ਫਿਰੋਜ਼ਪੁਰ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕੱਚੇ ਬਿਜਲੀ ਮੁਲਾਜ਼ਮਾਂ ਨੇ ਵਿਰੋਧ ਕੀਤਾ। ਪ੍ਰਦਰਸ਼ਨਕਾਰੀ ਕੈਬਨਿਟ ਮੰਤਰੀ ਦੀ ਗੱਡੀ ਅੱਗੇ ਆ ਗਏ ਅਤੇ ਮੰਤਰੀ ਦਾ ਵਿਰੋਧ ਕੀਤਾ।ਵਿਰੋਧ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ।ਉਨ੍ਹਾਂ ਕਿਹਾ, ਸਾਡੀ ਮੰਗ ਹੈ ਕਿ ਸਰਕਾਰ ਪਹਿਲੇ ਤੋਂ ਵਿਭਾਗ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰੇ ਅਤੇ ਬਾਅਦ 'ਚ ਨਵੀਂ ਭਰਤੀ ਕਰੇ।
ਇਹ ਵੀ ਪੜ੍ਹੋ:ਲੰਗੂਰ ਦੇ ਬੱਚੇ ਦੇ ਮੂੰਹ 'ਚ ਫਸ ਗਈ ਗੜਵੀ, ਬੇਵੱਸ ਮਾਂ 7 ਘੰਟੇ ਲੈ ਕੇ ਘੁੰਮਦੀ ਰਹੀ... ਇਸ ਤਰ੍ਹਾਂ ਬਚੀ ਜਾਨ
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ