ਪੜਚੋਲ ਕਰੋ

ਮੋਦੀ ਸਰਕਾਰ ਖਿਲਾਫ ਸੜਕਾਂ 'ਤੇ ਕਾਂਗਰਸ

ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਾਂਗਰਸ ਨੇ ਅੱਜ ਸੂਬੇ ਭਰ 'ਚ ਰੋਸ ਮੁਜ਼ਾਹਰੇ ਕੀਤੇ। ਜਲੰਧਰ 'ਚ ਜ਼ਿਲ੍ਹਾ ਕਾਂਗਰਸ ਦਫਤਰ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੱਢਿਆ ਗਿਆ। ਡੀਸੀ ਦਫਤਰ ਚੌਕ 'ਚ ਕਾਂਗਰਸੀਆਂ ਨੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ।

ਜਲੰਧਰ: ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਾਂਗਰਸ ਨੇ ਅੱਜ ਸੂਬੇ ਭਰ 'ਚ ਰੋਸ ਮੁਜ਼ਾਹਰੇ ਕੀਤੇ। ਜਲੰਧਰ 'ਚ ਜ਼ਿਲ੍ਹਾ ਕਾਂਗਰਸ ਦਫਤਰ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੱਢਿਆ ਗਿਆ। ਡੀਸੀ ਦਫਤਰ ਚੌਕ 'ਚ ਕਾਂਗਰਸੀਆਂ ਨੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਖਿਲਾਫ ਅੱਜ ਪੂਰੇ ਸੂਬੇ 'ਚ ਅਸੀਂ ਪ੍ਰਦਰਸ਼ਨ ਕਰ ਰਹੇ ਹਾਂ। ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਪੂਰੇ ਮੁਲਕ ਦੇ ਲੋਕਾਂ 'ਚ ਰੋਹ ਹੈ। ਸਰਕਾਰ ਦੀਆਂ ਨੀਤੀਆਂ ਕਰਕੇ ਮਹਿੰਗਾਈ ਦਿਨੋ-ਦਿਨ ਵਧ ਰਹੀ ਹੈ। ਜੇਕਰ ਸਰਕਾਰ ਮਹਿੰਗਾਈ ਘਟਾਉਣ ਵੱਲ ਧਿਆਨ ਨਹੀਂ ਦਿੰਦੀ ਤਾਂ ਅਸੀਂ ਅੱਗੇ ਵੀ ਇਸੇ ਤਰ੍ਹਾਂ ਸਰਕਾਰ ਦਾ ਪਿੱਟ ਸਿਆਪਾ ਕਰਦੇ ਰਹਾਂਗੇ। ਪੰਜਾਬ ਕਾਂਗਰਸ ਦੇ ਸੈਕਟਰੀ ਮਨੋਜ ਅਗਰਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਹੜੇ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ 'ਤੇ ਖਰੀ ਨਹੀਂ ਉੱਤਰੀ। ਲੋਕ ਰੋਟੀ ਖਾਣ ਤੋਂ ਵੀ ਔਖੇ ਹੋ ਰਹੇ ਹਨ। ਸਰਕਾਰ ਦੀਆਂ ਨੀਤੀਆਂ ਕਾਰਨ ਵਪਾਰੀਆਂ ਦੇ ਵਪਾਰ ਬੰਦ ਹੋ ਰਹੇ ਹਨ। ਇਹੀ ਹਾਲ ਰਿਹਾ ਤਾਂ ਮੁਲਕ ਤਬਾਹ ਹੋ ਜਾਵੇਗਾ। ਸਰਕਾਰ ਨੂੰ ਜਗਾਉਣ ਲਈ ਅਸੀਂ ਇਹ ਮੁਜ਼ਾਹਰੇ ਕਰ ਰਹੇ ਹਾਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ

ਪੰਜਾਬ ਦੇ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਤੋਂ ਦੇਖਣਗੇ ਡਾਕਟਰ

IPL 'ਚ 8.3 ਲੱਖ ਕਰੋੜ ਦੀ ਸੱਟੇਬਾਜ਼ੀ! ਇੰਨਾ ਪੈਸਾ ਇਧਰ-ਉਧਰ ਹੋ ਰਿਹਾ UPI ਵੀ ਹੋਇਆ ਪਰੇਸ਼ਾਨ, ਪੜ੍ਹੋ ਪੂਰੀ ਰਿਪੋਰਟ

ਪੰਜਾਬ 'ਚ ਕਲੱਬ ਅਤੇ ਰੈਸਟੋਰੈਂਟ ਰਾਤ 2 ਵਜੇ ਤੱਕ ਖੁੱਲ੍ਹਣਗੇ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰ ਸਕਣਗੀਆਂ ਕੰਮ, ਜਾਣੋ ਹੋਰ ਕੀ ਹੁਕਮ ਹੋਏ ਜਾਰੀ

ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ
ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ
ਪੰਜਾਬ ਦੇ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਤੋਂ ਦੇਖਣਗੇ ਡਾਕਟਰ
ਪੰਜਾਬ ਦੇ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਤੋਂ ਦੇਖਣਗੇ ਡਾਕਟਰ
IPL 'ਚ 8.3 ਲੱਖ ਕਰੋੜ ਦੀ ਸੱਟੇਬਾਜ਼ੀ! ਇੰਨਾ ਪੈਸਾ ਇਧਰ-ਉਧਰ ਹੋ ਰਿਹਾ UPI ਵੀ ਹੋਇਆ ਪਰੇਸ਼ਾਨ, ਪੜ੍ਹੋ ਪੂਰੀ ਰਿਪੋਰਟ
IPL 'ਚ 8.3 ਲੱਖ ਕਰੋੜ ਦੀ ਸੱਟੇਬਾਜ਼ੀ! ਇੰਨਾ ਪੈਸਾ ਇਧਰ-ਉਧਰ ਹੋ ਰਿਹਾ UPI ਵੀ ਹੋਇਆ ਪਰੇਸ਼ਾਨ, ਪੜ੍ਹੋ ਪੂਰੀ ਰਿਪੋਰਟ
ਪੰਜਾਬ 'ਚ ਕਲੱਬ ਅਤੇ ਰੈਸਟੋਰੈਂਟ ਰਾਤ 2 ਵਜੇ ਤੱਕ ਖੁੱਲ੍ਹਣਗੇ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰ ਸਕਣਗੀਆਂ ਕੰਮ, ਜਾਣੋ ਹੋਰ ਕੀ ਹੁਕਮ ਹੋਏ ਜਾਰੀ
ਪੰਜਾਬ 'ਚ ਕਲੱਬ ਅਤੇ ਰੈਸਟੋਰੈਂਟ ਰਾਤ 2 ਵਜੇ ਤੱਕ ਖੁੱਲ੍ਹਣਗੇ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰ ਸਕਣਗੀਆਂ ਕੰਮ, ਜਾਣੋ ਹੋਰ ਕੀ ਹੁਕਮ ਹੋਏ ਜਾਰੀ
'ਟੀਵੀ 'ਤੇ ਘੰਟਿਆਂ ਬੱਧੀ ਭਾਸ਼ਣ, ਪਰ ਜੇ ਪੁਲਿਸ ਬੁਲਾਵੇ ਤਾਂ ਸਮਾਂ ਨਹੀਂ ! ਬਾਜਵਾ ਜੀ, ਡਰ ਕਿਸ ਗੱਲ ਦਾ ?'

ਭਾਰਤ ਸਰਕਾਰ ਨੇ ਮੰਗੀ Mehul Choksi ਦੀ Extradition, ਬੈਲਜੀਅਮ 'ਚ ਗ੍ਰਿਫ਼ਤਾਰ ਹੋਇਆ ਭਗੌੜਾ

ਇਨ੍ਹਾਂ ਤਰੀਕਿਆਂ ਨਾਲ ਤੁਸੀਂ ਗਰਮੀਆਂ ਵਿੱਚ ਘਟਾ ਸਕਦੇ ਹੋ ਬਿਜਲੀ ਦਾ ਬਿੱਲ ਬਚਾ, ਜਾਣੋ ਕੀ ਹੈ 'ਜੁਗਾੜ'

Gold Price: ਸੋਨੇ ਦਾ ਰੇਟ ਤੋੜ ਰਿਹਾ ਸਾਰੇ ਰਿਕਾਰਡ, ਹੁਣ  1.30 ਲੱਖ ਪ੍ਰਤੀ ਤੋਲਾ!

Embed widget