ਪੜਚੋਲ ਕਰੋ

ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਰਾਤੋਂ -ਰਾਤ ਚਮਕੀ ਕਿਸਮਤ , 6 ਰੁਪਏ ਦੀ ਲਾਟਰੀ 'ਤੇ ਨਿਕਲਿਆ ਇਕ ਕਰੋੜ ਦਾ ਇਨਾਮ

ਫਿਰੋਜ਼ਪੁਰ 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੀ 6 ਰੁਪਏ ਨਾਲ ਕਿਸਮਤ ਬਦਲ ਗਈ ਹੈ। ਕਾਂਸਟੇਬਲ ਕੁਲਦੀਪ ਸਿੰਘ ਨੇ 6 ਰੁਪਏ ਦੀ ਲਾਟਰੀ ਟਿਕਟ ਖਰੀਦੀ ਸੀ, ਜਿਸ 'ਤੇ ਉਸ ਦਾ ਇਕ ਕਰੋੜ ਰੁਪਏ ਦਾ ਇਨਾਮ ਲੱਗਿਆ ਹੈ। 

ਫਿਰੋਜ਼ਪੁਰ : ਫਿਰੋਜ਼ਪੁਰ 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੀ 6 ਰੁਪਏ ਨਾਲ ਕਿਸਮਤ ਬਦਲ ਗਈ ਹੈ। ਕਾਂਸਟੇਬਲ ਕੁਲਦੀਪ ਸਿੰਘ ਨੇ 6 ਰੁਪਏ ਦੀ ਲਾਟਰੀ ਟਿਕਟ ਖਰੀਦੀ ਸੀ, ਜਿਸ 'ਤੇ ਉਸ ਦਾ ਇਕ ਕਰੋੜ ਰੁਪਏ ਦਾ ਇਨਾਮ ਲੱਗਿਆ ਹੈ। 
 
ਕੁਲਦੀਪ ਅਨੁਸਾਰ 2 ਅਗਸਤ ਦੀ ਸ਼ਾਮ ਨੂੰ ਉਹ ਫਿਰੋਜ਼ਪੁਰ 'ਚ ਡਿਊਟੀ 'ਤੇ ਸੀ। ਉਨ੍ਹਾਂ ਨੂੰ ਫੋਨ 'ਤੇ ਦੱਸਿਆ ਕਿ ਉਸ ਨੇ 1 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ ਤਾਂ ਉਸ ਨੂੰ ਯਕੀਨ ਨਹੀਂ ਹੋਇਆ। ਉਸ ਨੇ ਕਦੇ ਨਹੀਂ ਸੋਚਿਆ ਸੀ ਕਿ ਇਕ ਕਰੋੜ ਦੀ ਲਾਟਰੀ ਨਿਕਲੇਗੀ ਪਰ ਕਿਸਮਤ ਇਸ ਤਰ੍ਹਾਂ ਬਦਲ ਜਾਵੇਗੀ, ਇਹ ਉਮੀਦ ਨਹੀਂ ਸੀ।
 
ਕਾਂਸਟੇਬਲ ਮੂਲ ਰੂਪ ਤੋਂ ਰਾਜਸਥਾਨ ਦੇ ਸ੍ਰੀਗੰਗਾਨਗਰ ਦਾ ਰਹਿਣ ਵਾਲਾ ਹੈ। ਹਾਲਾਂਕਿ ਉਸ ਦੇ ਮਾਤਾ-ਪਿਤਾ, ਪਤਨੀ ਅਤੇ 8 ਸਾਲ ਦਾ ਬੇਟਾ ਸ਼੍ਰੀਗੰਗਾਨਗਰ 'ਚ ਰਹਿੰਦੇ ਹਨ। ਕੁਲਦੀਪ ਸਿੰਘ ਇਸ ਸਮੇਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਹੈ। ਉਹ ਫਿਰੋਜ਼ਪੁਰ ਪੁਲਿਸ ਦੀ ਕਵਿੱਕ ਰਿਸਪਾਂਸ ਟੀਮ (ਕਿਊਆਰਟੀ) ਵਿੱਚ ਤਾਇਨਾਤ ਹੈ। 
 
ਕੁਲਦੀਪ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਉਸ ਦੀ ਮਾਤਾ ਬਲਜਿੰਦਰ ਕੌਰ ਨੇ ਉਸ ਨੂੰ ਲਾਟਰੀ ਖਰੀਦਣ ਲਈ ਕਿਹਾ ਸੀ। ਉਸ ਨੇ ਆਪਣੀ ਮਾਂ ਦੇ ਵਾਰ-ਵਾਰ ਕਹਿਣ 'ਤੇ 6 ਮਹੀਨੇ ਪਹਿਲਾਂ ਲਾਟਰੀ ਦੀਆਂ ਟਿਕਟਾਂ ਖਰੀਦਣੀਆਂ ਸ਼ੁਰੂ ਕਰ ਦਿੱਤੀਆਂ ਸਨ। ਕਰੀਬ 4 ਮਹੀਨੇ ਪਹਿਲਾਂ ਜਦੋਂ ਉਸ ਦੀ 6 ਹਜ਼ਾਰ ਰੁਪਏ ਦੀ ਪਹਿਲੀ ਲਾਟਰੀ ਨਿਕਲੀ ਤਾਂ ਹਰ ਕੋਈ ਬਹੁਤ ਖੁਸ਼ ਸੀ।

ਕਾਂਸਟੇਬਲ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਸਿਰਫ਼ ਨਾਗਾਲੈਂਡ ਸਟੇਟ ਲਾਟਰੀ ਦੀਆਂ ਟਿਕਟਾਂ ਖਰੀਦਦਾ ਹੈ, ਜਿਸ ਦਾ ਡਰਾਅ ਦਿਨ ਵਿੱਚ ਤਿੰਨ ਵਾਰ ਨਿਕਲਦਾ ਹੈ। ਜਦੋਂ ਵੀ ਉਹ ਫ਼ਿਰੋਜ਼ਪੁਰ ਤੋਂ ਲੁਧਿਆਣਾ ਆਉਂਦਾ ਹੈ ਤਾਂ ਲਾਟਰੀ ਦੀਆਂ ਟਿਕਟਾਂ ਖਰੀਦਦਾ ਹੈ। 2 ਅਗਸਤ ਨੂੰ ਵੀ ਉਸਨੇ ਲੁਧਿਆਣਾ ਵਿੱਚ ਨਾਗਾਲੈਂਡ ਸਟੇਟ ਲਾਟਰੀ ਟਿਕਟਾਂ ਦੀ ਇੱਕ ਕਾਪੀ ਖਰੀਦੀ ਸੀ ਅਤੇ ਹਰੇਕ ਟਿਕਟ ਦੀ ਕੀਮਤ 6 ਰੁਪਏ ਸੀ।
 
ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget