ਪੜਚੋਲ ਕਰੋ

Election Result: ਸ਼ਰਾਬੀ ਭਰ ਲੈਣ ਸਬਰ ਦਾ ਘੁੱਟ ! 4 ਜੂਨ ਨੂੰ ਠੇਕੇ ਰਹਿਣਗੇ ਬੰਦ, ਜੇ ਕੋਈ ਨਾ ਮੰਨਿਆ ਤਾਂ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ। 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ।

Punjab Election Result: 4 ਜੂਨ ਨੂੰ ਜਦੋਂ ਦੇਸ਼ ਭਰ ਦੇ ਨਾਲ-ਨਾਲ ਪੰਜਾਬ ਭਰ ਵਿੱਚ ਗਿਣਤੀ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਸਬੰਧੀ ਚੋਣ ਕਮਿਸ਼ਨ ਪਹਿਲਾਂ ਹੀ ਹੁਕਮ ਜਾਰੀ ਕਰ ਚੁੱਕਾ ਹੈ। ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ ਵੋਟਾਂ ਦੀ ਗਿਣਤੀ 

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ। 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ।

ਵੱਡੀ ਗਿਣਤੀ ਵਿੱਚ ਪੁਲਿਸ ਬਲ ਕੀਤਾ ਤੈਨਾਤ 

ਇਸ ਦੇ ਨਾਲ ਹੀ, ਹਰੇਕ ਜ਼ਿਲ੍ਹੇ ਵਿੱਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 450 ਤੋਂ ਵੱਧ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਗਿਣਤੀ ਕੇਂਦਰ 'ਤੇ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਅਤੇ ਸਹਾਇਕ ਸਟਾਫ਼ ਮੌਜੂਦ ਹੋਵੇਗਾ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਾ ਹੋਵੇ। ਉਮੀਦ ਹੈ ਕਿ ਦੁਪਹਿਰ ਤੱਕ ਚੋਣ ਨਤੀਜੇ ਸਪੱਸ਼ਟ ਹੋ ਜਾਣਗੇ।

ਜਾਣੋ ਕਿਹੋ ਜਿਹੇ ਹਲਾਤਾਂ ਵਿੱਚ ਗਿਣੀਆਂ ਜਾਣਗੀਆਂ ਵੋਟਾਂ ?

ਗਿਣਤੀ ਲਈ ਹਰ ਕੇਂਦਰ ਵਿੱਚ ਕਾਊਂਟਿੰਗ ਹਾਲ ਬਣਾਏ ਗਏ ਸਨ। ਹਰ ਹਾਲ ਵਿੱਚ 14 ਮੇਜ ਹੋਣਗੇ, ਹਰੇਕ ਟੇਬਲ 'ਤੇ ਇੱਕ ਕਾਉਂਟਿੰਗ ਸੁਪਰਵਾਈਜ਼ਰ, ਇੱਕ ਕਾਉਂਟਿੰਗ ਸਹਾਇਕ, ਕਾਉਂਟਿੰਗ ਸਟਾਫ਼ ਗਰੁੱਪ ਡੀ ਦਾ ਕਰਮਚਾਰੀ ਅਤੇ ਇੱਕ ਮਾਈਕਰੋ ਅਬਜ਼ਰਵਰ ਤਾਇਨਾਤ ਕੀਤਾ ਜਾਵੇਗਾ। ਦੱਸ ਦਈਏ ਕਿ  ਵੋਟਾਂ ਦੀ ਗਿਣਤੀ 17 ਗੇੜਾਂ ਤੋਂ ਲੈ ਕੇ 27 ਗੇੜਾਂ ਤੱਕ ਹੋ ਸਕਦੀ ਹੈ।

ਬਠਿੰਡਾ ਵਿੱਚ ਸਭ ਚੋਂ ਵੱਧ ਹੋਈ ਵੋਟਿੰਗ

ਇਸ ਵਾਰ ਸੂਬੇ 'ਚ 328 ਉਮੀਦਵਾਰ ਚੋਣ ਮੈਦਾਨ 'ਚ ਸਨ, ਜਿਨ੍ਹਾਂ 'ਚੋਂ 2.14 ਕਰੋੜ ਵੋਟਰਾਂ 'ਚੋਂ ਸਿਰਫ 62.80 ਫੀਸਦੀ ਨੇ ਹੀ ਆਪਣੀ ਵੋਟ ਪਾਈ। ਸਭ ਤੋਂ ਵੱਧ ਵੋਟਿੰਗ ਬਠਿੰਡਾ 'ਚ ਹੋਈ, ਜਿੱਥੇ 69.36 ਫੀਸਦੀ ਵੋਟਿੰਗ ਹੋਈ, ਜਦਕਿ ਸਭ ਤੋਂ ਘੱਟ ਅੰਮ੍ਰਿਤਸਰ 'ਚ 56.06 ਫੀਸਦੀ ਵੋਟਿੰਗ ਹੋਈ। 

ਇਹ ਵੀ ਪੜ੍ਹੋ-National Highway Toll Tax: ਚੋਣ ਨਤੀਜਿਆਂ ਤੋਂ ਪਹਿਲਾਂ ਲੋਕਾਂ ਲਈ ਬੂਰੀ ਖ਼ਬਰ, ਅੱਜ ਤੋਂ ਤੁਹਾਡਾ ਸਫਰ ਹੋ ਜਾਵੇਗਾ ਮਹਿੰਗਾ

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget