ਪੜਚੋਲ ਕਰੋ

ਮੰਤਰੀ ਦੇ ਦਫਤਰ ਨੂੰ ਤਾਲਾ ਲਾਉਣ ਆਏ ਕਾਂਗਰਸੀ ਪੁਲਿਸ ਨਾਲ ਭਿੜੇ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਦੇ ਅੰਮ੍ਰਿਤਸਰ ਸਥਿਤ ਕੈਂਪ ਦਫਤਰ ਨੂੰ ਤਾਲਾ ਲਾਉਣ ਪਹੁੰਚੇ ਯੂਥ ਕਾਂਗਰਸ ਦੇ ਵਰਕਰਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਕਈ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ।     ਯੂਥ ਕਾਂਗਰਸ ਵਰਕਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹੁੰਦਿਆਂ ਸ਼ਹਿਰ ਵਿੱਚ ਕੋਈ ਵਿਕਾਸ ਨਹੀਂ ਕਰਵਾਇਆ। ਜ਼ਿਲ੍ਹੇ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਬਾਰਸ਼ ਦਾ ਮੌਸਮ ਹੋਣ ਕਰਕੇ ਸ਼ਹਿਰ ਦੀਆਂ ਸੜਕਾਂ ਨੇ ਤਾਲਾਬ ਦਾ ਰੂਪ ਅਖਤਿਆਰ ਕਰ ਲਿਆ ਹੈ। ਨਗਰ ਨਿਗਮ ਤੇ ਮੰਤਰੀ ਵੱਲੋਂ ਇਸ ਬਾਰੇ ਕੋਈ ਧਿਆਨ ਨਹੀਂ ਦੇ ਰਹੇ। ਇਸੇ ਕਰਕੇ ਪਾਰਟੀ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਦਫਤਰ ਨੂੰ ਤਾਲਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ।     ਉਧਰ, ਕਾਂਗਰਸੀ ਵਰਕਰਾਂ ਦੇ ਇਸ ਥਾਂ ਆਉਣ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕਰੜੇ ਕਰ ਦਿੱਤੇ ਗਏ ਤਾਂ ਜੋ ਕਾਂਗਰਸੀ ਜੋਸ਼ੀ ਦੇ ਦਫਤਰ ਨੂੰ ਤਾਲਾ ਲਾਉਣ ਵਿੱਚ ਕਾਮਯਾਬ ਨਾ ਹੋ ਸਕਣ। ਕਾਂਗਰਸੀਆਂ ਨੇ ਜਦੋਂ ਪੁਲਿਸ ਵੱਲੋਂ ਲਾਏ ਗਏ ਬੈਰੀਕੇਡ ਪਾਰ ਕਾਰਨ ਦੀ ਕੋਸ਼ਿਸ਼ ਕੀਤੀ ਤਾਂ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਣ ਲਈ ਹਲਕੇ ਬਲ ਦੀ ਵਰਤੋਂ ਵੀ ਕੀਤੀ। ਇਸ ਮਗਰੋਂ ਕਈ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੂੰ ਪੁਲਿਸ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget