ਪੜਚੋਲ ਕਰੋ

ਕਾਂਗਰਸੀਆਂ 'ਤੇ ਵਰ੍ਹੀਆਂ ਜਲ ਤੋਪਾਂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਐਸ.ਸੀ ਸੈੱਲ ਦੇ ਲੀਡਰਾਂ ਤੇ ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਵਰ੍ਹਾਈਆਂ। ਇਹ ਵਰਕਰ ਦਲਿਤ 'ਤੇ ਅੱਤਿਆਚਾਰਾਂ ਖ਼ਿਲਾਫ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਨ ਪਰ ਪੁਲਿਸ ਨੇ ਇਨ੍ਹਾਂ ਨੂੰ ਕਾਂਗਰਸ ਭਵਨ ਦੇ ਬਾਹਰ ਹੀ ਬੈਰੀਕੇਡਾਂ ਨਾਲ ਰੋਕ ਲਿਆ। ਜਦੋਂ ਕਾਂਗਰਸੀਆਂ ਵੱਲੋਂ ਬੈਰੀਕੇਡਾਂ 'ਤੇ ਚੜ੍ਹ ਕੇ ਨਾਅਰੇਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ 'ਤੇ ਜਲ ਤੋਪਾਂ ਵਰ੍ਹਾਈਆਂ ਗਈਆਂ। ਇਹ ਪ੍ਰਦਰਸ਼ਨ ਦੀ ਅਗਵਾਈ ਕਾਂਗਰਸੀ ਐਮ.ਐਲ.ਏ. ਤਰਲੋਚਨ ਸਿੰਘ ਸੂੰਡ ਕਰ ਰਹੇ ਸਨ। ਜਲ ਤੋਪਾਂ ਕਾਰਨ ਜਦੋਂ ਕਾਂਗਰਸੀ ਭੱਜਣ ਲੱਗੇ ਤਾਂ ਪੁਲਿਸ ਨੇ ਹਲਕਾ ਲਾਠੀਚਾਰਜ ਕਰਕੇ ਇਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਤੇ ਬਾਅਦ 'ਚ ਛੱਡ ਦਿੱਤਾ। ਇਸ ਦਰਮਿਆਨ ਕਈ ਕਾਂਗਰਸੀਆਂ ਨੂੰ ਸੱਟਾਂ ਵੀ ਲੱਗੀਆਂ। ਜਲ ਤੋਪਾਂ ਦੀਆਂ ਬੁਛਾੜਾਂ ਸਮੇਂ ਕਾਂਗਰਸੀ ਸੜਕ 'ਤੇ ਵੀ ਡਿੱਗ ਪਏ। ਕਈ ਕਾਂਗਰਸੀ ਵਰਕਰਾਂ ਨੂੰ ਸੌਲਾਂ ਸੈਕਟਰ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਕਾਂਗਰਸ ਦੇ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ 'ਚ ਅਕਾਲੀ ਸਰਕਾਰ ਤੇ ਦੇਸ਼ 'ਚ ਮੋਦੀ ਸਰਕਾਰ ਦਲਿਤ ਭਾਈਚਾਰੇ 'ਤੇ ਵੱਡੇ ਅੱਤਿਆਚਾਰ ਕਰਵਾ ਰਹੀਆਂ ਹਨ। ਇਸ ਕਾਰਨ ਦਲਿਤ ਭਾਈਚਾਰੇ 'ਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਕਾਂਗਰਸੀਆਂ ਨਾਲ ਧੱਕਾ ਕੀਤਾ ਹੈ ਕਿਉਂਕਿ ਲੋਕਤੰਤਰ 'ਚ ਪ੍ਰਦਰਸ਼ਨ ਕਰਨ ਸਾਡਾ ਹੱਕ ਹੈ ਪਰ ਪੁਲਿਸ ਨੇ ਹੱਕ 'ਤੇ ਹਮਲਾ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਦਲਿਤ ਭਾਈਚਾਰੇ 'ਤੇ ਪਿਛਲੇ ਸਮੇਂ ਵੱਡੇ ਅੱਤਿਆਚਾਰ ਹੋਏ ਹਨ। ਅਬੋਹਰ, ਮਾਨਸਾ ਤੇ ਤਰਨ ਤਾਰਨ ਦੇ ਦਲਿਤ ਕਾਂਡ ਮੀਡੀਆ ਦੀਆਂ ਵੱਡੀਆਂ ਸੁਰਖੀਆਂ ਬਣੇ। ਪੰਜਾਬ 'ਚ ਦਲਿਤ ਭਾਈਚਾਰੇ ਦੀ ਵੱਡੀ ਆਬਾਦੀ ਹੈ ਤੇ ਹਰ ਸਿਆਸੀ ਪਾਰਟੀ ਦਲਿਤ ਵੋਟ ਬੈਂਕ ਦਾ ਮਨ ਜਿੱਤਣ ਲਈ ਉਨ੍ਹਾਂ 'ਤੇ ਡੋਰੇ ਪਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Embed widget