ਪੜਚੋਲ ਕਰੋ

18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਕੱਲ ਤੋਂ ਲਗਾਇਆ ਜਾਵੇਗਾ ਕੋਵਿਡ ਦਾ ਟੀਕਾ

ਪੰਜਾਬ ਸਰਕਾਰ ਸੂਬੇ ਭਰ ਵਿੱਚ ਕੱਲ੍ਹ ਤੋਂ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ-19 ਟੀਕੇ ਲਗਾਉਣ ਲਈ ਪੂਰੀ ਤਰਾਂ ਤਿਆਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ 18 ਤੋਂ 44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 ਟੀਕੇ ਦੀਆਂ ਸਿਰਫ 1 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਹਨ

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਭਰ ਵਿੱਚ ਕੱਲ੍ਹ ਤੋਂ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ-19 ਟੀਕੇ ਲਗਾਉਣ ਲਈ ਪੂਰੀ ਤਰਾਂ ਤਿਆਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ 18 ਤੋਂ 44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 ਟੀਕੇ ਦੀਆਂ ਸਿਰਫ 1 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਹਨ।ਇਸ ਲਈ ਪਹਿਲੇ ਪੜਾਅ ਵਿੱਚ ਉਸਾਰੀ ਕਾਮਿਆਂ ਨੂੰ ਕਵਰ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਲਿਮ. ਨੂੰ 30 ਲੱਖ ਖੁਰਾਕਾਂ ਦਾ ਆਰਡਰ ਕਰ ਦਿੱਤਾ ਹੈ।

ਇਸ ਤਹਿਤ ਮਈ 2021 ਵਿਚ 18-44 ਸਾਲ ਉਮਰ ਵਰਗ ਲਈ 4.29 ਲੱਖ ਖੁਰਾਕਾਂ ਦੀ ਵੰਡ ਕੀਤੀ ਜਾਵੇਗੀ।ਸਿੱਧੂ ਨੇ ਕਿਹਾ ਕਿ ਟੀਕਾ ਮਾਹਰ ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਮਈ ਵਿੱਚ ਉਪਲਬਧ ਖੁਰਾਕਾਂ ਦੀ ਵੰਡ ਲਈ ਪ੍ਰਾਇਵੇਟ ਖੇਤਰ ਅਤੇ ਹੋਰ ਸਰੋਤਾਂ ਦੀ ਭਾਈਵਾਲੀ ਨਾਲ ਖੁਰਾਕਾਂ ਦੀ ਮੰਗ ਦੀ ਪੂਰਤੀ ਕੀਤੀ ਜਾਵੇ। ਸਹਿ-ਰੋਗਾਂ ਨਾਲ ਪੀੜਤ ਵਿਅਕਤੀਆਂ ਨੂੰ ਗੰਭੀਰ ਬਿਮਾਰੀ ਦਾ ਸਭ ਤੋਂ ਵੱਧ ਜੋਖਮ ਹੁੰਦਾ ਹੈ ਅਤੇ ਇਸ ਲਈ ਅਗਲੇ ਪੜਾਅ ਵਿਚ 70 ਫੀਸਦ ਖੁਰਾਕਾਂ ਇਸ ਸਮੂਹ ਲਈ ਨਿਰਧਾਰਤ ਕੀਤੀ ਗਈਆਂ ਹਨ।ਸਿਹਤ ਮੰਤਰੀ ਨੇ ਦੱਸਿਆ ਕਿ ਸਹਿ-ਰੋਗਾਂ ਦੀ ਸੂਚੀ ਪਹਿਲਾਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੀ ਗਈ ਹੈ ਪਰ ਇਲਾਜ ਕਰਨ ਵਾਲੇ ਡਾਕਟਰ ਵੱਲੋਂ ਮੋਟਾਪਾ (ਬੀਐਮਆਈ> 30), ਵਿਕਲਾਂਗਤਾ (ਜਿਵੇਂ ਕਿ ਰੀੜ ਦੀ ਹੱਡੀ ਦੀ ਸੱਟ) ਅਤੇ ਜ਼ਿਆਦਾ ਸਹਿ-ਰੋਗਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਕੁਝ ਆਬਾਦੀ ਦੇ ਉੱਚ ਜੋਖਮ ਵਾਲੇ ਸਮੂਹਾਂ ਵੱਲ ਇਸ਼ਾਰਾ ਕਰਦਿਆਂ ਉਹਨਾਂ ਕਿਹਾ ਕਿ ਕੁਝ ਕਿੱਤਿਆਂ ਵਿੱਚ ਦੂਜੇ ਵਿਅਕਤੀਆਂ ਨਾਲ ਵਧੇਰੇ ਗੱਲਬਾਤ ਕਰਨੀ ਪੈਂਦੀ ਹੈ ਜਿਸ ਨਾਲ ਉਹਨਾਂ ਨੂੰ ਲਾਗ ਲਗਣ ਅਤੇ ਫੈਲਾਅ ਦਾ ਸਭ ਤੋਂ ਵੱਧ ਜੋਖਮ ਹੁੰਦਾ ਹੈ ਇਸ ਲਈ 30 ਫ਼ੀਸਦੀ ਖੁਰਾਕਾਂ ਇਸ ਸਮੂਹ ਲਈ ਨਿਰਧਾਰਤ ਕੀਤੀਆਂ ਜਾਣ। ਇਸ ਸਬੰਧੀ ਰਣਨੀਤੀ ਵਿੱਚ ਜੋਖਮ ਵਾਲੇ ਪੇਸ਼ੇਵਰਾਂ ਦੀ ਸੂਚੀ ਪਹਿਲਾਂ ਹੀ ਪੇਸ਼ ਕੀਤੀ ਜਾ ਚੁੱਕੀ ਹੈ ਪਰ ਮਈ 2021 ਲਈ ਸਿਰਫ ਉੱਚ ਜੋਖਮ ਵਾਲੀਆਂ ਤਿੰਨ ਸ੍ਰੇਣੀਆਂ ਨੂੰ ਸ਼ਾਮਲ ਕੀਤਾ ਜਾਣਾ ਹੈ ਜਿਹਨਾਂ ਵਿੱਚ  ਸਰਕਾਰੀ ਕਰਮਚਾਰੀ, ਉਸਾਰੀ ਕਾਮੇ, ਅਧਿਆਪਕ ਅਤੇ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਹੋਰ ਕਰਮਚਾਰੀ ਸ਼ਾਮਲ ਹਨ।     

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget