ਪੜਚੋਲ ਕਰੋ

ਚੋਣਾਂ 'ਚ ਡੇਰਾ ਸਿਰਸਾ ਤੋਂ ਮਦਦ ਲੈਣ 'ਤੇ ਕਾਂਗਰਸ ਦੀ ਤੌਬਾ

ਜਲੰਧਰ: ਬਲਾਤਕਾਰ ਤੇ ਕਤਲ ਦੇ ਦੋਸ਼ਾਂ ਹੇਠ ਸਜ਼ਾਯਾਫ਼ਤਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਕਾਂਗਰਸ ਹੁਣ ਕੋਈ ਵੀ ਨਾਤਾ ਨਹੀਂ ਰੱਖਣਾ ਚਾਹੁੰਦੀ। ਪੰਜਾਬ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਉਹ ਡੇਰਾ ਸਿਰਸਾ ਤੋਂ ਕਿਸੇ ਕਿਸਮ ਦੀ ਮਦਦ ਨਹੀਂ ਲੈਣਗੇ। ਇਹ ਐਲਾਨ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿੱਚ ਕੀਤਾ। ਜਾਖੜ ਨੇ ਕਿਹਾ ਕਿ ਇਸ ਵਾਰ ਕਾਂਗਰਸ ਡੇਰਾ ਸਿਰਸਾ ਦੀ ਸਪੋਰਟ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸੈਕੂਲਰ ਪਾਰਟੀ ਹੈ ਤੇ ਹੁਣ ਅਸੀਂ ਡੇਰਾ ਸਿਰਸਾ ਦੀ ਮਦਦ ਨਹੀਂ ਲਵਾਂਗੇ। ਇਸ ਮੌਕੇ ਅਕਾਲੀ ਦਲ ਨੂੰ ਡੇਰਾ ਸਿਰਸਾ ਦੀ ਹਮਾਇਤ ਬਾਰੇ ਬੋਲਦਿਆਂ ਜਾਖੜ ਨੇ ਸੁਖਬੀਰ 'ਤੇ ਸਵਾਲ ਵੀ ਚੁੱਕੇ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਪਹਿਲੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਉਹ ਡੇਰਾ ਸਿਰਸਾ ਤੋਂ ਕੋਈ ਮਦਦ ਨਹੀਂ ਲਵੇਗੀ। ਜਾਖੜ ਮੁਤਾਬਕ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਪਾਰਟੀ ਦਾ ਸਟੈਂਡ ਇਸ ਮਸਲੇ 'ਤੇ ਸੁਖਬੀਰ ਬਾਦਲ ਦੀ ਦੱਸਣਗੇ। ਸੁਨੀਲ ਜਾਖੜ ਨੇ ਕਿਹਾ ਕਿ ਇੰਨਾ ਸਾਰਾ ਕੁਝ ਹੋਣ ਦੇ ਬਾਵਜੂਦ ਵੀ ਅਕਾਲੀ ਦਲ ਡੇਰਾ ਸਿਰਸਾ ਦੀ ਸਪੋਰਟ ਲੈਣਾ ਚਾਹੁੰਦਾ ਹੈ ਤਾਂ ਸਾਹਮਣੇ ਆ ਕੇ ਲੋਕਾਂ ਨੂੰ ਦੱਸੇ। ਉਨ੍ਹਾਂ ਸੁਖਬੀਰ ਬਾਦਲ 'ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਜੇਲ੍ਹ ਵਿੱਚ ਜਾ ਕੇ ਰਾਮ ਰਹੀਮ ਨਾਲ ਮੁਲਾਕਾਤ ਕਰਨਗੇ। ਜਾਖੜ ਨੇ ਕਿਹਾ ਕਿ ਲੱਗਦਾ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਰਾਮ ਰਹੀਮ ਨਾਲ ਵੋਟਾਂ ਦੀ ਡੀਲ ਕਰਨਗੇ ਕਿਉਂਕਿ ਮੁੰਬਈ ਵਾਲਾ ਕੰਮ ਤਾਂ ਹੁਣ ਖ਼ਤਮ ਹੋ ਗਿਆ।

ਟਾਪ ਹੈਡਲਾਈਨ

Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ

Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget