ਪੜਚੋਲ ਕਰੋ

School of Eminence: ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ  ਦੀ ਉਸਾਰੀ ਸਬੰਧੀ ਕਾਰਜ ਆਰੰਭ

School of Eminence: ਉਨ੍ਹਾਂ ਦੱਸਿਆ ਕਿ ਕਿ ਵਿਕਾਸ ਪੱਖੋਂ ਦਹਾਕਿਆਂ ਤੋ ਅਣਗੋਲੇ ਇਸ ਇਤਿਹਾਸਕ ਨਗਰ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਵਾਅਦਾ ਮੈਂ  ਹਲਕਾ ਵਾਸੀਆਂ ਨਾਲ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

School of Eminence in Kiratpur Sahib: ਪੰਜਾਬ ਸਰਕਾਰ ਨੇ  ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ  ਪੂਰਾ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  ਨੇ ਦੱਸਿਆ ਕਿ  ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦੇ  ਬਾਸ਼ਿੰਦਿਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 10.61 ਕਰੋੜ ਨਾਲ ਸਕੂਲ ਆਂਫ ਐਮੀਨੈਂਸ  ਕੀਰਤਪੁਰ ਸਾਹਿਬ ਵਿੱਚ ਦੋ ਨਵੇਂ ਬਲਾਕਾਂ ਦੀ ਉਸਾਰੀ   ਦਾ  ਕਾਰਜ ਅੱਜ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਆਰੰਭ ਕਰ ਦਿੱਤਾ ਗਿਆ।
 
ਉਨ੍ਹਾਂ ਦੱਸਿਆ ਕਿ ਕਿ ਵਿਕਾਸ ਪੱਖੋਂ ਦਹਾਕਿਆਂ ਤੋ ਅਣਗੋਲੇ ਇਸ ਇਤਿਹਾਸਕ ਨਗਰ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਵਾਅਦਾ ਮੈਂ  ਹਲਕਾ ਵਾਸੀਆਂ ਨਾਲ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਵਿਚ ਦੋ ਨਵੇ ਬਲਾਕ ਬਣਾਏ ਜਾਣਗੇ, ਇਸ ਤੋਂ ਇਲਾਵਾ ਮਲਟੀਪਰਪਸ ਹਾਲ, ਲੈਬੋਰਟਰੀ, ਲਾਈਬ੍ਰੇਰੀ, ਕਲਾਸਰੂਮ, ਟੁਆਈਲਟ ਬਲਾਕ, ਲਿਫਟ ਦਾ ਕੰਮ ਅਤੇ ਪੁਰਾਣੇ ਬਲਾਕ ਦਾ  ਰੈਨੋਵੇਸ਼ਨ ਦਾ ਕੰਮ, ਵੀ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ  ਇਸ ਤੋਂ ਪਹਿਲਾ ਕੀਰਤਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਕਰਵਾਉਦੇ ਹੋਏ ਪਤਾਲਪੁਰੀ ਚੋਂਕ ਦਾ ਸੁੰਦਰੀਕਰਨ ਕਰਵਾਇਆ ਗਿਆ ਸੀ, ਜਿੱਥੇ ਰਬਾਬ ਸੁਸੋਭਿਤ ਕੀਤੀ ਗਈ ਹੈ। ਕੀਰਤਪੁਰ ਸਾਹਿਬ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਵਰਗੇ ਕਰੋੜਾਂ ਦੇ ਪ੍ਰੋਜੈਕਟ ਲੋਕਾਂ ਲਈ ਸੋਗਾਤ ਬਣ ਰਹੇ ਹਨ। 

ਬੈਂਸ ਵੱਲੋਂ 6 ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਵੱਲੋਂ ਇਸ ਇਲਾਕੇ ਦੇ ਵਿਕਾਸ ਅਤੇ ਕੁਦਰਤੀ ਸੁੰਦਰਤਾ ਨੂੰ ਟੂਰਿਜਮ ਵੱਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget