ਪੜਚੋਲ ਕਰੋ

Punjab Police: ਪੰਜਾਬ 'ਚ ਵੱਡੀ ਵਾਰਦਾਤ ਦੀ ਸਾਜ਼ਿਸ਼...! ਪੰਜ ਵਿਦੇਸ਼ੀ ਪਿਸਤੌਲਾਂ ਸਮੇਤ 1 ਤਸਕਰ ਗ੍ਰਿਫ਼ਤਾਰ, ਜਾਣੋ ਕੀ ਕਰਨੀ ਸੀ ਵਾਰਦਾਤ ?

2020 ਦੇ ਐਸਟੀਐਫ ਕੇਸ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਹ 2022 ਵਿੱਚ ਅਮਰੀਕਾ ਭੱਜ ਗਿਆ ਸੀ। ਇਸ ਸਬੰਧੀ ਪੁਲਿਸ ਵੱਲੋਂ ਅੰਮ੍ਰਿਤਸਰ ਐਸਐਸਓਸੀ ਵਿਖੇ ਐਫਆਈਆਰ ਦਰਜ ਕਰਵਾਈ ਗਈ ਹੈ।

Punjab Police: ਪੰਜਾਬ ਪੁਲਿਸ (Punjab Police) ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਕੁੱਲ 5 ਗੈਰ-ਕਾਨੂੰਨੀ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (Gaurav Yadav) ਨੇ ਸਾਂਝੀ ਕੀਤੀ ਹੈ। ਜਲਦੀ ਹੀ ਪੁਲਿਸ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਤੇ ਪੁੱਛਗਿੱਛ ਲਈ ਉਸਨੂੰ ਰਿਮਾਂਡ 'ਤੇ ਲਵੇਗੀ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਗੁਪਤ ਜਾਣਕਾਰੀ ਦੇ ਆਧਾਰ 'ਤੇ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਮਰੀਕਾ ਤੋਂ ਚਲਾਏ ਜਾ ਰਹੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਲੁਧਿਆਣਾ ਦੇ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਸਨ।

ਡੀਜੀਪੀ ਯਾਦਵ ਨੇ ਕਿਹਾ- ਗੁਰੀ, ਗੁਰਲਾਲ ਸਿੰਘ ਅਤੇ ਵਿਪੁਲ ਸ਼ਰਮਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਦੋਵੇਂ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਹਨ।  ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ, ਹਰਦੀਪ ਸਿੰਘ ਦਾ ਸਾਲਾ ਹੈ। ਜੋ ਇੱਕ ਵੱਡਾ ਨਸ਼ਾ ਤਸਕਰੀ ਗਿਰੋਹ ਚਲਾਉਂਦਾ ਸੀ। 2020 ਦੇ ਐਸਟੀਐਫ ਕੇਸ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਹ 2022 ਵਿੱਚ ਅਮਰੀਕਾ ਭੱਜ ਗਿਆ ਸੀ। ਇਸ ਸਬੰਧੀ ਪੁਲਿਸ ਵੱਲੋਂ ਅੰਮ੍ਰਿਤਸਰ ਐਸਐਸਓਸੀ ਵਿਖੇ ਐਫਆਈਆਰ ਦਰਜ ਕਰਵਾਈ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget