ਪੜਚੋਲ ਕਰੋ

ਕੋਰੋਨਾ ਦਾ ਕਹਿਰ: ਪੰਜਾਬ ਦੇ 5 ਜ਼ਿਲ੍ਹੇ ਬਣੇ ਕੰਟੇਨਮੈਂਟ ਜ਼ੋਨ, ਰੋਕਾਂ ਤੇ ਸਖਤ ਪਾਬੰਦੀਆਂ ਲਾਗੂ

ਕੋਰੋਨਾ ਦੀ ਸਭ ਤੋਂ ਵੱਧ ਮਾਰ ਲੁਧਿਆਣਾ, ਜਲੰਧਰ, ਸੰਗਰੂਰ, ਗੁਰਦਾਸਪੁਰ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਪੈ ਰਹੀ ਹੈ। ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਕੰਟੇਨਮੈਂਟ ਜ਼ੋਨ ਦੀ ਸੂਚੀ ਵਿੱਚ ਪਾਉਂਦਿਆਂ ਸਖਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸ਼ਨਾਖਤ ਕਰਕੇ ਲੋਕਾਂ ਦੀਆਂ ਗਤੀਵਿਧੀਆਂ ਸੀਮਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਖੇਤਰਾਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦਾ ਗ੍ਰਾਫ ਮੁੜ ਤੇਜ਼ੀ ਨਾਲ ਉੱਪਰ ਜਾਣ ਲੱਗਾ ਹੈ। ਸ਼ਨੀਵਾਰ ਨੂੰ ਅੱਠ ਵਿਅਕਤੀਆਂ ਦੀ ਮੌਤ ਦੇ ਨਾਲ ਹੀ 231 ਨਵੇਂ ਕੇਸ ਸਾਹਮਣੇ ਆਉਣ ਨਾਲ ਸਰਕਾਰ ਚੌਕਸ ਹੋ ਗਈ ਹੈ। ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 7587 ਹੋ ਗਈ ਹੈ ਤੇ 195 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿੱਚ ਇਸ ਸਮੇਂ 9 ਵਿਅਕਤੀਆਂ ਨੂੰ ਵੈਂਟੀਲੇਂਟਰ ਤੇ 59 ਨੂੰ ਆਕਸੀਜ਼ਨ ਦੀ ਮਦਦ ਦਿੱਤੀ ਜਾ ਰਹੀ ਹੈ। ਕੋਰੋਨਾ ਦੀ ਸਭ ਤੋਂ ਵੱਧ ਮਾਰ ਲੁਧਿਆਣਾ, ਜਲੰਧਰ, ਸੰਗਰੂਰ, ਗੁਰਦਾਸਪੁਰ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਪੈ ਰਹੀ ਹੈ। ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਕੰਟੇਨਮੈਂਟ ਜ਼ੋਨ ਦੀ ਸੂਚੀ ਵਿੱਚ ਪਾਉਂਦਿਆਂ ਸਖਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸ਼ਨਾਖਤ ਕਰਕੇ ਲੋਕਾਂ ਦੀਆਂ ਗਤੀਵਿਧੀਆਂ ਸੀਮਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਖੇਤਰਾਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਮਾਮਲੇ 5 ਜ਼ਿਲ੍ਹਿਆਂ ਵਿੱਚ ਹਨ। ਇਨ੍ਹਾਂ ਵਿੱਚ ਲੁਧਿਆਣਾ ’ਚ 1316, ਜਲੰਧਰ ਵਿੱਚ 1187, ਅੰਮ੍ਰਿਤਸਰ ਵਿੱਚ 1040, ਸੰਗਰੂਰ ਵਿੱਚ 629 ਤੇ ਪਟਿਆਲਾ ਵਿੱਚ 563 ਕੋਵਿਡ ਦੇ ਕੇਸ ਸਾਹਮਣੇ ਆਏ ਹਨ। ਅੰਮ੍ਰਿਤਸਰ ਵਿੱਚ ਮੌਤਾਂ ਦੀ ਗਿਣਤੀ 51, ਲੁਧਿਆਣਾ ਵਿੱਚ 31, ਜਲੰਧਰ ਵਿੱਚ 25, ਸੰਗਰੂਰ ਵਿੱਚ 18 ਤੇ ਪਟਿਆਲਾ ਵਿੱਚ 12 ਹੋ ਚੁੱਕੀ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਪਟਿਆਲਾ ਤੇ ਜਲੰਧਰ ਵਿੱਚ 2-2, ਪਠਾਨਕੋਟ, ਸੰਗਰੂਰ, ਲੁਧਿਆਣਾ ਤੇ ਬਠਿੰਡਾ ਵਿੱਚ ਇੱਕ-ਇੱਕ ਵਿਅਕਤੀ ਲਈ ਕਰੋਨਾ ਜਾਨਲੇਵਾ ਸਾਬਤ ਹੋਇਆ ਹੈ। ਇਸ ਤੋਂ ਇਲਾਵਾ 231 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਮੁਤਾਬਕ ਜਲੰਧਰ ਵਿੱਚ ਸਭ ਤੋਂ ਵੱਧ 77, ਪਟਿਆਲਾ ਵਿੱਚ 55, ਲੁਧਿਆਣਾ ਵਿੱਚ 29, ਅੰਮ੍ਰਿਤਸਰ ਵਿਚ 19, ਮੁਹਾਲੀ ਵਿੱਚ 12, ਫਿਰੋਜ਼ਪੁਰ ਵਿੱਚ 8, ਨਵਾਂਸ਼ਹਿਰ ਵਿੱਚ 6, ਸੰਗਰੂਰ ਵਿੱਚ 7, ਮੋਗਾ ਵਿੱਚ 5, ਫਰੀਦਕੋਟ ਵਿੱਚ 3, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਤੇ ਬਰਨਾਲਾ ਵਿੱਚ 2-2, ਬਠਿੰਡਾ ਤੇ ਹੁਸ਼ਿਆਰਪੁਰ ਵਿੱਚ 1-1 ਮਾਮਲਾ ਸਾਹਮਣੇ ਆਇਆ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget