ਪੜਚੋਲ ਕਰੋ

ਕਾਂਗਰਸ ਨੂੰ ਪੰਜਾਬ 'ਚ ਉਮੀਦਵਾਰ ਐਲਾਨਣ ਦੀ ਨਹੀਂ ਕੋਈ ਕਾਹਲੀ

ਜਲੰਧਰ: ਹਾਲਾਂਕਿ, ਪੰਜਾਬ ਦੀ ਲੀਡਰਸ਼ਿਪ ਨੇ ਲੋਕ ਸਭਾ ਚੋਣਾਂ ਵਾਸਤੇ ਆਪਣੀ ਪਸੰਦ ਦੇ ਉਮੀਦਵਾਰਾਂ ਦੀ ਛਾਂਟੀ ਕਰ ਲਈ ਹੈ, ਪਰ ਹਾਲੇ ਹਾਈਕਮਾਨ ਉਮੀਦਵਾਰ ਐਲਾਨਣ 'ਚ ਕੋਈ ਕਾਹਲੀ ਨਹੀਂ ਕਰਨਾ ਚਾਹੁੰਦੀ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਕੁਝ ਦੇਰੀ ਨਾਲ ਉਮੀਦਵਾਰ ਉਤਾਰੇਗੀ। ਪੰਜਾਬ ਵਿੱਚ ਆਖਰੀ ਗੇੜ ਦੇ ਮੱਦੇਨਜ਼ਰ 19 ਮਈ ਨੂੰ ਲੋਕ ਸਭਾ ਚੋਣ ਹੋਣੀ ਹੈ, ਇਸ ਲਈ ਕਾਂਗਰਸ ਇੱਥੇ ਉਮੀਦਵਾਰ ਵੀ ਦੇਰੀ ਨਾਲ ਉਤਾਰੇਗੀ। ਕਾਂਗਰਸ ਦੇ ਸੂਬਾ ਪ੍ਰਧਾਨ ਮੁਤਾਬਕ ਜਿਨ੍ਹਾਂ ਸੂਬਿਆਂ ਵਿੱਚ ਪਹਿਲਾਂ ਚੋਣ ਹੋਣੀ ਹੈ, ਉਨ੍ਹਾਂ ਵਿੱਚ ਪਹਿਲਾਂ ਉਮੀਦਵਾਰ ਉਤਾਰੇ ਜਾਣਗੇ ਪੰਜਾਬ ਵਿੱਚ ਥੋੜ੍ਹੇ ਦਿਨਾਂ ਬਾਅਦ ਉਮੀਦਵਾਰ ਮੈਦਾਨ ਵਿੱਚ ਲਿਆਂਦੇ ਜਾਣਗੇ। ਜਾਖੜ ਨੇ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਵਿੱਚ ਆਪਣੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਜਾਖੜ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨਮੋ ਐਪ ਦੀ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਮੋ ਐਪ ਰਾਹੀਂ ਬੀਜੇਪੀ ਦੇ ਮੈਂਬਰ ਬਣਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
Embed widget