ਪੜਚੋਲ ਕਰੋ

Flood: ਪੰਜਾਬ 'ਚ ਹੜ੍ਹਾਂ ਦਾ ਖ਼ਤਰਾ ! ਸਰਕਾਰ ਹੋਈ ਚੌਕੰਨੀ, 23 ਜ਼ਿਲ੍ਹਿਆਂ 'ਚ ਕੰਟਰੋਲ ਰੂਮ ਬਣਾਏ, ਦੇਖੋ ਤੁਹਾਡੇ ਜਿਲ੍ਹੇ ਦਾ ਕੀ ਹੈ ਸਹਾਇਤਾ ਨੰਬਰ 

Flood in Punjab: ਇਹ ਕੰਟਰੋਲ ਰੂਮ 24 ਘੰਟੇ ਕਾਰਜ਼ਸ਼ੀਲ ਹਨ ਅਤੇ ਲੋਕ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਹੈਲਪਲਾਈਨ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਨੂੰ ਸਮੇਂ ਸਿਰ

Flood in Punjab: ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ  ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਅੰਮ੍ਰਿਤਸਰ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 0183-2229125 ਹੈ ਜਦਕਿ ਬਰਨਾਲਾ ਦਾ 01679-233031, ਬਠਿੰਡਾ ਦਾ 0164-2862100,101, ਫਰੀਦਕੋਟ ਦਾ 01639-250338, ਫਤਿਹਗੜ੍ਹ ਸਾਹਿਬ ਦਾ 0176-323838, ਫਾਜ਼ਿਲਕਾ ਦਾ 01638-262153, ਫਿਰੋਜ਼ਪੁਰ ਦਾ 01632-244017, ਗੁਰਦਾਸਪੁਰ ਦਾ 01874-266376, ਹੁਸ਼ਿਆਰਪੁਰ ਦਾ 01882-220412, ਜਲੰਧਰ ਦਾ 0181-2224417, ਕਪੂਰਥਲਾ ਦਾ 01822-231990, 297220,233776 ਅਤੇ ਲੁਧਿਆਣਾ ਦਾ ਹੈਲਪਲਾਈਨ ਨੰਬਰ 0161-2433100 ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਲੇਰਕੋਟਲਾ ਦਾ 01675-253772, ਮਾਨਸਾ ਦਾ 01652-229082, ਮੋਗਾ ਦਾ 01636-235206, ਸ੍ਰੀ ਮੁਕਤਸਰ ਸਾਹਿਬ ਦਾ 01633-260341, ਪਠਾਨਕੋਟ ਦਾ 0186-2346994, ਪਟਿਆਲਾ ਦਾ 0175-2311321, ਰੂਪਨਗਰ ਦਾ 01881-221157, ਸੰਗਰੂਰ ਦਾ 01672-234196, ਐਸ.ਏ.ਐਸ. ਨਗਰ ਦਾ 0172-2219506 , ਐਸ.ਬੀ.ਐਸ. ਨਗਰ ਦਾ 01823-220645 ਅਤੇ ਤਰਨ ਤਾਰਨ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01852-224107  ਹੈ।

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕਾਰਜ਼ਸ਼ੀਲ ਹਨ ਅਤੇ ਲੋਕ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਹੈਲਪਲਾਈਨ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।      

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget