ਪੜਚੋਲ ਕਰੋ

ਪੰਜਾਬ ਕਾਂਗਰਸ ਦਾ ਕੰਮ ਚਲਾਉਣ ਲਈ ਕਮੇਟੀ ਕਾਇਮ

ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ ਕਰਨ ਤੋਂ ਬਾਅਦ ਪਾਰਟੀ ਦਾ ਕੰਮ ਚਲਾਉਣ ਲਈ ਤਾਲਮੇਲ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਾਰਟੀ ਤੇ ਸਰਕਾਰ ਵਿਚਾਲੇ ਤਾਲਮੇਲ ਕਾਇਮ ਕਰੇਗੀ। ਤਾਲਮੇਲ ਕਮੇਟੀ ਦੀ ਮੁਖੀ ਪੰਜਾਬ ਦੇ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਹੋਏਗੀ।

ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ ਕਰਨ ਤੋਂ ਬਾਅਦ ਪਾਰਟੀ ਦਾ ਕੰਮ ਚਲਾਉਣ ਲਈ ਤਾਲਮੇਲ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਾਰਟੀ ਤੇ ਸਰਕਾਰ ਵਿਚਾਲੇ ਤਾਲਮੇਲ ਕਾਇਮ ਕਰੇਗੀ। ਤਾਲਮੇਲ ਕਮੇਟੀ ਦੀ ਮੁਖੀ ਪੰਜਾਬ ਦੇ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਹੋਏਗੀ। ਕਮੇਟੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ। ਦੱਸ ਦਈਏ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਦੀ ਛੁੱਟੀ ਕਰ ਦਿੱਤੀ ਗਈ ਸੀ। ਸੂਬਾ ਤੇ ਜ਼ਿਲ੍ਹਾ ਪੱਧਰੀ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਸਨ। ਉਂਝ ਸੁਨੀਲ ਜਾਖੜ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਜਾਖੜ ਦਾ ਕਹਿਣਾ ਹੈ ਕਿ ਗਾਂਧੀ ਨੇ ਸੂਬਾਈ ਕਮੇਟੀਆਂ ਨੂੰ ਉਨ੍ਹਾਂ ਦੀ ਸਿਫਾਰਸ਼ ’ਤੇ ਹੀ ਭੰਗ ਕੀਤਾ ਹੈ। ਜਲਦੀ ਹੀ ਕਾਂਗਰਸ ਦੇ ਨਵੇਂ ਅਹੁਦੇਦਾਰ ਚੁਣੇ ਜਾਣਗੇ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget