ਪੜਚੋਲ ਕਰੋ

ਮਾਨਸਾ ਰੈਲੀ ਦੌਰਾਨ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਕਾਂਗਰਸੀ ਵਰਕਰਾਂ ਵੱਲੋਂ ਵਿਰੋਧ

ਤੁਸੀਂ ਜੋ ਹੁਕਮ ਕਰੋ ਗਏ ਮੈਨੂੰ ਮਨਜ਼ੂਰ ਹੋਵੇਗਾ। ਇਸ ਤੋਂ ਬਾਅਦ ਅਮਰਿੰਦਰ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਉਤਰ ਮਾਇਕ ਤੋਂ ਗੁੱਸਾ ਜ਼ਾਹਿਰ ਕਰਦੇ ਬੋਲੇ ਕੀ ਕਾਂਗਰਸ ਕਿਸੇ ਵਿਸ਼ੇਸ਼ ਵਿਅਕਤੀ ਦੀ ਪਾਰਟੀ ਨਹੀਂ ਹੈ।

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਫੇਰੀ ਦੌਰਾਨ ਗਾਇਕ ਤੋਂ ਨਵੇਂ ਬਣੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਧੂ ਮੂਸੇਵਾਲਾ ਜਦੋਂ ਹੀ ਮਾਇਕ 'ਤੇ ਬੋਲਣ ਲੱਗਾ ਤਾਂ ਕਾਂਗਰਸੀ ਵਰਕਰਾਂ ਨੇ ਚੁਸ਼ਪਿੰਦਰ ਚਾਹਲ ਯੂਥ ਆਗੂ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸਿੱਧੂ ਮੂਸੇਵਾਲੇ ਨੂੰ ਬੋਲਣ ਨਹੀਂ ਦਿੱਤਾ ਤੇ ਹੱਥ ਹਿਲਾ ਇਸ਼ਾਰੇ ਨਾਲ ਨਾ ਬੋਲਣ ਦੇ ਇਸ਼ਾਰੇ ਕਰਦੇ ਰਹੇ ਮੂਸੇਵਾਲਾ ਨੇ ਆਪਣੀ ਬੇਇੱਜ਼ਤੀ ਦੇਖ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਉਹ ਵੱਡੇ ਹਨ ਤੇ ਮੈਂ ਬਹੁਤ ਛੋਟਾ  ਹਾਂ। ਤੁਸੀਂ ਜੋ ਹੁਕਮ ਕਰੋ ਗਏ ਮੈਨੂੰ ਮਨਜ਼ੂਰ ਹੋਵੇਗਾ। ਇਸ ਤੋਂ ਬਾਅਦ ਅਮਰਿੰਦਰ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਉਤਰ ਮਾਇਕ ਤੋਂ ਗੁੱਸਾ ਜ਼ਾਹਿਰ ਕਰਦੇ ਬੋਲੇ ਕੀ ਕਾਂਗਰਸ ਕਿਸੇ ਵਿਸ਼ੇਸ਼ ਵਿਅਕਤੀ ਦੀ ਪਾਰਟੀ ਨਹੀਂ ਹੈ।

ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਵਲੋਂ ਅੱਜ ਮਾਨਸਾ ਫੇਰੀ ਦੌਰਾਨ  ਈਟੀਟੀ ਅਧਿਆਪਕ ਤੇ ਬੀਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਨੂੰ ਭਾਸ਼ਣ ਤਕ  ਦੇਣ  ਨਹੀਂ ਦਿੱਤਾ ਗਿਆ। ਅਧਿਆਪਕਾਂ ਵੱਲੋਂ ਜਦੋਂ ਹੀ ਪੰਡਾਲ 'ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤਾਂ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਪੁਲਿਸ ਨੇ ਅਧਿਆਪਕਾਂ ਨਾਲ ਜ਼ਬਰਦਸਤੀ ਖਿੱਚ ਧੂਹ ਕਰਦੇ ਹੋਏ ਪੰਡਾਲ 'ਚੋਂ ਬਾਹਰ ਕੱਢ ਕੇ ਕੁੱਟ ਮਾਰ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਈਟੀਟੀ ਭਰਤੀ ਨੂੰ ਕੋਰਟ 'ਚ ਰੋਲ ਕੇ ਰੱਖ ਦਿੱਤਾ ਹੈ ਅਤੇ ਬੀਐੱਡ ਟੈੱਟ ਪਾਸ ਅਧਿਆਪਕਾਂ ਨੂੰ ਭਰਤੀ ਨਹੀਂ ਕਰ ਰਹੀ ਜਿਸ ਕਾਰਨ ਉਹ ਵਿਰੋਧ ਕਰਦੇ ਹਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੋਜ਼ਾਨਾ ਹੀ  ਝੂਠੇ ਦਾਅਵੇ ਕਰ ਰਿਹਾ ਹੈ। ਉਹ ਆਪਣੇ ਹੱਕ ਲੈਣ ਲਈ ਲਗਾਤਾਰ ਮੁੱਖ ਮੰਤਰੀ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨਗੀ ਨਹੀਂ ਮਿਲ ਜਾਂਦੀ ਉਹ ਮੁੱਖ ਮੰਤਰੀ ਦੀ ਹਰ ਫੇਰੀ ਦਾ ਵਿਰੋਧ ਕਰਦੇ ਰਹਿਣਗੇ ਬੇਸ਼ੱਕ ਸਰਕਾਰ  ਉਨ੍ਹਾਂ ਨੂੰ ਜਿੰਨਾ ਮਰਜ਼ੀ ਕੁੱਟ ਲਵੇ।
 
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
  
ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget