ਪੜਚੋਲ ਕਰੋ

ਅਧਿਆਪਕਾਂ ਮਗਰੋਂ ਠੇਕਾ ਮੁਲਾਜ਼ਮਾਂ ਨੇ ਚੁੱਕਿਆ ਕੈਪਟਨ ਸਰਕਾਰ ਖ਼ਿਲਾਫ਼ ਝੰਡਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਲਈ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕੀਤੇ ਗਏ ਵਾਅਦੇ ਉਨ੍ਹਾਂ ਲਈ ਨਾਸੂਰ ਬਣ ਗਏ ਜਾਪਦੇ ਹਨ। ਕਦੇ ਕਿਸਾਨ, ਕਦੇ ਅਧਿਆਪਕ ਤੇ ਹੁਣ ਠੇਕਾ ਆਧਾਰਤ ਮੁਲਾਜ਼ਮ ਆਪਣੇ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾ ਰਹੇ ਹਨ। ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ ਕੈਪਟਨ ਦੀ ਵਾਅਦਾਖ਼ਿਲਾਫ਼ੀ ਦੀ ਦੂਜੀ ਵਰ੍ਹੇਗੰਢ ਮਨਾਈ ਹੈ। ਠੇਕੇ 'ਤੇ ਭਰਤੀ ਹੋਏ ਮੁਲਾਜ਼ਮਾਂ ਨੇ ਕਿਹਾ ਹੈ ਕਿ 24 ਜਨਵਰੀ, 2017 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਹੁਣ ਦੋ ਸਾਲ ਬੀਤ ਜਾਣ 'ਤੇ ਮੁਲਾਜ਼ਮ ਕੈਪਟਨ 'ਤੇ ਵਾਅਦਿਓਂ ਮੁੱਕਰਨ ਦੇ ਦੋਸ਼ ਲਾ ਰਹੇ ਹਨ। ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਦੇ ਤੌਰ 'ਤੇ ਮੁੱਖ ਮੰਤਰੀ ਨੂੰ ਕੇਕ ਭੇਟ ਕੀਤਾ ਤੇ ਨਾਲ ਹੀ ਕੈਪਟਨ ਵੱਲੋਂ ਕੀਤੇ ਟਵੀਟ ਦੀਆਂ ਤਸਵੀਰਾਂ ਦਿਖਾਈਆਂ। ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਧਰਨੇ ਮੁਜ਼ਾਹਰੇ ਇਸੇ ਤਰ੍ਹਾਂ ਜਾਰੀ ਰਹਿਣਗੇ। ਅਧਿਆਪਕਾਂ ਮਗਰੋਂ ਠੇਕਾ ਮੁਲਾਜ਼ਮਾਂ ਨੇ ਚੁੱਕਿਆ ਕੈਪਟਨ ਸਰਕਾਰ ਖ਼ਿਲਾਫ਼ ਝੰਡਾ

ਟਾਪ ਹੈਡਲਾਈਨ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget