ਪੜਚੋਲ ਕਰੋ

ਚਾਰ ਸੀਟਾਂ ਜਿੱਤਣ ਲਈ ਕੈਪਟਨ ਨੇ ਲਾਇਆ ਟਿੱਲ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਕਾਰ ਦਾ ਸਵਾਲ ਹੈ। ਕੈਪਟਨ ਦਾਅਵਾ ਕਰ ਰਹੇ ਹਨ ਕਿ ਕਾਂਗਰਸ ਚਾਰੇ ਦੀਆਂ ਚਾਰੇ ਸੀਟਾਂ ਜਿੱਤੇਗੀ। ਬੇਸ਼ੱਕ ਜਨਤਾ ਵਿੱਚ ਕਾਂਗਰਸ ਪ੍ਰਤੀ ਰੋਸ ਹੈ ਪਰ ਦੂਜੀਆਂ ਪਾਰਟੀਆਂ ਦਾ ਹਾਲ ਵੀ ਕੋਈ ਬਹੁਤਾ ਠੀਕ ਨਹੀਂ। ਇਸ ਲਈ ਕੈਪਟਨ ਨੂੰ ਉਮੀਦ ਨਜ਼ਰ ਆ ਰਹੀ ਹੈ।

ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਕਾਰ ਦਾ ਸਵਾਲ ਹੈ। ਕੈਪਟਨ ਦਾਅਵਾ ਕਰ ਰਹੇ ਹਨ ਕਿ ਕਾਂਗਰਸ ਚਾਰੇ ਦੀਆਂ ਚਾਰੇ ਸੀਟਾਂ ਜਿੱਤੇਗੀ। ਬੇਸ਼ੱਕ ਜਨਤਾ ਵਿੱਚ ਕਾਂਗਰਸ ਪ੍ਰਤੀ ਰੋਸ ਹੈ ਪਰ ਦੂਜੀਆਂ ਪਾਰਟੀਆਂ ਦਾ ਹਾਲ ਵੀ ਕੋਈ ਬਹੁਤਾ ਠੀਕ ਨਹੀਂ। ਇਸ ਲਈ ਕੈਪਟਨ ਨੂੰ ਉਮੀਦ ਨਜ਼ਰ ਆ ਰਹੀ ਹੈ। ਕੈਪਟਨ ਨੇ ਚੋਣਾਂ ਜਿੱਤਣ ਲਈ ਆਪਣੀ ਪੂਰੀ ਤਾਕਤ ਲਾ ਦਿੱਤੀ ਹੈ। ਕਾਂਗਰਸ ਨੇ ਹਰੇਕ ਹਲਕੇ ਵਿੱਚ ਤਿੰਨ ਤੋਂ ਚਾਰ ਕੈਬਨਿਟ ਮੰਤਰੀਆਂ ਵੱਲੋਂ ਚੋਣ ਮੁਹਿੰਮ ਦੀ ਨਿਗਰਾਨੀ ਕਰਨ ਦਾ ਐਲਾਨ ਕੀਤਾ ਹੈ। ਹਰੇਕ ਹਲਕੇ ਵਿੱਚ 16 ਤੋਂ 18 ਵਿਧਾਇਕਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦੋ ਦਰਜਨ ਸੀਨੀਅਰ ਅਹੁਦੇਦਾਰ ਜੋ ਪਹਿਲਾਂ ਹੀ ਪਾਰਟੀ ਲਈ ਕੰਮ ਕਰ ਰਹੇ ਹਨ, ਵੀ ਮੰਤਰੀਆਂ ਦਾ ਸਾਥ ਦੇਣਗੇ। ਕੈਪਟਨ ਨੇ ਉਮੀਦਵਾਰਾਂ ਨੂੰ ਬਕਾਇਦਾ ਅਕਾਲੀ ਦਲ ਤੇ 'ਆਪ' ਦੇ ਸਰਕਾਰ ਖਿਲਾਫ ਪ੍ਰਚਾਰ ਦਾ ਡਟ ਕੇ ਮੁਕਾਬਲਾ ਕਰਨ ਤੇ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਲਈ ਆਖਿਆ। ਉਨ੍ਹਾਂ ਨੇ ਉਮੀਦਵਾਰਾਂ ਨੂੰ ਚੋਣ ਮੁਹਿੰਮ ਸਮੇਂ ਰੱਖਿਆਤਮਕ ਪਹੁੰਚ ਨਾ ਅਪਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਾਫੀ ਭਲਾਈ ਤੇ ਵਿਕਾਸ ਕਾਰਜ ਕੀਤੇ ਹਨ। ਇਸ ਲਈ ਵਿਰੋਧੀਆਂ ਦੇ ਪ੍ਰਚਾਰ ਦਾ ਤਿੱਖਾ ਜਵਾਬ ਦਿੱਤਾ ਜਾਏ।

ਟਾਪ ਹੈਡਲਾਈਨ

Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget