ਪੜਚੋਲ ਕਰੋ
Advertisement
ਖੜਗੇ ਕਮੇਟੀ ਨੇ ਹਾਈ ਕਮਾਨ ਨੂੰ ਸੌਂਪੀ ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਰਿਪੋਰਟ
ਪੰਜਾਬ ਦਾ ਅੰਦਰੂਨੀ ਕਲੇਸ਼ ਮਕਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟ ਨੇ ਕਾਂਗਰਸ ਹਾਈ ਕਮਾਨ ਨੂੰ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ।ਇਸ ਕਮੇਟੀ ਵਿੱਚ ਹਰੀਸ਼ ਰਾਵਤ, ਮੱਲਿਕਾਰਜੁਨ ਖੜਗੇ ਅਤੇ ਜੇ ਪੀ ਅਗਰਵਾਲ ਸ਼ਾਮਲ ਸੀ।
ਚੰਡੀਗੜ੍ਹ: ਪੰਜਾਬ ਦਾ ਅੰਦਰੂਨੀ ਕਲੇਸ਼ ਮਕਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟ ਨੇ ਕਾਂਗਰਸ ਹਾਈ ਕਮਾਨ ਨੂੰ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ।ਇਸ ਕਮੇਟੀ ਵਿੱਚ ਹਰੀਸ਼ ਰਾਵਤ, ਮੱਲਿਕਾਰਜੁਨ ਖੜਗੇ ਅਤੇ ਜੇ ਪੀ ਅਗਰਵਾਲ ਸ਼ਾਮਲ ਸੀ।
ਇਸ ਕਮੇਟੀ ਨੇ ਪੰਜਾਬ ਦੇ ਇੱਕ ਤਿਹਾਈ ਵਿਧਾਇਕਾਂ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਹਰੀਸ਼ ਰਾਵਤ ਨੇ ਕਿਹਾ ਕਿ, "ਸਾਰੇ ਲੋਕਾਂ ਨੇ ਆਮ ਰਾਏ ਨਾਲ ਰਿਪੋਰਟ ਬਣਾਈ ਹੈ।ਜਤਿਨ ਪ੍ਰਸਾਦ ਨੂੰ ਲੈ ਕੇ ਕਿਤੇ ਕੋਈ ਅਸਰ ਨਹੀਂ ਹੈ ਨਾ ਪੰਜਾਬ ਵਿੱਚ ਨਾ ਉੱਤਰ ਪ੍ਰਦੇਸ਼ ਵਿੱਚ।"
ਕਮੇਟੀ ਦੇ ਇੱਕ ਹੋਰ ਮੈਂਬਰ ਜੇਪੀ ਅਗਰਵਾਲ ਨੇ ਕਿਹਾ ਕਿ,"ਰਿਪੋਰਟ ਗੁਪਤ ਹੈ ਅਤੇ ਹਾਈਕਮਾਨ ਨੂੰ ਸੌਂਪ ਦਿੱਤੀ ਗਈ ਹੈ।ਪਿਛਲੇ ਦਿਨਾਂ ਦੌਰਾਨ ਹੋਈਆਂ ਮੀਟਿੰਗਾਂ ਵਿੱਚ ਜੋ ਵੀ ਗੱਲਬਾਤ ਹੋਈ ਉਹ ਸਾਰਾ ਕੁੱਝ ਲਿਖ ਦਿੱਤਾ ਗਿਆ ਹੈ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਨਰਲ ਨੌਲਜ
ਪੰਜਾਬ
Advertisement