ਪੜਚੋਲ ਕਰੋ

ਨਕਲੀ ਸ਼ਰਾਬ ਦੀ ਫੈਕਟਰੀ ਵਾਲੇ ਕੇਸ 'ਚ ਸੀਨੀਅਰ ਕਾਂਗਰਸੀ ਨੇਤਾ ਗ੍ਰਿਫਤਾਰ

ਪੰਜਾਬ ਦੇ ਖੰਨਾ 'ਚ ਸੀਨੀਅਰ ਕਾਂਗਰਸੀ ਨੇਤਾ ਨੂੰ ਨਕਲੀ ਸ਼ਰਾਬ ਦੇ ਮਾਮਲੇ 'ਚ ਪੁਲਿਸ ਨੇ ਅੱਜ ਗ੍ਰਿਫਤਾਰ ਕੀਤਾ ਹੈ।

ਖੰਨਾ: ਪੰਜਾਬ ਦੇ ਖੰਨਾ 'ਚ ਸੀਨੀਅਰ ਕਾਂਗਰਸੀ ਨੇਤਾ ਨੂੰ ਨਕਲੀ ਸ਼ਰਾਬ ਦੇ ਮਾਮਲੇ 'ਚ ਪੁਲਿਸ ਨੇ ਅੱਜ ਗ੍ਰਿਫਤਾਰ ਕੀਤਾ ਹੈ। ਕੁਲਵਿੰਦਰ ਸਿੰਘ ਨੂੰ ਕਾਬੂ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਉਸ ਦਾ ਕੱਲ ਤਕ ਦਾ ਰਿਮਾਂਡ ਮਿਲ ਗਿਆ ਹੈ ਅਤੇ ਕੱਲ੍ਹ ਇੱਕ ਵਾਰ ਫੇਰ ਉਸਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦਰਅਸਲ, ਸੀਆਈਏ ਪੁਲਿਸ ਨੇ 22 ਐਪ੍ਰਲ ਨੂੰ ਇੱਕ ਨਕਲੀ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਤੇ ਆਬਕਾਰੀ ਵਿਭਾਗ ਨੇ ਛਾਪਾ ਮਾਰਿਆ ਸੀ। ਐਸਐਸਪੀ ਖੰਨਾ ਹਰਪ੍ਰੀਤ ਸਿੰਘ ਮੁਤਾਬਕ ਸਾਰੀ ਨਕਲੀ ਸ਼ਰਾਬ ਨੂੰ ਕਬਜ਼ੇ 'ਚ ਲੈ ਸੱਤ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇੱਥੋਂ ਪੁਲਿਸ ਨੇ ਨਕਲੀ ਸ਼ਰਾਬ ਦੀਆਂ 450 ਪੈਟੀਆਂ ਬਰਾਮਦ ਕੀਤੀਆਂ ਸਨ। ਇਸ ਫੈਕਟਰੀ 'ਚ ਰੋਜ਼ਾਨਾ 1000 ਪੇਟੀਆਂ ਨਕਲੀ ਸ਼ਰਾਬ ਬਣਾਈ ਜਾਂਦੀ ਸੀ। ਕੁਲਵਿੰਦਰ ਦੀਆਂ ਕਈ ਵੱਡ-ਵੱਡੇ ਕਾਂਗਰਸੀ ਲੀਡਰਾਂ ਨਾਲ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਤੇ ਉਸ ਨੂੰ ਕੋਟਲੀ ਪਰਿਵਾਰ ਦਾ ਕਰੀਬੀ ਨੇ ਮੰਨਿਆ ਜਾ ਰਿਹਾ ਹੈ। ਉਧਰ ਅਕਾਲੀ ਦਲ ਦੇ ਨੇਤਾ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ। ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget