ਪੜਚੋਲ ਕਰੋ

Budget Session: 'ਕਾਂਗਰਸ ਦਾ ਡਰਾਮਾ ਮੰਦਭਾਗਾ ,ਕਿਸਾਨਾਂ ਦੀਆਂ ਸ਼ਹਾਦਤਾਂ ਤੋਂ ਲੈਣਾ ਚਾਹੁੰਦੀ ਸਿਆਸੀ ਲਾਹਾ'

ਕਾਂਗਰਸੀ ਆਗੂ ਡਰਾਮੇਬਾਜ਼ੀ ਕਰ ਰਹੇ ਹਨ ਕਿਉਂਕਿ ਸਭ ਜਾਣਦੇ ਹਨ ਕਿ ਕਾਂਗਰਸ ਕਦੇ ਵੀ ਕਿਸਾਨ ਪੱਖੀ ਪਾਰਟੀ ਨਹੀਂ ਰਹੀ ਅਤੇ ਨਾ ਹੀ ਇਸ ਨੇ ਸਾਡੇ ਕਿਸਾਨਾਂ ਲਈ ਕੁਝ ਕੀਤਾ ਹੈ।  ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਕਿਸਾਨਾਂ ਦੀ ਪਰਵਾਹ ਕਰਨ ਦਾ ਦਾਅਵਾ ਕਰਨਾ ਵੀ ਹਾਸੋਹੀਣਾ ਹੈ

Budget Session: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ ਵਿਧਾਨ ਸਭਾ ਨੂੰ ਸੰਬੋਧਨ ਨਹੀਂ ਕਰਨ ਦਿੱਤਾ।

 ‘ਆਪ’ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਡਰਾਮੇਬਾਜ਼ੀ ਕਰ ਰਹੇ ਹਨ ਕਿਉਂਕਿ ਸਭ ਜਾਣਦੇ ਹਨ ਕਿ ਕਾਂਗਰਸ ਕਦੇ ਵੀ ਕਿਸਾਨ ਪੱਖੀ ਪਾਰਟੀ ਨਹੀਂ ਰਹੀ ਅਤੇ ਨਾ ਹੀ ਇਸ ਨੇ ਸਾਡੇ ਕਿਸਾਨਾਂ ਲਈ ਕੁਝ ਕੀਤਾ ਹੈ।  ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਕਿਸਾਨਾਂ ਦੀ ਪਰਵਾਹ ਕਰਨ ਦਾ ਦਾਅਵਾ ਕਰਨਾ ਵੀ ਹਾਸੋਹੀਣਾ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਕਦੇ ਵੀ ਕਿਸਾਨਾਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁੱਕਿਆ।

 ਉਨ੍ਹਾਂ ਅੱਗੇ ਕਿਹਾ ਕਿ ਅੱਜ ਵਿਧਾਨ ਸਭਾ ਵਿੱਚ ਇਹ ਇੱਕ ਅਹਿਮ ਮੌਕਾ ਸੀ ਜਦੋਂ ਅਸੀਂ ਵਿਛੜੀਆਂ ਰੂਹਾਂ ਖਾਸ ਕਰਕੇ ਸਾਡੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸੀ ਪਰ ਇਸ ਦੌਰਾਨ ਕਾਂਗਰਸ ਦੀ ਅਸੰਵੇਦਨਸ਼ੀਲਤਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਾਡੇ ਸ਼ਹੀਦ ਕਿਸਾਨਾਂ ਦੀਆਂ ਚਿਖਾਵਾਂ ਤੋਂ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ।  ਉਨ੍ਹਾਂ ਨੂੰ ਕਿਸਾਨਾਂ ਜਾਂ ਖੇਤੀ ਖੇਤਰ ਦੀ ਪਰਵਾਹ ਨਹੀਂ, ਉਨ੍ਹਾਂ ਨੂੰ ਸਿਰਫ਼ ਵੋਟਾਂ ਦੀ ਪਰਵਾਹ ਹੈ।

 ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਕਾਂਗਰਸੀ ਆਗੂ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ, ਉਹ ਕਿੱਥੇ ਸਨ ਜਦੋਂ ਪਿਛਲੇ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਗੋਲੀਆਂ ਚਲਾਈਆਂ ਸਨ।  ਕਾਂਗਰਸ ਸਰਕਾਰ ਨੇ ਇਹਨਾਂ ਕਿਸਾਨਾਂ ਦੇ ਪਰਿਵਾਰਾਂ ਲਈ ਕੀ ਕੀਤਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਭਕਰਨ ਦੇ ਕੇਸ ਵਿੱਚ ਐਫਆਈਆਰ ਦਰਜ ਕਰਕੇ ਉਸ ਨੂੰ ਸ਼ਹੀਦ ਦਾ ਦਰਜਾ ਦੇ ਰਹੀ ਹੈ, ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇ ਰਹੀ ਹੈ।

 ਉਨ੍ਹਾਂ ਕਿਹਾ ਕਿ ਕਾਂਗਰਸ ਨੇ ਰਾਜਪਾਲ ਨੂੰ ਭਾਸ਼ਣ ਨਾ ਦੇਣ ਦਾ ਦੂਜਾ ਕਾਰਨ ਇਹ ਹੈ ਕਿ ਰਾਜਪਾਲ ਮਾਨ ਸਰਕਾਰ ਦੀਆਂ ਪਿਛਲੇ ਦੋ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਨ ਜਾ ਰਹੇ ਸਨ। ਕਾਂਗਰਸ ਨੇ 50 ਸਾਲਾਂ 'ਚ ਜਿੰਨਾ ਕੰਮ ਕੀਤਾ ਹੈ, ਉਸ ਤੋਂ ਵੱਧ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸਿਰਫ ਦੋ ਸਾਲਾਂ 'ਚ ਪੰਜਾਬ ਅਤੇ ਪੰਜਾਬੀਆਂ ਲਈ ਕੀਤਾ ਹੈ। ਕਾਂਗਰਸੀ ਆਗੂ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ ਇਸ ਲਈ ਉਨ੍ਹਾਂ ਨੇ ਹੰਗਾਮਾ ਕੀਤਾ ਅਤੇ ਰਾਜਪਾਲ ਨੂੰ ਗੱਲ ਨਹੀਂ ਕਰਨ ਦਿੱਤੀ।

ਟਾਪ ਹੈਡਲਾਈਨ

Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget