ਪੜਚੋਲ ਕਰੋ

ਕਾਂਗਰਸ ਦਾ ਇੱਕ ਹੋਰ ਲਾਰਾ, 2-3 ਮਹੀਨਿਆਂ 'ਚ ਮਿਲ ਜਾਣਗੇ ਸਮਾਰਟਫੋਨ

ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਬਾਰੇ ਕਿਹਾ ਕਿ ਸਮਾਰਟਫੋਨ ਸਰਕਾਰ ਕੋਲ ਪਹੁੰਚਣ ਜਾ ਰਹੇ ਹਨ। ਅਗਲੇ ਦੋ ਤੋਂ ਤਿੰਨ ਮਹੀਨੇ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਟੈਂਡਰ ਵਗੈਰਾ ਲੱਗ ਚੁੱਕੇ ਹਨ। ਇਸ ਦੀ ਤਕਸੀਮ ਗਵਰਨੈਂਸ ਰਿਫਾਰਮ ਮਹਿਕਮੇ ਨੇ ਕਰਨੀ ਹੈ। ਇਸ ਤੋਂ ਬਾਅਦ ਇਹ ਨੌਜਵਾਨਾਂ ਨੂੰ ਦਿੱਤੇ ਜਾਣਗੇ।

ਬਠਿੰਡਾ: ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਬਾਰੇ ਕਿਹਾ ਕਿ ਸਮਾਰਟਫੋਨ ਸਰਕਾਰ ਕੋਲ ਪਹੁੰਚਣ ਜਾ ਰਹੇ ਹਨ। ਅਗਲੇ ਦੋ ਤੋਂ ਤਿੰਨ ਮਹੀਨੇ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਟੈਂਡਰ ਵਗੈਰਾ ਲੱਗ ਚੁੱਕੇ ਹਨ। ਇਸ ਦੀ ਤਕਸੀਮ ਗਵਰਨੈਂਸ ਰਿਫਾਰਮ ਮਹਿਕਮੇ ਨੇ ਕਰਨੀ ਹੈ। ਇਸ ਤੋਂ ਬਾਅਦ ਇਹ ਨੌਜਵਾਨਾਂ ਨੂੰ ਦਿੱਤੇ ਜਾਣਗੇ। ਅੱਜ ਬਠਿੰਡਾ ਸ਼ਹਿਰ ਦੇ ਵੱਖ ਵੱਖ ਸਮਾਗਮਾਂ ਵਿੱਚ 'ਚ ਪਹੁੰਚੇ ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਕਿ 3 ਹਜ਼ਾਰ ਸਮਾਰਟ ਸਕੂਲ ਪੰਜਾਬ ਵਿੱਚ ਬਣ ਚੁੱਕੇ ਹਨ। ਪੰਜਾਬ ਵਿੱਚ ਤਕਰੀਬਨ 13 ਹਜ਼ਾਰ ਸਕੂਲ ਹਨ। ਉਨ੍ਹਾਂ ਕਿਹਾ ਕਿਸ਼ਤਾਂ ਵਿੱਚ ਪੂਰਾ ਪੰਜਾਬ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਦਿੱਲੀ ਵਿਧਾਨ ਸਭਾ ਚੋਣਾਂ ਉੱਤੇ ਬੋਲਦੇ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਲੋਕ ਕਾਂਗਰਸ ਪਾਰਟੀ ਨੂੰ ਪਿਆਰ ਕਰਦੇ ਹਨ। ਜਿਨ੍ਹਾਂ ਨੇ ਦਸ ਸਾਲ ਦਾ ਕਾਂਗਰਸ ਦਾ ਦੌਰ ਦੇਖਿਆ ਹੈ ਜਿਸ ਸਮੇਂ ਡਾਕਟਰ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸੀ. ਉਹ ਲੋਕ ਕਾਂਗਰਸ ਪਾਰਟੀ ਨੂੰ ਯਾਦ ਕਰਦੇ ਹਨ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget