜਨੀਤਕ ਰੰਜਿਸ਼ ਕਾਰਨ ਕੋਈ ਐਕਸ਼ਨ ਨਹੀਂ ਹੋਣਾ ਚਾਹੀਦਾ। ਇਸ ਮਾਮਲੇ ਦੀ ਜਾਂਚ ਹੋਵੇ ਜੇਕਰ ਕਿਸੇ ਨੇ ਵੀ ਮੁਲਕ ਦੇ ਪੈਸੇ ਖਾਧੇ ਹਨ ਤਾਂ ਉਸ ਨੂੰ ਸਜ਼ਾ ਮਿਲੇ ਭਾਵੇਂ ਉਹ ਅਮਿਤ ਸ਼ਾਹ ਦੇ ਮੁੰਡੇ ਹੋਣ ਜਾਂ ਮੁੱਖ ਮੰਤਰੀ ਦੇ ਜਵਾਈ। ਜਾਖੜ ਨੇ ਐਕਸ਼ਨ ਦੀ ਟਾਈਮਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਜਾਖੜ ਨੇ ਕਿਹਾ ਕਿ ਕਾਂਗਰਸ ਨੂੰ ਇਹ ਸ਼ੱਕ ਹੈ ਕਿ ਪਿਛਲੇ 10 ਦਿਨਾਂ ਤੋਂ ਜਦ ਰਾਹੁਲ ਗਾਂਧੀ ਨੇ ਨੀਰਵ ਮੋਦੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨੂੰ ਚੁੱਪੀ ਤੋੜਨ ਲਈ ਸਵਾਲ ਚੁੱਕਿਆ ਤਾਂ ਧਿਆਨ ਹਟਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਇਹ ਕਾਰਵਾਈ ਰਾਜਨੀਤਕ ਰੰਜਿਸ਼ ਹੋ ਸਕਦੀ ਹੈ। ਕਾਬਲੇਗੌਰ ਹੈ ਕਿ ਓਬੀਸੀ ਬੈਂਕ ਕਰਜ਼ ਘੁਟਾਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਮਾਦ ਗੁਰਪਾਲ ਸਿੰਘ ਨਾਲ ਜੁੜੀ ਚੀਨੀ ਮਿਲ ਖਿਲਾਫ ਸੀਬੀਆਈ ਦੇ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਬੀਜੇਪੀ ਨੂੰ ਹਮਲਾ ਕਰਨ ਦਾ ਮੌਕਾ ਮਿਲ ਗਿਆ ਹੈ। ਦੂਜੇ ਪਾਸੇ ਬੀਜੇਪੀ ਦੇ ਇਸ ਹਮਲੇ ਦੇ ਬਾਵਜੂਦ ਕਾਂਗਰਸ ਬੈਕਫੁਟ 'ਤੇ ਜਾਣ ਨੂੰ ਤਿਆਰ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ

Punjab School Holiday: ਪੰਜਾਬ ਦੇ ਸਕੂਲਾਂ ਚ ਗਰਮੀ ਦੀਆਂ ਛੁੱਟਿਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget