ਪੜਚੋਲ ਕਰੋ

Faridkot Lok Sabha: ਮੁਹੰਮਦ ਸਦੀਕ ਦੀ ਟਿਕਟ ਕੱਟਣ ਦੀ ਤਿਆਰੀ 'ਚ ਕਾਂਗਰਸ ! ਹੰਸ ਰਾਜ ਤੇ ਕਰਮਜੀਤ ਅਨਮੋਲ ਨੇ ਕੀ ਇਹ ਦੇਣਗੇ ਟੱਕਰ !

Faridkot Lok Sabha: ਕਾਂਗਰਸ ਵਿੱਚ ਨਾਵਾਂ ਦੇ ਐਲਾਨ ਵਿੱਚ ਦੇਰੀ ਹੋਣ ਕਾਰਨ ਵਰਕਰਾਂ ਵਿੱਚ ਭੰਬਲਭੂਸਾ ਬਣਿਆ ਹੋਇਆ ਹੈ। ਇੱਥੇ ਸਭ ਤੋਂ ਵੱਧ ਚਰਚਾ ਮੌਜੂਦਾ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਂ ਦੀ ਹੈ। ਸਾਦਿਕ ਦੇ ਪੱਤੇ ਕੱਟਣ ਦੀ ਗੱਲ ਵੀ ਹੈ।

Faridkot Lok Sabha: ਲੋਕ ਸਭਾ ਚੋਣਾਂ ਲਈ ਬੀਤੇ ਦਿਨ ਕਾਂਗਰਸ ਹਾਈਕਮਾਨ ਨੇ ਪੰਜਾਬ ਲਈ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਰ ਪਹਿਲੀ ਲਿਸਟ ਵਿੱਚ ਲੋਕ ਸਭਾ ਹਲਕਾ ਫਰੀਦਕੋਟ ਨੂੰ ਲੈ ਕੇ ਸਥਿਤੀ ਸਾਫ਼ ਨਹੀਂ ਹੋ ਸਕੀ। ਮੌਜੂਦਾ ਸਮੇਂ ਫਰੀਦਕੋਟ ਤੋਂ ਮੁਹੰਮਦ ਸਦੀਕ ਐਮਪੀ ਹਨ। 

ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਵਿੱਚ ਕਾਫ਼ੀ ਪਰੇਸ਼ਾਨੀ ਵਿੱਚ ਚੱਲ ਰਹੀ ਹੈ। ਫਰੀਦਕੋਟ ਤੋਂ ਟਿਕਟ ਲਈ ਕਾਂਗਰਸ ਦੀ ਪਹਿਲੀ ਸੂਚੀ ਵਿੱਚ ਕੋਈ ਨਾਂ ਸਾਹਮਣੇ ਨਹੀਂ ਆ ਸਕਿਆ। ਕਾਂਗਰਸ ਵਿੱਚ ਨਾਵਾਂ ਦੇ ਐਲਾਨ ਵਿੱਚ ਦੇਰੀ ਹੋਣ ਕਾਰਨ ਵਰਕਰਾਂ ਵਿੱਚ ਭੰਬਲਭੂਸਾ ਬਣਿਆ ਹੋਇਆ ਹੈ। ਇੱਥੇ ਸਭ ਤੋਂ ਵੱਧ ਚਰਚਾ ਮੌਜੂਦਾ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਂ ਦੀ ਹੈ। ਸਾਦਿਕ ਦੇ ਪੱਤੇ ਕੱਟਣ ਦੀ ਗੱਲ ਵੀ ਹੈ।

ਕਾਂਗਰਸ ਦੇ ਫੋਨ ਸਰਵੇ ਵਿੱਚ ਮੌਜੂਦਾ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਂ ਤੋਂ ਇਲਾਵਾ ਚਾਰ ਹੋਰਾਂ ਦੇ ਨਾਵਾਂ ਦੀ ਚਰਚਾ ਹੋਣ ਲੱਗੀ ਹੈ। ਜਿਸ ਵਿੱਚ ਪਰਮਿੰਦਰ ਸਿੰਘ ਡਿੰਪਲ, ਭੁਪਿੰਦਰ ਸਿੰਘ ਸਾਹੋਕੇ, ਮਾਸਟਰ ਬਲਦੇਵ ਸਿੰਘ ਜੈਤੋ ਅਤੇ ਸੁਖਵਿੰਦਰ ਸਿੰਘ ਡੈਨੀ ਦੇ ਨਾਂ ਵੀ ਸ਼ਾਮਲ ਹਨ। 

ਇਹਨਾਂ ਵਿਚੋਂ ਸਭ ਤੋਂ ਅੱਗੇ ਪਰਮਿੰਦਰ ਸਿੰਘ ਡਿੰਪਲ ਦਾ ਨਾਮ ਚੱਲ ਰਿਹਾ ਹੈ,  ਜੋ ਕਿ ਸੀਨੀਅਰ ਕਾਂਗਰਸੀ ਆਗੂ ਬੀਬੀ ਜਗਦਰਸ਼ਨ ਕੌਰ ਦੇ ਸਪੁੱਤਰ ਹਨ। ਬੀਬੀ ਜਗਦਰਸ਼ਨ ਕੌਰ ਮੋਗਾ ਜ਼ਿਲ੍ਹੇ ਦੀ ਸਾਬਕਾ ਪ੍ਰਧਾਨ ਹੈ ਅਤੇ 2002 ਵਿੱਚ ਧਰਮਕੋਰਟ ਰਿਜ਼ਰਵ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ।


ਬੀਬੀ ਜਗਦਰਸ਼ਨ ਕੌਰ ਦਾ ਪੁੱਤਰ ਪਰਮਿੰਦਰ ਡਿੰਪਲ ਮਾਰਕੀਟ ਕਮੇਟੀ ਦਾ ਚੇਅਰਮੈਨ ਰਹਿ ਚੁੱਕਾ ਹੈ ਅਤੇ ਨੌਜਵਾਨ ਕੋਟੇ ਤੋਂ ਉਨ੍ਹਾਂ ਦੀ ਦਾਅਵੇਦਾਰੀ ਮੰਨੀ ਜਾ ਰਹੀ ਹੈ। ਇਸ ਦੇ ਨਾਲ ਹੀ ਭੁਪਿੰਦਰ ਸਿੰਘ ਸਾਹੋਕੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਨੂੰ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੀ ਟਿਕਟ ਵੀ ਮਿਲੀ ਸੀ ਪਰ ਉਹ ਹਾਰ ਗਏ ਸਨ।

 

 

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੱਡਾ ਫੇਰਬਦਲ! ਡਾਕਟਰਾਂ ਦੇ ਹੋਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਜੁਆਇਨਿੰਗ ਦੇ ਹੁਕਮ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਫੇਰਬਦਲ! ਡਾਕਟਰਾਂ ਦੇ ਹੋਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਜੁਆਇਨਿੰਗ ਦੇ ਹੁਕਮ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਜੱਦੀ ਘਰ ਪਹੁੰਚੇ, ਲੋਕਾਂ ਨੂੰ ਹੱਥ ਜੋੜ ਕੇ ਬੁਲਾਈ ਫਤਿਹ; ਥੋੜ੍ਹੀ ਦੇਰ 'ਚ ਸ਼ਮਸ਼ਾਨਘਾਟ ਜਾਣਗੇ...
ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਜੱਦੀ ਘਰ ਪਹੁੰਚੇ, ਲੋਕਾਂ ਨੂੰ ਹੱਥ ਜੋੜ ਕੇ ਬੁਲਾਈ ਫਤਿਹ; ਥੋੜ੍ਹੀ ਦੇਰ 'ਚ ਸ਼ਮਸ਼ਾਨਘਾਟ ਜਾਣਗੇ...
BJP-Akali Dal Alliance: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ, ਚੰਡੀਗੜ੍ਹ 'ਚ ਵੱਖ-ਵੱਖ ਚੋਣ ਤਿਆਰੀਆਂ ਸ਼ੁਰੂ, ਭਾਜਪਾ ਪ੍ਰਧਾਨ ਕੱਲ੍ਹ ਕਰਨਗੇ...
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ, ਚੰਡੀਗੜ੍ਹ 'ਚ ਵੱਖ-ਵੱਖ ਚੋਣ ਤਿਆਰੀਆਂ ਸ਼ੁਰੂ, ਭਾਜਪਾ ਪ੍ਰਧਾਨ ਕੱਲ੍ਹ ਕਰਨਗੇ...
MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Embed widget