ਪੜਚੋਲ ਕਰੋ

ਡੇਰਾਬੱਸੀ 'ਚ ਪੁਰਾਣੀ ਇਮਾਰਤ ਢਹਿ-ਢੇਰੀ, ਹੁਣ ਤਕ ਚਾਰ ਲੋਕਾਂ ਦੀ ਮੌਤ

ਡੇਰਾਬੱਸੀ 'ਚ ਅੱਜ ਦਰਦਨਾਕ ਹਾਦਸਾ ਵਾਪਰਿਆ। ਖ਼ਬਰ ਹੈ ਕਿ ਇੱਥੇ ਪੁਰਾਣੀ ਬਿਲਡਿੰਗ ਢਹਿ-ਢੇਰੀ ਹੋ ਗਈ, ਜਿਸ 'ਚ ਹੁਣ ਤਕ ਚਾਰ ਦੀ ਮੌਤ ਦੀ ਪੁਸ਼ਟੀ ਹੋਈ ਹੈ।

ਡੇਰਾਬੱਸੀ: ਡੇਰਾਬੱਸੀ 'ਚ ਅੱਜ ਦਰਦਨਾਕ ਹਾਦਸਾ ਵਾਪਰਿਆ। ਖ਼ਬਰ ਹੈ ਕਿ ਇੱਥੇ ਪੁਰਾਣੀ ਬਿਲਡਿੰਗ ਢਹਿ-ਢੇਰੀ ਹੋ ਗਈ। ਇਹ ਇਮਾਰਤ ਡੇਰਾਬੱਸੀ ਬੱਸ ਸਟੈਂਡ ਪੁਰਾਣੀ ਸਬਜ਼ੀ ਮੰਡੀ ਕੋਲ ਸੀ। ਦੱਸ ਦਈਏ ਕਿ ਬਿਲਡਿੰਗ ਡਿੱਗਣ ਨਾਲ ਮਲਬੇ 'ਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫਿਲਹਾਲ ਰਾਹਤ ਕਾਰਜ ਜਾਰੀ ਹਨ। ਇਸ ਦੇ ਨਾਲ ਹੀ ਖ਼ਬਰ ਹੈ ਕਿ ਇਸ ਹਾਦਸੇ 'ਚ ਹੁਣ ਤਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉਧਰ, ਪ੍ਰਸਾਸ਼ਨ ਤੇ ਅੱਗ ਬੁਝਾਊ ਵਿਭਾਗ ਦੇ ਕਰਮੀ ਮੌਕੇ 'ਤੇ ਰਾਹਤ ਕਾਰਜਾਂ 'ਚ ਜੁਟੇ ਹੋਏ ਹਨ। ਇਸ ਦੇ ਨਾਲ ਹੀ ਮੌਕੇ 'ਤੇ ਡੇਰਾਬੱਸੀ ਦੇ ਐਸਡੀਐਮ ਕੁਲਦੀਪ ਬਾਬਾ ਵੀ ਹਾਦਸੇ ਦਾ ਜਾਇਜ਼ਾ ਲੈਣ ਪਹੁੰਚੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ
Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ
Punjab 'ਚ ਜਨਗਣਨਾ ਦੌਰਾਨ ਰੀਲ ਬਣਾਉਣ ’ਤੇ ਰੋਕ, ਨਿਯਮ ਤੋੜਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ 
Punjab 'ਚ ਜਨਗਣਨਾ ਦੌਰਾਨ ਰੀਲ ਬਣਾਉਣ ’ਤੇ ਰੋਕ, ਨਿਯਮ ਤੋੜਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ 
Punjab MC Elections ਤੋਂ ਪਹਿਲਾਂ ਰਾਸ਼ਨ ਕਿੱਟ ਵਿਵਾਦ , ਪ੍ਰਤਾਪ ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
Punjab MC Elections ਤੋਂ ਪਹਿਲਾਂ ਰਾਸ਼ਨ ਕਿੱਟ ਵਿਵਾਦ , ਪ੍ਰਤਾਪ ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab 'ਚ 140 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਤਸਕਰ ਗ੍ਰਿਫ਼ਤਾਰ 
Punjab 'ਚ 140 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਤਸਕਰ ਗ੍ਰਿਫ਼ਤਾਰ 
Onion Smell : ਪਿਆਜ਼ ਖਾਣ ਤੋਂ ਬਾਅਦ ਹੱਥਾਂ ਅਤੇ ਮੂੰਹ ਤੋਂ ਆ ਰਹੀ ਬਦਬੂ ? ਇਹ 5 ਤਰੀਕੇ ਮਿੰਟਾਂ 'ਚ ਕਰਨਗੇ ਦੂਰ
Onion Smell : ਪਿਆਜ਼ ਖਾਣ ਤੋਂ ਬਾਅਦ ਹੱਥਾਂ ਅਤੇ ਮੂੰਹ ਤੋਂ ਆ ਰਹੀ ਬਦਬੂ ? ਇਹ 5 ਤਰੀਕੇ ਮਿੰਟਾਂ 'ਚ ਕਰਨਗੇ ਦੂਰ
Embed widget