ਪੜਚੋਲ ਕਰੋ

ਕਾਂਗਰਸ ਨੇ ਦੱਸਿਆ ਭਗਵੰਤ ਮਾਨ ਦੀ ਜਿੱਤ ਦਾ ਰਾਜ਼!

ਭਗਵੰਤ ਮਾਨ ਦੀ ਸੋਸ਼ਲ ਮੀਡੀਆ ‘ਤੇ ਪ੍ਰਸਿੱਧੀ, ਨੌਜਵਾਨਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਤੇ ਉਨ੍ਹਾਂ ਦੀ ਪਾਰਟੀ ਦੀ ਸੋਸ਼ਲ ਮੀਡੀਆ ‘ਤੇ ਚੰਗੀ ਪਕੜ ਹੋਣ ਕਾਰਨ ਕਾਂਗਰਸ ਪਾਰਟੀ ਨੂੰ ਸੰਗੂਰਰ ਸੀਟ ਤੋਂ ਹਾਰ ਦਾ ਮੂੰਹ ਦੇਖਣਾ ਪਿਆ ਹੈ।

ਸੰਗਰੂਰ: ਕਾਂਗਰਸ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਜਿੱਤ ਤੋਂ ਹੈਰਾਨ ਹੈ। ਹੁਣ ਕੈਬਨਿਟ ਮੰਤਰੀ ਤੇ ਕਾਂਗਰਸੀ ਉਮੀਦਵਾਰ ਵਿਜੇਇੰਦਰ ਸਿੰਗਲਾ ਨੇ ਖੁਦ ਹੀ ਭਗਵੰਤ ਮਾਨ ਦੀ ਜਿੱਤ ਦਾ ਰਾਜ਼ ਦੱਸਿਆ ਹੈ। ਸਿੰਗਲਾ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਸੋਸ਼ਲ ਮੀਡੀਆ ‘ਤੇ ਪ੍ਰਸਿੱਧੀ, ਨੌਜਵਾਨਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਤੇ ਉਨ੍ਹਾਂ ਦੀ ਪਾਰਟੀ ਦੀ ਸੋਸ਼ਲ ਮੀਡੀਆ ‘ਤੇ ਚੰਗੀ ਪਕੜ ਹੋਣ ਕਾਰਨ ਕਾਂਗਰਸ ਪਾਰਟੀ ਨੂੰ ਸੰਗੂਰਰ ਸੀਟ ਤੋਂ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਦੇ ਨਾਲ ਹੀ ਲੋਕਾਂ ਨੇ ਮਾਨ ਦੇ ਪਿਛਲੇ ਪੰਜ ਸਾਲਾਂ ਦੇ ਕੰਮਾਂ ਨੂੰ ਵੀ ਯਾਦ ਰੱਖਿਆ ਹੈ। ਸਿੰਗਲਾ ਨੇ ਅੱਗੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਸ਼ਹਿਰਾਂ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਂ ‘ਤੇ ਵੋਟਾਂ ਪਈਆਂ ਹਨ। ਇਸ ਦੇ ਨਾਲ ਹੀ ਮੈਂ ਸੰਗਰੂਰ ਤੋਂ ਵਿਧਾਇਕ ਹਾਂ ਤੇ ਮੇਰੇ ਨਾਲ ਦਲਵੀਰ ਸਿੰਘ ਗੋਲਡੀ ਵੀ ਕਾਂਗਰਸੀ ਵਿਧਾਇਕ ਹਨ। ਸਾਡੀ ਸਾਰੇ ਹੀ ਖੇਤਰਾਂ ‘ਚ ਹਾਰ ਸਾਡੇ ਲਈ ਕਾਫੀ ਚੈਲੇਂਜਿੰਗ ਹੈ। ਅਸੀਂ ਦੇਖ ਰਹੇ ਹਾਂ ਕਿ ਆਖਰ ਸਾਡੀ ਹਾਰ ਕਿਉਂ ਹੋਈ। ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਉਸ ਨੂੰ ਚੰਗੀ ਪ੍ਰਤੀਕਿਰੀਆ ਨਹੀਂ ਮਿਲੀ। ਸੰਗਰੂਰ ‘ਚ ਮਾਨ ਦੇ ਕੀਤੇ ਕੰਮਾਂ ਤੇ ਲੋਕਾਂ ਨਾਲ ਸੰਪਰਕ ਕਰਕੇ ਉਸ ਨੂੰ ਜਿੱਤ ਤੇ ਸਾਨੂੰ ਕਰਾਰੀ ਹਾਰ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਾਂਗਰਸ ਪਾਰਟੀ ਜਲਦੀ ਹੀ ਇੱਕ ਕਮੇਟੀ ਬਣਾਵੇਗੀ ਜਿਸ ‘ਚ ਹਾਰ ‘ਤੇ ਮੰਥਨ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget