ਪੜਚੋਲ ਕਰੋ

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, 2 ਸੀਟਾਂ 'ਤੇ ਸੰਸਦਾਂ ਦੀ ਪਤਨੀਆਂ ਨੂੰ ਉਤਾਰਿਆ ਮੈਦਾਨ 'ਚ, ਦੇਖੋ ਪੂਰੀ ਲਿਸਟ

Punjab News: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ।

Punjab News: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ।

ਦਰਅਸਲ, ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।

ਇਹ ਵੀ ਪੜ੍ਹੋ: 'ਗ੍ਰਹਿ ਮੰਤਰੀ ਇਜਾਜ਼ਤ ਦੇਣ ਤਾਂ ਉਹ 2 ਘੰਟੇ 4 ਮਿੰਟ 'ਚ ਲਾਰੇਂਸ ਨੂੰ ਖਤਮ ਕਰ ਦੇਣਗੇ', ਹੁਣ ਕਿਸ ਨੇ ਕਰ'ਤਾ ਵੱਡਾ ਐਲਾਨ?

ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸੂਬਾ ਕਾਂਗਰਸ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ।

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, 2 ਸੀਟਾਂ 'ਤੇ ਸੰਸਦਾਂ ਦੀ ਪਤਨੀਆਂ ਨੂੰ ਉਤਾਰਿਆ ਮੈਦਾਨ 'ਚ, ਦੇਖੋ ਪੂਰੀ ਲਿਸਟ

ਜਦਕਿ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ। ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ: Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਢ ਦੀ ਸ਼ੁਰੂਆਤ, ਚੰਡੀਗੜ੍ਹ ਦਾ AQI 200 ਤੋਂ ਪਾਰ, ਇੰਨੀ ਤਰੀਕ ਤੋਂ ਬਦਲੇਗਾ ਮੌਸਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਗ੍ਰਹਿ ਮੰਤਰੀ ਇਜਾਜ਼ਤ ਦੇਣ ਤਾਂ ਉਹ 2 ਘੰਟੇ 4 ਮਿੰਟ 'ਚ ਲਾਰੇਂਸ ਨੂੰ ਖਤਮ ਕਰ ਦੇਣਗੇ', ਹੁਣ ਕਿਸ ਨੇ ਕਰ'ਤਾ ਵੱਡਾ ਐਲਾਨ?

Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਢ ਦੀ ਸ਼ੁਰੂਆਤ, ਚੰਡੀਗੜ੍ਹ ਦਾ AQI 200 ਤੋਂ ਪਾਰ, ਇੰਨੀ ਤਰੀਕ ਤੋਂ ਬਦਲੇਗਾ ਮੌਸਮ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਢ ਦੀ ਸ਼ੁਰੂਆਤ, ਚੰਡੀਗੜ੍ਹ ਦਾ AQI 200 ਤੋਂ ਪਾਰ, ਇੰਨੀ ਤਰੀਕ ਤੋਂ ਬਦਲੇਗਾ ਮੌਸਮ
ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, 2 ਸੀਟਾਂ 'ਤੇ ਸੰਸਦਾਂ ਦੀ ਪਤਨੀਆਂ ਨੂੰ ਉਤਾਰਿਆ ਮੈਦਾਨ 'ਚ, ਦੇਖੋ ਪੂਰੀ ਲਿਸਟ
ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, 2 ਸੀਟਾਂ 'ਤੇ ਸੰਸਦਾਂ ਦੀ ਪਤਨੀਆਂ ਨੂੰ ਉਤਾਰਿਆ ਮੈਦਾਨ 'ਚ, ਦੇਖੋ ਪੂਰੀ ਲਿਸਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-10-2024)
Advertisement
ABP Premium

ਵੀਡੀਓਜ਼

Amritpal Singh ਦੇ ਸਾਥੀ  Diljit Kalsi ਨਹੀਂ ਲੜਨਗੇ ਚੋਣ, ਮੌਜੂਦਾ ਹਾਲਾਤ ਕਰਕੇ ਬਦਲਿਆ ਫੈਸਲਾ ! | By ElectionAkali Dal Core Committee | By Election ਲਈ ਅਕਾਲੀ ਨੇ ਖਿੱਚੀ ਤਿਆਰੀ | Abp Sanjhaਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ 'ਤੇ ਤੱਤੇ ਹੋਏ ਕਿਸਾਨ ! | Paddy | Abp Sanjha|Farmers|Sarwan Singh Pandherਸਰਗੁਣ ਤੇ ਨਿਮਰਤ ਨੇ ਹੁਣ ਫੇਰ ਪਾ ਲਿਆ ਨਵਾਂ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਗ੍ਰਹਿ ਮੰਤਰੀ ਇਜਾਜ਼ਤ ਦੇਣ ਤਾਂ ਉਹ 2 ਘੰਟੇ 4 ਮਿੰਟ 'ਚ ਲਾਰੇਂਸ ਨੂੰ ਖਤਮ ਕਰ ਦੇਣਗੇ', ਹੁਣ ਕਿਸ ਨੇ ਕਰ'ਤਾ ਵੱਡਾ ਐਲਾਨ?
'ਗ੍ਰਹਿ ਮੰਤਰੀ ਇਜਾਜ਼ਤ ਦੇਣ ਤਾਂ ਉਹ 2 ਘੰਟੇ 4 ਮਿੰਟ 'ਚ ਲਾਰੇਂਸ ਨੂੰ ਖਤਮ ਕਰ ਦੇਣਗੇ', ਹੁਣ ਕਿਸ ਨੇ ਕਰ'ਤਾ ਵੱਡਾ ਐਲਾਨ?
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਢ ਦੀ ਸ਼ੁਰੂਆਤ, ਚੰਡੀਗੜ੍ਹ ਦਾ AQI 200 ਤੋਂ ਪਾਰ, ਇੰਨੀ ਤਰੀਕ ਤੋਂ ਬਦਲੇਗਾ ਮੌਸਮ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਢ ਦੀ ਸ਼ੁਰੂਆਤ, ਚੰਡੀਗੜ੍ਹ ਦਾ AQI 200 ਤੋਂ ਪਾਰ, ਇੰਨੀ ਤਰੀਕ ਤੋਂ ਬਦਲੇਗਾ ਮੌਸਮ
ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, 2 ਸੀਟਾਂ 'ਤੇ ਸੰਸਦਾਂ ਦੀ ਪਤਨੀਆਂ ਨੂੰ ਉਤਾਰਿਆ ਮੈਦਾਨ 'ਚ, ਦੇਖੋ ਪੂਰੀ ਲਿਸਟ
ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, 2 ਸੀਟਾਂ 'ਤੇ ਸੰਸਦਾਂ ਦੀ ਪਤਨੀਆਂ ਨੂੰ ਉਤਾਰਿਆ ਮੈਦਾਨ 'ਚ, ਦੇਖੋ ਪੂਰੀ ਲਿਸਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-10-2024)
ਦੁੱਧ 'ਚ ਮਿਲਾ ਕੇ ਪੀਓ ਆਹ 5 ਚੀਜ਼ਾਂ, ਇੱਕ ਹਫਤੇ 'ਚ ਦੂਰ ਹੋਵੇਗੀ ਕਮਜ਼ੋਰੀ

Brics Summit: ਪੀਐਮ ਮੋਦੀ-ਜਿਨਪਿੰਗ ਵਿਚਾਲੇ ਮੁਲਾਕਾਤ ਅੱਜ, ਦੋਵਾਂ ਦੇਸ਼ਾਂ ਵਿਚਾਲੇ 5 ਸਾਲ ਬਾਅਦ ਹੋਵੇਗੀ ਦੁਵੱਲੀ ਮੀਟਿੰਗ

Punjab News: ਪੰਜਾਬ ਪੁਲਿਸ ਦਾ ਕਾਂਸਟੇਬਲ 2000 ਦੀ ਰਿਸ਼ਵਤ ਲੈਂਦਾ ਕਾਬੂ, ਮੰਗੇ ਸੀ 5000 ਰੁਪਏ

Prince Narula ਤੇ Yuvika Chaudhary ਨੇ ਦਿਖਾਈ ਨਵਜੰਮੀ ਬੱਚੀ ਦੀ ਪਹਿਲੀ ਝਲਕ, ਫੈਨਜ਼ ਲੁੱਟਾ ਰਹੇ ਪਿਆਰ

Embed widget