ਪੜਚੋਲ ਕਰੋ

ਕੈਪਟਨ ਦੇ ਕੰਨ੍ਹ ਭਰਨ ਵਾਲਿਆ ਨੇ ਸਿੱਧੂ ਨੂੰ ਕੈਪਟਨ ਤੋਂ ਦੂਰ ਕੀਤਾ: ਨਵਜੋਤ ਕੌਰ

ਕੈਬਨਿਟ ਮੰਤਰੀ ਦੇ ਅਹੁਦੇ ਤੋ ਅਸਤੀਫੇ ਤੋ ਬਾਅਦ ਨਵਜੋਤ ਸਿੱਧੂ ਸੁਰਖੀਆਂ ਤੋਂ ਬਾਹਰ ਹੋ ਗਏ ਅਤੋ ਉਨ੍ਹਾਂ ਨੇ ਆਪਣੇ ਆਪ ਨੂੰ ਮੀਡੀਆ ਤੋਂ ਦੂਰ ਕਰ ਲਿਆ। ਇਸ ਦੇ ਨਾਲ ਹੀ ਅੱਜ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਦੇ ਵੇਰਵਾ ਇਲਾਕੇ ‘ਚ ਵਾਟਰ ਵਰਕਸ ਦੇ ਕੰਮ ਦਾ ਉਦਘਾਟਨ ਕਰਨ ਪਹੁੰਚੀ।

ਚੰਡੀਗੜ੍ਹ: ਕੈਬਨਿਟ ਮੰਤਰੀ ਦੇ ਅਹੁਦੇ ਤੋ ਅਸਤੀਫੇ ਤੋ ਬਾਅਦ ਨਵਜੋਤ ਸਿੱਧੂ ਸੁਰਖੀਆਂ ਤੋਂ ਬਾਹਰ ਹੋ ਗਏ ਅਤੋਨ੍ਹਾਂ ਨੇ ਆਪਣੇ ਆਪ ਨੂੰ ਮੀਡੀਆ ਤੋਂ ਦੂਰ ਕਰ ਲਿਆ। ਇਸ ਦੇ ਨਾਲ ਹੀ ਅੱਜ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਦੇ ਵੇਰਵਾ ਇਲਾਕੇ ‘ਚ ਵਾਟਰ ਵਰਕਸ ਦੇ ਕੰਮ ਦਾ ਉਦਘਾਟਨ ਕਰਨ ਪਹੁੰਚੀ। ਜਿੱਥੇ ਉਨ੍ਹਾਂ ਨੇ ਕਿਹਾ ਕਿ ਸੀਐਮ ਕੈਪਟਨ ਅਤੇ ਨਵਜੋਤ ਸਿੱਧੂ ‘ਚ ਦੂਰੀਆਂ ਦਾ ਕਾਰਨ ਕੈਪਟਨ ਸਾਹਿਬ ਦੇ ਕੁਝ ਕਰੀਬੀ ਹੀ ਹਨ ਜਿਨ੍ਹਾਂ ਨੇ ਸੀਐਮ ਦੇ ਕੰਨ ਭਰੇ ਹਨ। ਹਮੇਸ਼ਾ ਬੇਖੋਫ ਬੋਲ ਵਾਲੀ ਨਵਜੋਤ ਕੌਰ ਸਿੱਧੂ ਨੇ ਕਾੰਗਰਸ ਦੇ ਅੰਦਰ ਚਲ ਰਹੀ ਖਿਚੋਤਾਨ ਬਾਰੇ ਵੀ ਗੱਲ ਕੀਤੀ। ਪਹਿਲਾਂ ਵੀ ਕਈ ਵਾਰ ਨਵਜੋਤ ਕੌਰ ਆਪਣੀ ਹੀ ਸਰਕਾਰ ਖਿਲਾਫ ਬਿਆਨ ਦਿੰਦੇ ਰਹੇ ਹਨ। ਅੱਜ ਵੀ ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਕਾਰਪੋਰੇਸ਼ਨ ਕੋਲ ਪੈਸੇ ਤਮ ਹੋ ਚੁੱਕੇ ਹਨ ਅਤੇ ਕਾਰਪੋਰੇਸ਼ਨ ਕੋਲ ਖੁਲ੍ਹੇ ਸੀਵਰੇਜ ਦਾ ਢੱਕਣ ਖਰੀਦਨ ਲਈ ਵੀ ਪੈਸੇ ਨਹੀ ਹਨ। ਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਹੁਣ ਇੱਕ ਵਿਧਾਇਕ ਵਜੋਂ ਅੰਮ੍ਰਿਤਸਰ ਹਲਕੇ ਦਾ ਵਿਕਾਸ ਕਰਨਗੇ ਅਤੇ ਸਿਧੁ ਮੀਡੀਆ ਤੋ ਦੁਰ ਨਹੀ ਹੋਏ ਬਲਕਿ ਉਹ ਆਪਣੇ ਹਲਕੇ 'ਚ ਸਮੇਂ-ਸਮੇਂ 'ਤੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਰਹਿੰਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਸਾ ਕੀਤਾ ਕਿ ਨਵਜੋਤ ਸਿੱਧੂ ਕੋਈ ਨਵੀਂ ਪਾਰਟੀ ਨਹੀਂ ਬਣਾ ਰਹੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget