ਪੜਚੋਲ ਕਰੋ

Punjab News: ਕਾਂਗਰਸੀ ਸਰਪੰਚ ਦਾ ਰਾਤ ਦੇ ਹਨੇਰੇ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਸੁਖਵਿੰਦਰ ਕੌਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ 'ਤੇ ਹੀ ਵਾਰ ਕਰਕੇ ਕਤਲ ਕਰ ਦਿੱਤਾ। ਪਤਨੀ ਨੇ ਕਿਹਾ ਕਿ ਉਸ ਲਈ ਤਾ ਵੱਡਾ ਕਹਿਰ ਹੈ ਅਤੇ ਉਸ ਦਾ ਘਰ ਹੀ ਤਬਾਹ ਹੋ ਗਿਆ ਹੈ।

Punjab News: ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ 'ਤੇ ਬੀਤੀ ਦੇਰ ਸ਼ਾਮ ਘਰ ਦੇ ਨਜਦੀਕ ਹੀ ਤੇਜਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰਕੇ  ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ।

ਦੋਸ਼ੀਆਂ ਖ਼ਿਲਾਫ਼ ਅਜਿਹੀ ਕਾਰਵਾਈ ਹੋਵੇ ਕਿ ਹੋ ਜਾਣ ਬਰਬਾਦ

ਬਟਾਲਾ ਦੇ ਸਿਵਲ ਹਸਪਤਾਲ ਵਿੱਚ ਉਸਦੀ ਖ਼ਰਾਬ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿੱਥੇ  ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਪਤਨੀ ਨੇ ਕਿਹਾ ਕਿ ਪਿੰਡ 'ਚ ਬਹੁਤ ਲੋਕ ਰੰਜਿਸ਼ ਰੱਖਦੇ ਸਨ। ਪੀੜਤ ਨੇ ਕਿਹਾ ਕਿ ਜਿਸ ਨੇ ਮੇਰਾ ਘਰ ਬਰਬਾਦ ਕੀਤਾ ਉਨ੍ਹਾਂ ਖਿਲਾਫ ਵੀ ਅਜਿਹੀ ਕਾਰਵਾਈ ਹੋਵੇ ਕਿ ਉਹ ਵੀ ਬਰਬਾਦ ਹੋ ਜਾਣ| 

ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਬਲਜੀਤ ਸਿੰਘ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਨਜਦੀਕੀ ਦੇ ਘਰ ਜਨਮ ਦਿਨ ਦੀ ਪਾਰਟੀ 'ਚ ਗਿਆ ਸੀ ਅਤੇ ਦੇਰ ਰਾਤ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ ਅਤੇ ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਸੁਖਵਿੰਦਰ ਕੌਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ 'ਤੇ ਹੀ ਵਾਰ ਕਰਕੇ ਕਤਲ ਕਰ ਦਿੱਤਾ ਹੈ। ਪਤਨੀ ਨੇ ਕਿਹਾ ਕਿ ਉਸ ਲਈ ਤਾ ਵੱਡਾ ਕਹਿਰ ਹੈ ਅਤੇ ਉਸ ਦਾ ਘਰ ਹੀ ਤਬਾਹ ਹੋ ਗਿਆ ਹੈ। ਇਸ ਮੌਕੇ ਉਸ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਓਧਰ ਦੂਜੇ ਪਾਸੇ ਪੁਲਿਸ ਥਾਣਾ ਰੰਗੜ ਨੰਗਲ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੇ ਪਹੰਚ ਕੇ ਘਟਨਾ ਦਾ ਜਾਇਜ਼ਾ ਲਿਆ ਹੈ ਅਤੇ ਸੀਸੀਟੀਵੀ ਕੈਮਰੇ ਵੀ ਖੰਘਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget