ਪੜਚੋਲ ਕਰੋ
ਸੀਐਮ ਦਫਤਰ ਵੱਲੋਂ ਲਾਏ ਤਹਿਸੀਲਦਾਰ ਨੇ ਪਾਇਆ ਕਾਂਗਰਸ 'ਚ ਪੁਆੜਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵੱਲੋਂ ਲਾਇਆ ਗਿਆ ਤਹਿਸੀਲਦਾਰ ਹੀ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਲਈ ਵੱਡਾ ਮਸਲਾ ਬਣਿਆ ਸੀ। ਵਿਧਾਇਕ ਸ਼ੁਤਰਾਣਾ ਵੱਲੋਂ ਤਹਿਸੀਲਦਾਰ ਖਿਲਾਫ਼ ਖੜ੍ਹੇ ਕੀਤੇ ਗਏ ਸਵਾਲਾਂ 'ਤੇ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਤਹਿਸੀਲਦਾਰ ਨੂੰ ਲਾਇਆ ਗਿਆ ਸੀ। ਇਸ ਖਿਲਾਫ ਡੀਸੀ ਨੂੰ ਇਨਕੁਆਇਰੀ ਮਾਰਕ ਕਰ ਦਿੱਤੀ ਗਈ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵੱਲੋਂ ਲਾਇਆ ਗਿਆ ਤਹਿਸੀਲਦਾਰ ਹੀ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਲਈ ਵੱਡਾ ਮਸਲਾ ਬਣਿਆ ਸੀ। ਵਿਧਾਇਕ ਸ਼ੁਤਰਾਣਾ ਵੱਲੋਂ ਤਹਿਸੀਲਦਾਰ ਖਿਲਾਫ਼ ਖੜ੍ਹੇ ਕੀਤੇ ਗਏ ਸਵਾਲਾਂ 'ਤੇ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਤਹਿਸੀਲਦਾਰ ਨੂੰ ਲਾਇਆ ਗਿਆ ਸੀ। ਇਸ ਖਿਲਾਫ ਡੀਸੀ ਨੂੰ ਇਨਕੁਆਇਰੀ ਮਾਰਕ ਕਰ ਦਿੱਤੀ ਗਈ ਹੈ।

Before You Go
ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਟ੍ਰੈਂਡਿੰਗ ਟੌਪਿਕ






















