ਪੜਚੋਲ ਕਰੋ

Telecom Company: ਮੁੰਡੇ ਦੇ ਇੱਕ ਕਦਮ ਨਾਲ ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਨੂੰ ਲੱਗਿਆ ਝਟਕਾ, ਕੋਰਟ ਨੇ ਸੁਣਾਇਆ ਆਹ ਫੈਸਲਾ

Telecom Company:  4 ਸਾਲ ਤੱਕ ਕੇਸ ਦੀ ਸੁਣਵਾਈ ਚੱਲਦੀ ਰਹੀ ਅਤੇ ਆਖਰਕਾਰ ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਕਰਦੇ ਹੋਏ ਜੱਜ ਨੇ ਕੰਪਨੀ ਨੂੰ 15 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ। ਕੰਪਨੀ ਨੇ ਉਸ ਨੂੰ ਜੁਰਮਾਨੇ ਦੀ ਰਕਮ ਮੁਹੱਈਆ ਕਰਵਾਈ

Telecom Company: ਹਰ ਦਿਨ ਪ੍ਰਮੋਸ਼ਨਲ ਕਾਲ ਅਤੇ ਮੈਸਜ਼ ਤੋ ਪ੍ਰੇਸ਼ਾਨ ਹੋ ਜੂਜ਼ਰ ਨੇ ਟੈਲੀਕਾਮ ਕੰਪਨੀਆਂ ਨੂੰ ਵੱਡਾ ਝਟਕਾ ਦਿੱਤਾ ਹੈ । ਡੂ ਨਾਟ ਡਿਸਟਰਬ ਸਰਵਿਸ ਨੂੰ ਐਕਟੀਵੇਟ ਕਰਨ ਤੋਂ ਬਾਅਦ ਵੀ ਇਕ ਯੂਜ਼ਰ ਨੂੰ ਵੱਖ-ਵੱਖ ਕੰਪਨੀਆਂ ਤੋਂ ਵਾਰ-ਵਾਰ ਪ੍ਰਮੋਸ਼ਨਲ ਕਾਲ-ਮੈਸੇਜ ਆਉਂਦੇ ਰਹੇ। ਸ਼ਿਕਾਇਤਕਰਤਾ ਨੇ ਡੇਢ ਸਾਲ 'ਚ ਟੈਲੀਕਾਮ ਕੰਪਨੀ ਨੂੰ 106 ਵਾਰ ਸ਼ਿਕਾਇਤ ਕੀਤੀ ਪਰ ਕੰਪਨੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਬਾਅਦ ਵਿੱਚ ਸ਼ਿਕਾਇਤਕਰਤਾ ਨੇ ਖਪਤਕਾਰ ਅਦਾਲਤ ਵਿੱਚ ਕੇਸ ਦਾਇਰ ਕੀਤਾ। 4 ਸਾਲ ਤੱਕ ਕੇਸ ਚੱਲਦਾ ਰਹਿਣ ਤੋਂ ਬਾਅਦ ਲੋਕ ਅਦਾਲਤ ਨੇ ਟੈਲੀਕਾਮ ਕੰਪਨੀ ਨੂੰ 15,000 ਰੁਪਏ ਦਾ ਜੁਰਮਾਨਾ ਕੀਤਾ ਹੈ। ਸੈਕਟਰ-70 ਨਿਵਾਸੀ ਅੰਕੁਰ ਸੂਰੀ ਨੇ ਦੱਸਿਆ ਕਿ 2019 'ਚ ਵੋਡਾਫੋਨ-ਆਈਡੀਆ ਲਿਮਟਿਡ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

 4 ਸਾਲ ਤੱਕ ਕੇਸ ਦੀ ਸੁਣਵਾਈ ਚੱਲਦੀ ਰਹੀ ਅਤੇ ਆਖਰਕਾਰ ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਕਰਦੇ ਹੋਏ ਜੱਜ ਨੇ ਕੰਪਨੀ ਨੂੰ 15 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ। ਕੰਪਨੀ ਨੇ ਉਸ ਨੂੰ ਜੁਰਮਾਨੇ ਦੀ ਰਕਮ ਮੁਹੱਈਆ ਕਰਵਾਈ, ਜਿਸ ਤੋਂ ਬਾਅਦ ਕੇਸ ਖਤਮ ਹੋ ਗਿਆ।

ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਦੁਆਰਾ ਇੱਕ DND ਸੇਵਾ ਬਣਾਈ ਗਈ ਹੈ। ਇਸ ਨੂੰ ਐਕਟੀਵੇਟ ਕਰਨ ਤੋਂ ਬਾਅਦ ਤੁਹਾਡੇ ਮੋਬਾਈਲ 'ਤੇ ਕੋਈ ਪ੍ਰਮੋਸ਼ਨਲ ਕਾਲ ਜਾਂ ਮੈਸੇਜ ਨਹੀਂ ਆਉਂਦਾ ਹੈ। ਇਸ ਸੇਵਾ ਨੂੰ ਐਕਟੀਵੇਟ ਕਰਨ ਲਈ 1909 ਨੰਬਰ 'ਤੇ ਕਾਲ ਜਾਂ ਮੈਸੇਜ ਕਰਨਾ ਹੋਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget