ਪੜਚੋਲ ਕਰੋ

ਕਾਂਗਰਸ ਨੇ 13 ਸੀਟਾਂ 'ਤੇ ਹੀ ਹੂੰਝਾ ਫੇਰਨ ਦੀ ਘੜੀ ਰਣਨੀਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਵੀ ਲੋਕ ਸਭਾ ਚੋਣਾਂ ਲਈ ਕਮਰਕੱਸ ਲਈ ਹੈ। ਕਾਂਗਰਸ ਇਸ ਵਾਰ ਪੰਜਾਬ ਦੀਆਂ 13 ਸੀਟਾਂ 'ਤੇ ਹੀ ਹੂੰਝਾ ਫੇਰਨ ਦੀ ਉਮੀਦ ਲਾਈ ਬੈਠੀ ਹੈ। ਇਸ ਲਈ ਕਾਂਗਰਸ ਪੰਜਾਬ ਲਈ ਖਾਸ ਰਣਨੀਤੀ ਉਲੀਕ ਰਹੀ ਹੈ। ਹੁਣ ਤੱਕ ਦੇ ਸਰਵੇਖਣਾਂ ਵਿੱਚ ਵੀ ਇਹੀ ਸਾਹਮਣੇ ਆਇਆ ਹੈ ਕਿ ਕਾਂਗਰਸ ਦਾ ਹੱਥ ਉੱਪਰ ਹੈ। ਇਸ ਦੇ ਬਾਵਜੂਦ ਪਾਰਟੀ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ। ਇਸ ਕਰਕੇ ਕਾਂਗਰਸ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪਾਰਟੀ ਨੂੰ ਹੇਠਲੇ ਪੱਧਰ ਸਰਗਰਮ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਇਸ ਲਈ ਲਾਗਤਾਰ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। ਵੀਰਵਾਰ ਨੂੰ ਕਾਂਗਰਸ ਦੇ ਨਵੇਂ ਲਾਏ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਸਰਗਰਮੀਆਂ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਅੱਜ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕੋਲੋਂ ਹਲਕਿਆਂ ਦੀ ਰਿਪੋਰਟ ਲਈ ਗਏ ਤੇ ਖਾਸ ਹਦਾਇਤਾਂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਕਾਂਗਰਸ ਨੇ ਉਮੀਦਵਾਰਾਂ ਦੇ ਨਾਂ ਤੈਅ ਕਰਨ ਦੀ ਵੀ ਕਵਾਇਦ ਵਿੱਢ ਦਿੱਤੀ ਹੈ। ਸੂਤਰਾਂ ਮੁਤਾਬਕ ਅਗਲੇ ਕੁਝ ਦਿਨਾਂ ਵਿੱਚ ਸੂਬੇ ਦੇ ਸਾਰੇ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਪੈਨਲ ਤਿਆਰ ਕਰਕੇ ਕਾਂਗਰਸ ਹਾਈਕਮਾਂਡ ਨੂੰ ਭੇਜੇ ਜਾਣਗੇ। ਇਸ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੇ ਸਹਾਇਕ ਇੰਚਾਰਜ ਹਰੀਸ਼ ਚੌਧਰੀ ਦੇ ਮੀਟਿੰਗਾਂ ਵਿੱਚ ਸ਼ਾਮਲ ਨਾ ਹੋਣ ਕਰਕੇ ਕੁਝ ਦੇਰੀ ਹੋ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਆ ਹੈ ਕਿ ਨਵੇਂ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਦਾ ਮੰਤਵ ਉਨ੍ਹਾਂ ਨੂੰ ਪਾਰਟੀ ਦੇ ਕੰਮ ਕਾਜ ਤੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਮਿਥਿਆ ਹੈ। ਇਸ ਲਈ ਕਾਂਗਰਸ ਅਗਲੇ ਦਿਨਾਂ ਵਿੱਚ ਜ਼ੋਰਸ਼ੋਰ ਨਾਲ ਮੈਦਾਨ ਵਿੱਚ ਉੱਤਰੇਗੀ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget