ਪੜਚੋਲ ਕਰੋ

ਕਾਂਗਰਸ 8 ਸੀਟਾਂ ਇਸ ਲਈ ਜਿੱਤੀ ਕਿਉਂਕਿ ਲੋਕਾਂ ਕੋਲ ਹੋਰ 'ਚੌਇਸ' ਨਹੀਂ ਸੀ: ਨਵਜੋਤ ਕੌਰ ਸਿੱਧੂ

ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਲੋਕਸਭਾ ਚੋਣਾਂ ਵਿੱਚ ਕਾਂਗਰਸ ਨੂੰ 13 ਵਿੱਚੋਂ 8 ਸੀਟਾਂ ਇਸ ਲਈ ਮਿਲੀਆਂ ਕਿਉਂਕਿ ਲੋਕਾਂ ਕੋਲ ਹੋਰ ਕੋਈ ਵਿਕਲਪ ਨਹੀਂ ਸੀ। ਇਹ ਗੱਲ ਉਨ੍ਹਾਂ ਕੰਪਨੀ ਬਾਗ ਵਿੱਚ ਕੀਤੇ ਦੌਰੇ ਦੌਰਾਨ ਆਖੀ।

ਅੰਮ੍ਰਿਤਸਰ: ਪੰਜਾਬ ਵਿੱਚ ਕਾਂਗਰਸ ਤੇ ਸਿੱਧੂ ਜੋੜੇ ਦੀ ਤਕਰਾਰ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਲੋਕਸਭਾ ਚੋਣਾਂ ਵਿੱਚ ਕਾਂਗਰਸ ਨੂੰ 13 ਵਿੱਚੋਂ 8 ਸੀਟਾਂ ਇਸ ਲਈ ਮਿਲੀਆਂ ਕਿਉਂਕਿ ਲੋਕਾਂ ਕੋਲ ਹੋਰ ਕੋਈ ਵਿਕਲਪ ਨਹੀਂ ਸੀ। ਇਹ ਗੱਲ ਉਨ੍ਹਾਂ ਹਾਲ ਹੀ ਵਿੱਚ ਕੰਪਨੀ ਬਾਗ ਵਿੱਚ ਕੀਤੇ ਦੌਰੇ ਦੌਰਾਨ ਆਖੀ। ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਦਾ ਸਿਹਰਾ ਕੈਪਟਨ ਨੂੰ ਨਹੀਂ ਦਿੱਤਾ, ਬਲਕਿ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਖ਼ਫ਼ਾ ਸਨ, ਇਸ ਲਈ ਉਨ੍ਹਾਂ ਕਾਂਗਰਸ ਨੂੰ ਚੁਣਿਆ। ਮੈਦਾਨ ਵਿੱਚ ਦੂਜਾ ਕੋਈ ਉਮੀਦਵਾਰ ਨਹੀਂ ਸੀ ਇਸ ਕਰਕੇ ਜ਼ਿਆਦਾਤਰ ਲੋਕਾਂ ਨੇ ਨੋਟਾ ਨੱਪਿਆ। ਖਹਿਰਾ ਦੀ ਅਗਵਾਈ ਵਿੱਚ ਪੰਜਾਬ ਜਮਹੂਰੀ ਗਠਜੋੜ 10.7 ਫੀਸਦ ਵੋਟਾਂ ਲੈ ਗਿਆ ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਸਮੀਖਿਆ ਬੈਠਕ ਵਿੱਚ ਸਿੱਧੂ ਦੇ ਨਾ ਪਹੁੰਚਣ 'ਤੇ ਡਾ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੈਠਕ ਬੁਲਾਈ ਸੀ ਪਰ ਸਿੱਧੂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਕਾਂਗਰਸ ਵਿੱਚ ਲੈ ਕੇ ਆਏ ਸੀ ਇਸ ਲਈ ਸੁਭਾਵਿਕ ਤੌਰ 'ਤੇ ਉਹ ਉਨ੍ਹਾਂ ਨੂੰ ਹੀ ਵੱਡੇ ਕੈਪਟਨ ਮੰਨਦੇ ਹਨ।

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget