ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਮਿਲਣ ਲਈ ਕਾਂਗਰਸੀ ਇੰਨੇ ਬੇਤਾਬ! ਭੀੜ ਨੂੰ ਕੰਟਰੋਲ ਕਰਨਾ ਮੁਸ਼ਕਲ

ਨਵਜੋਤ ਸਿੰਘ ਸਿੱਧੂ ਦੇ ਆਉਣ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ। ਜਲੰਧਰ ਪਹੁੰਚਦੇ ਹੀ ਜਿੱਥੇ ਨਵਜੋਤ ਸਿੱਧੂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ, ਉੱਥੇ ਹੀ ਸਿੱਧੂ ਨੂੰ ਵੇਖ ਇਕੱਠੀ ਹੋਈ ਭੀੜ ਓਵਰਕੰਟਰੋਲ ਹੋ ਗਈ।

ਜਲੰਧਰ: ਅੱਜ ਜਲੰਧਰ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਦਾ ਬੜੇ ਉਤਸ਼ਾਹ ਨਾਲ ਸਵਾਗਤ ਹੋਇਆ। ਸਿੱਧੂ ਨੂੰ ਮਿਲਣ ਲਈ ਕਾਂਗਰਸੀ ਇੰਨੇ ਬੇਤਾਬ ਸੀ ਕਿ ਭੀੜ ਨੂੰ ਕੰਟਰੋਲ ਕਰਨਾ ਵੀ ਔਖਾ ਹੋ ਗਿਆ। ਬੇਕਾਬੂ ਭੀੜ ਵੱਲੋਂ ਕਾਂਗਰਸ ਭਵਨ ਦਾ ਦਰਵਾਜ਼ਾ ਵੀ ਤੋੜ ਦਿੱਤਾ ਗਿਆ ਤੇ ਗਮਲੇ ਵੀ ਉਖਾੜ ਦਿੱਤੇ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਅੱਜ ਪਹਿਲੀ ਵਾਰ ਜਲੰਧਰ ਪਹੁੰਚੇ ਸੀ।

ਸਿੱਧੂ ਦੇ ਆਉਣ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ। ਜਲੰਧਰ ਪਹੁੰਚਦੇ ਹੀ ਜਿੱਥੇ ਨਵਜੋਤ ਸਿੱਧੂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ, ਉੱਥੇ ਹੀ ਸਿੱਧੂ ਨੂੰ ਵੇਖ ਇਕੱਠੀ ਹੋਈ ਭੀੜ ਓਵਰਕੰਟਰੋਲ ਹੋ ਗਈ।

ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ। ਖੇਤੀਬਾੜੀ ਸਟੇਟ ਸਬਜੈਕਟ ਹੈ, ਉਸ ਦੇ ਉੱਪਰ ਨਵਾਂ ਕਾਨੂੰਨ ਬਣਨਾ ਚਾਹੀਦਾ ਹੈ। ਕੇਂਦਰ ਸਰਕਾਰ ਸਟੇਟ ਦੇ ਅਧਿਕਾਰਾਂ ਨੂੰ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੀ ਇਸ ਮੁੱਦੇ 'ਤੇ ਐਸਵਾਈਐਲ ਵਾਂਗ ਪੱਕਾ ਸਟੈਂਡ ਲੈਣ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਸੰਪਰਕ ਸਾਧਨਾ ਚਾਹੀਦਾ ਹੈ, ਚਾਹੇ ਉਹ ਡਾਕਟਰ, ਅਧਿਆਪਕ ਜਾਂ ਫਿਰ ਸਫ਼ਾਈ ਕਰਮਚਾਰੀ ਹੋਣ।

ਇਸ ਦੌਰਾਨ ਸਿੱਧੂ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਕੌਂਸਲਰਾਂ, ਬਲਾਕ ਕਾਂਗਰਸ ਪ੍ਰਧਾਨਾਂ, ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ, ਯੂਥ ਕਾਂਗਰਸ ਤੇ ਵੱਖ-ਵੱਖ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਚਰਚਾ ਕਰ ਰਹੇ ਹਨ।

ਇਸ ਪ੍ਰੋਗਰਾਮ ਲਈ ਵਰਕਰਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਪਰ ਚੋਣਵੇਂ ਅਹੁਦੇਦਾਰਾਂ, ਚੇਅਰਮੈਨਾਂ ਨਾਲ ਹੀ ਸਿੱਧੂ ਦੀ ਮੁਲਾਕਾਤ ਕਰਵਾਈ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਸਿੱਧੂ ਨੇ ਪਹਿਲਾਂ ਕਾਂਗਰਸ ਭਵਨ ਵਿੱਚ ਜਲੰਧਰ ਸਮੇਤ ਕਪੂਰਥਲਾ,ਹੁਸ਼ਿਆਰਪੁਰ, ਨਵਾਂਸ਼ਹਿਰ 4 ਜ਼ਿਲਿਆਂ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਤੈਅ ਕੀਤਾ ਸੀ ਪਰ ਬਾਅਦ ਵਿੱਚ ਇਸ ਨੂੰ ਜਲੰਧਰ ਜ਼ਿਲ੍ਹੇ ਤੱਕ ਹੀ ਸੀਮਤ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: Shilpa Shetty ਦੀ ਮਾਂ Sunanda Shetty ਵੱਲੋਂ ਧੋਖਾਧੜੀ ਦੀ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Embed widget