ਪੜਚੋਲ ਕਰੋ

ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਲਿਸਟ ਤਿਆਰ, ਅੱਜ ਲੱਗੇਗੀ ਹਾਈਕਮਾਨ ਦੀ ਮੋਹਰ

ਚੰਡੀਗੜ੍ਹ: ਕਾਂਗਰਸ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ-ਭਲਕ ਜਾਰੀ ਕੀਤੀ ਜਾ ਸਕਦੀ ਹੈ। ਪੰਜਾਬ ਚੋਣ ਕਮੇਟੀ ਨੇ 13 ਵਿੱਚੋਂ ਅੱਠ ਉਮੀਦਵਾਰ ਤੈਅ ਕਰ ਲਏ ਹਨ। ਇਨ੍ਹਾਂ 'ਤੇ ਕੇਂਦਰੀ ਚੋਣ ਕਮੇਟੀ ਦੀ ਮੋਹਰ ਲੱਗਣ ਦੀ ਦੇਰੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਦਿੱਲੀ ਵਿੱਚ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਇਸ ਨੂੰ ਹਰੀ ਝੰਡੀ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਅੱਜ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹੋਣਗੇ। ਪੰਜਾਬ ਚੋਣ ਕਮੇਟੀ ਨੇ ਅੱਠ-ਨੌਂ ਉਮੀਦਵਾਰਾਂ ਦੇ ਨਾਵਾਂ 'ਤੇ ਰਾਏ ਬਣਾ ਲਈ ਹੈ। ਇਹ ਨਾਂ ਕੇਂਦਰੀ ਚੋਣ ਕਮੇਟੀ ਕੋਲ ਪੇਸ਼ ਕੀਤੇ ਜਾਣਗੇ। ਜੇਕਰ ਸਹਿਮਤੀ ਮਿਲ ਗਈ ਤਾਂ ਇਨ੍ਹਾਂ ਨੂੰ ਅੱਜ ਜਾਂ ਕੱਲ੍ਹ ਐਲਾਨ ਦਿੱਤਾ ਜਾਏਗਾ। ਸੂਤਰਾਂ ਮੁਤਾਬਕ ਪੰਜਾਬ ਚੋਣ ਕਮੇਟੀ ਨੇ ਪਟਿਆਲਾ ਤੋਂ ਪਰਨੀਤ ਕੌਰ, ਅਨੰਦਪੁਰ ਤੋਂ ਮਨੀਸ਼ ਤਿਵਾੜੀ, ਗੁਰਦਾਸਪੁਰ ਤੋਂ ਸੁਨੀਲ ਜਾਖੜ, ਜਲੰਧਰ ਤੋਂ ਸੰਤੋਖ ਸਿੰਘ ਚੌਧਰੀ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਸੰਗਰੂਰ ਤੋਂ ਕੇਵਲ ਢਿੱਲੋਂ ਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੇ ਨਾਂ ਫਾਈਨਲ ਕੀਤੇ ਹਨ। ਉਂਝ ਇਨ੍ਹਾਂ ਸੀਟਾਂ 'ਤੇ ਹੋਰ ਉਮੀਦਵਾਰ ਵੀ ਹੱਥ-ਪੈਰ ਮਾਰ ਰਹੇ ਹਨ। ਇਸ ਲਈ ਹਾਈਕਮਾਨ ਕੁਝ ਤਬਦੀਲੀ ਕਰ ਸਕਦੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ ਤੇ ਅ੍ਰੰਮਿਤਸਰ ਤੋਂ ਉਮੀਦਵਾਰਾਂ ਦਾ ਐਲਾਨ ਅਜੇ ਦੇਰੀ ਨਾਲ ਹੋਏਗਾ। ਇਨ੍ਹਾਂ ਵਿੱਚੋਂ ਕੁਝ ਹਲਕਿਆਂ ਵਿੱਚ ਬਦਲਦੀਆਂ ਸਮੀਕਰਨਾਂ ਮੁਤਾਬਕ ਹੀ ਨਾਂ ਫਾਈਨਲ ਕੀਤਾ ਜਾਏਗਾ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget