ਪੜਚੋਲ ਕਰੋ

ਟਿਕਟਾਂ ਦੇ ਰੇੜਕੇ 'ਚ ਉਲਝੀ ਕਾਂਗਰਸ

ਚੰਡੀਗੜ੍ਹ: ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨਾਲੋਂ ਪੱਛੜ ਗਈ ਹੈ। ਚੋਣਾਂ ਵਿੱਚ ਦੋ ਮਹੀਨੇ ਬਾਕੀ ਰਹਿ ਗਏ ਹਨ ਪਰ ਕਾਂਗਰਸ ਵਿੱਚ ਉਮੀਦਵਾਰ ਟਿਕਟਾਂ ਦੀ ਉਡੀਕ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੂੰ ਉਮੀਦਵਾਰ ਐਲਾਨਣ ਵਿੱਚ ਅਜੇ ਮਹੀਨਾ ਹੋਰ ਲੱਗ ਸਕਦਾ ਹੈ। ਕਾਂਗਰਸੀ ਸੂਤਰਾਂ ਮੁਤਾਬਕ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਸੰਭਾਵਨਾ ਹੈ। ਉਂਝ, ਇਸ ਬਾਰੇ ਅਜੇ ਕੁਝ ਪੱਕਾ ਨਹੀਂ ਕਿਹਾ ਜਾ ਸਕਦਾ। ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ 23 ਤੇ 24 ਨਵੰਬਰ ਨੂੰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਨਾਂ ਤੈਅ ਕੀਤੇ ਜਾਣਗੇ। ਇਸ ਲਈ ਪ੍ਰਕ੍ਰਿਆ ਪੂਰੀ ਹੋਣ ਵਿੱਚ ਕਾਫੀ ਸਮਾਂ ਲੱਗ ਸਕਦਾ ਹੈ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਿਕਟਾਂ ਸਬੰਧੀ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ। ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਕਮੇਟੀ ਵਿੱਚ 34 ਮੈਂਬਰ ਹਨ ਤੇ ਸਾਰਿਆਂ ਨੇ ਇਕਮਤ ਫ਼ੈਸਲਾ ਲੈਂਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਇਸ ਦੇ ਨਾਲ ਹੀ ਕਮੇਟੀ ਨੇ ਮੀਟਿੰਗ ਵਿੱਚ ਇਹ ਵੀ ਤੈਅ ਕੀਤਾ ਜੇਕਰ ਕਿਸੇ ਨੂੰ ਉਮੀਦਵਾਰਾਂ ਦੇ ਨਾਮ ਉੱਤੇ ਇਤਰਾਜ਼ ਹੈ ਤਾਂ ਉਹ ਆਪਣੀਆਂ ਸਿਫ਼ਾਰਸ਼ਾਂ ਨੂੰ ਅਗਲੀ ਕਾਰਵਾਈ ਵਾਸਤੇ ਚੋਣ ਕਮੇਟੀ ਕੋਲ ਭੇਜੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਨਗਣਨਾ ਦੀ ਡਿਊਟੀ ਤੋਂ ਗਾਇਬ 1000 ਮੁਲਾਜ਼ਾਂ 'ਤੇ ਡਿੱਗੇਗੀ ਗਾਜ, ਕਮਿਸ਼ਨਰ ਨੇ ਸਖ਼ਤ ਫੁਰਮਾਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਪੰਜਾਬ ਹਲਵਾਰਾ ਏਅਰਪੋਰਟ 'ਤੇ ਪਹਿਲੀ ਫਲਾਈਟ ਦੀ ਲੈਂਡਿੰਗ, ਰੋਜ਼ 2 ਫਲਾਈਟ ਭਰਨਗੀਆਂ ਉਡਾਣਾਂ; ਜਾਣੋ ਕਿਰਾਇਆ ਅਤੇ ਸ਼ਡਿਊਲ

ਪੰਜਾਬ ਤੋਂ ਵੱਡੀ ਖ਼ਬਰ! ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਪੰਜਾਬ ਦੇ 6 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੰਜ ਦਿਨਾਂ ਤੱਕ ਰਹੇਗਾ ਲੂ ਦਾ ਅਸਰ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; 3.14 ਰੁਪਏ ਪੈਟਰੋਲ ਅਤੇ 3.11 ਰੁਪਏ ਮਹਿੰਗਾ ਹੋਇਆ ਡੀਜ਼ਲ
Petrol-Diesel Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; 3.14 ਰੁਪਏ ਪੈਟਰੋਲ ਅਤੇ 3.11 ਰੁਪਏ ਮਹਿੰਗਾ ਹੋਇਆ ਡੀਜ਼ਲ
ਪੰਜਾਬ ਦੇ 6 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੰਜ ਦਿਨਾਂ ਤੱਕ ਰਹੇਗਾ ਲੂ ਦਾ ਅਸਰ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 6 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੰਜ ਦਿਨਾਂ ਤੱਕ ਰਹੇਗਾ ਲੂ ਦਾ ਅਸਰ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਹਲਵਾਰਾ ਏਅਰਪੋਰਟ 'ਤੇ ਪਹਿਲੀ ਫਲਾਈਟ ਦੀ ਲੈਂਡਿੰਗ, ਰੋਜ਼ 2 ਫਲਾਈਟ ਭਰਨਗੀਆਂ ਉਡਾਣਾਂ; ਜਾਣੋ ਕਿਰਾਇਆ ਅਤੇ ਸ਼ਡਿਊਲ
ਪੰਜਾਬ ਹਲਵਾਰਾ ਏਅਰਪੋਰਟ 'ਤੇ ਪਹਿਲੀ ਫਲਾਈਟ ਦੀ ਲੈਂਡਿੰਗ, ਰੋਜ਼ 2 ਫਲਾਈਟ ਭਰਨਗੀਆਂ ਉਡਾਣਾਂ; ਜਾਣੋ ਕਿਰਾਇਆ ਅਤੇ ਸ਼ਡਿਊਲ
CNG Price Hike: ਮਹਿੰਗਾਈ ਦੀ ਇੱਕ ਹੋਰ ਮਾਰ! 2 ਰੁਪਏ ਮਹਿੰਗੀ ਹੋਈ CNG; ਜਾਣੋ ਨਵੇਂ ਰੇਟ

590 ਕਰੋੜ ਦੇ IDFC ਬੈਂਕ ਘੋਟਾਲੇ 'ਚ ਕਾਰਵਾਈ, CBI ਦੀ ਰਡਾਰ 'ਤੇ 5 IAS ਅਫਸਰ; 3 ਹੋਰ ਅਧਿਕਾਰੀਆਂ 'ਤੇ ਫੈਸਲਾ ਪੈਂਡਿੰਗ

NEET (UG) 2026: NEET ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ, 21 ਜੂਨ ਨੂੰ ਹੋਵੇਗਾ Exam

ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 8700 ਰੁਪਏ ਫਿਸਲੀ ਚਾਂਦੀ; ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget