ਪੜਚੋਲ ਕਰੋ

Punjab Budget 2023: ਬਜਟ ਦੌਰਾਨ ਕਾਂਗਰਸ ਦਾ ਹੰਗਾਮਾ, ਸਪੀਕਰ ਬੋਲੇ ਸਿਰਫ ਖਬਰਾਂ 'ਚ ਆਉਣ ਲਈ ਅਜਿਹਾ ਕਰਨਾ ਸਹੀ ਨਹੀਂ...

ਬਜਟ ਦੌਰਾਨ ਵੀ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕੀਤਾ ਗਿਆ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਨੂੰ ਮਰਿਆਦਾ ਦਾ ਪਾਠ ਵੀ ਪੜ੍ਹਾਇਆ। ਸਪੀਕਰ ਸੰਧਵਾਂ ਨੇ ਕਿਹਾ ਕਿ ਸਿਰਫ਼ ਖ਼ਬਰਾਂ ਵਿੱਚ ਆਉਣ ਲਈ ਤੇ ਆਪਣੀ...

Punjab Budget 2023: ਅੱਜ ਬਜਟ ਦੌਰਾਨ ਵੀ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕੀਤਾ ਗਿਆ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਨੂੰ ਮਰਿਆਦਾ ਦਾ ਪਾਠ ਵੀ ਪੜ੍ਹਾਇਆ। ਸਪੀਕਰ ਸੰਧਵਾਂ ਨੇ ਕਿਹਾ ਕਿ ਸਿਰਫ਼ ਖ਼ਬਰਾਂ ਵਿੱਚ ਆਉਣ ਲਈ ਤੇ ਆਪਣੀ ਹਾਜ਼ਰੀ ਲਵਾਉਣ ਲਈ ਇਸ ਤਰ੍ਹਾਂ ਦਾ ਵਿਵਹਾਰ ਠੀਕ ਨਹੀਂ।

ਦਰਅਸਲ ਬਜਟ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਮੈਂਬਰਾਂ ਨੂੰ ਸਮਝਾਉਂਦੇ ਹੋਏ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟੋਕਣਾ ਠੀਕ ਨਹੀਂ। ਉਨ੍ਹਾਂ ਨੂੰ ਪੂਰਾ ਬਜਟ ਪੜ੍ਹਨ ਦਿੱਤਾ ਜਾਵੇ। ਕਾਂਗਰਸੀ ਵਿਧਾਇਕਾਂ ਨੂੰ ਜਿਨ੍ਹਾਂ ਨੁਕਤਿਆਂ 'ਤੇ ਇਤਰਾਜ਼ ਹੈ, ਉਨ੍ਹਾਂ ਨੂੰ ਨੋਟ ਕਰ ਲੈਣ। ਬਜਟ 'ਤੇ ਚਰਚਾ ਦੌਰਾਨ ਕਾਂਗਰਸੀ ਵਿਧਾਇਕਾਂ ਨੂੰ ਬੋਲਣ ਲਈ ਪੂਰਾ ਸਮਾਂ ਦਿੱਤਾ ਜਾਵੇਗਾ।

ਇਸ ਮਗਰੋਂ ਸਪੀਕਰ ਦੇ ਕਹਿਣ ਦੇ ਬਾਵਜੂਦ ਜਦੋਂ ਕਾਂਗਰਸੀ ਵਿਧਾਇਕਾਂ ਦਾ ਹੰਗਾਮਾ ਜਾਰੀ ਰਿਹਾ ਤਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੁਣਨ ਦੀ ਹਿੰਮਤ ਰੱਖਣ। ਇਸ 'ਤੇ ਸਪੀਕਰ ਨੇ ਕਿਹਾ ਕਿ ਸਦਨ 'ਚ ਸਿਰਫ ਚੇਅਰ ਨੂੰ ਸੰਬੋਧਨ ਕਰਕੇ ਆਪਣਾ ਬਜਟ ਪੂਰਾ ਕਰੋ।

ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕੀਤਾ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦਿਆਂ ਤੇ ਗਾਰੰਟੀਆਂ ਨੂੰ ਪੂਰਾ ਕਰਨ ਜਾ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ, ਜੋ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। 2022-23 ਵਿੱਚ ਪੰਜਾਬ ਦਾ ਕੁੱਲ ਬਜਟ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। 

ਇਸ ਦੌਰਾਨ ਚੀਮਾ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਤੇ ਸਿਹਤ ਖੇਤਰਾਂ 'ਤੇ ਹੈ, ਪਰ ਦੂਜੇ ਖੇਤਰਾਂ 'ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਤਾਂ ਉਨ੍ਹਾਂ ਨੂੰ ਵਿਰਾਸਤ 'ਚ ਵੱਡਾ ਕਰਜ਼ਾ ਮਿਲਿਆ, ਜੋ ਪਿਛਲੀ ਸਰਕਾਰਾਂ ਨੇ ਲਿਆ ਸੀ। ਇਸ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਦ੍ਰਿੜ੍ਹ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget