ਪੜਚੋਲ ਕਰੋ

ਭਗਵੰਤ ਮਾਨ ਦੇ ਹਲਕੇ 'ਚ ਜਾ ਵੜੇ ਖਹਿਰਾ, ਸਹਿਣੇ ਪਏ ਮੁਰਦਾਬਾਦ ਦੇ ਨਾਅਰੇ

ਸੰਗਰੂਰ: ਆਮ ਆਦਮੀ ਪਾਰਟੀ ਦੇ ਬਾਗ਼ੀ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਮੀਟਿੰਗ ਵਿਵਾਦ ਦਾ ਰੂਪ ਧਾਰਨ ਕਰ ਗਈ। ਸੰਗਰੂਰ ਦੇ ਪਿੰਡ ਫੱਗੂਵਾਲਾ ਵਿੱਚ ਖਹਿਰਾ ਤੇ ਆਮ ਆਦਮੀ ਪਾਰਟੀ ਦੇ ਹੋਰ ਲੀਡਰਾਂ ਦਰਮਿਆਨ ਖਿੱਚੋਤਾਣ ਹੋ ਗਈ ਤੇ ਕੁਝ ਲੋਕਾਂ ਨੇ ਖਹਿਰਾ ਖਿਲਾਫ ਨਾਅਰੇਬਾਜ਼ੀ ਕਰ ਦਿੱਤੀ। ਪਾਰਟੀ ਆਗੂ ਇੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬੈਠਕ ਵਿੱਚ ਬਾਕਾਇਦਾ ਸੱਦਾ ਦਿੱਤਾ ਗਿਆ ਸੀ। ਇੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕੇਜਰੀਵਾਲ ਬਾਰੇ ਬੋਲਣਾ ਸ਼ੁਰੂ ਕੀਤਾ ਤਾਂ ਖਹਿਰਾ ਭੜਕ ਗਏ ਤੇ ਉਨ੍ਹਾਂ ਤੋਂ ਮਾਈਕ ਖੋਹ ਲਿਆ ਗਿਆ। ਘਟਨਾ ਬਾਰੇ ਦੱਸਦੇ ਹੋਏ ਇੱਕ ਹੋਰ ਸਥਾਨਕ ਆਗੂ ਗੁਰਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਨੂੰ ਪ੍ਰੋਗਰਾਮਾਂ ਵਿੱਚ ਬੋਲਣ ਦੀ ਖੁੱਲ੍ਹ ਵੀ ਨਹੀਂ। ਉਸ ਨੇ ਦੋਸ਼ ਲਾਇਆ ਕਿ ਖਹਿਰਾ ਤੇ ਬੈਂਸ ਭਰਾ ਦੀ ਸਾਜਿਸ਼ ਤਹਿਤ ਇਹ ਸਭ ਹੋ ਰਿਹਾ ਹੈ, ਕਿਉਂਕਿ ਉਨ੍ਹਾਂ ਭਾਜਪਾ ਨਾਲ ਰਲ਼ ਕੇ ਲੋਕ ਸਭਾ ਚੋਣਾਂ ਲੜਨੀਆਂ ਹਨ। ਸਭਾ ਵਿੱਚ ਨਾਅਰੇਬਾਜ਼ੀ ਤੇ ਹੰਗਾਮਾ ਹੋਣ ਤੋਂ ਬਾਅਦ ਖਹਿਰਾ ਦੇ ਸੁਰੱਖਿਆ ਕਰਮੀ ਉਨ੍ਹਾਂ ਨੂੰ ਉੱਥੋਂ ਬਾਹਰ ਲੈ ਕੇ ਚਲੇ ਗਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮੂਸੇਵਾਲਾ ਦੇ ਮੈਨੇਜਰ ਦੀ ਮਾਂ ਨੇ ਚੰਡੀਗੜ੍ਹ DGP ਨੂੰ ਲਿਖਿਆ ਪੱਤਰ: ਬੋਲੀ- ਪਤੀ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਿਆ, ਫਰਜ਼ੀ ਐਨਕਾਊਂਟਰ ਦੀ ਧਮਕੀ...
ਪੰਜਾਬ ਤੋਂ ਵੱਡੀ ਖਬਰ, ਮੂਸੇਵਾਲਾ ਦੇ ਮੈਨੇਜਰ ਦੀ ਮਾਂ ਨੇ ਚੰਡੀਗੜ੍ਹ DGP ਨੂੰ ਲਿਖਿਆ ਪੱਤਰ: ਬੋਲੀ- ਪਤੀ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਿਆ, ਫਰਜ਼ੀ ਐਨਕਾਊਂਟਰ ਦੀ ਧਮਕੀ...
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਨੂਰਮਹਿਲ ਤੋਂ SAD ਆਗੂ ਨੇ ਫੜਿਆ ਭਾਜਪਾ ਦਾ ਪੱਲਾ, ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਨੂਰਮਹਿਲ ਤੋਂ SAD ਆਗੂ ਨੇ ਫੜਿਆ ਭਾਜਪਾ ਦਾ ਪੱਲਾ, ਮੱਚੀ ਹਲਚਲ
Punjab News: ਪੰਜਾਬ ਤੋਂ ਅਹਿਮ ਖਬਰ, ਹੁਣ ਸਕੂਲਾਂ ਨੂੰ ਇਨ੍ਹਾਂ ਨਿਯਮਾਂ ਦੀ ਕਰਨੀ ਪਏਗੀ ਪਾਲਣਾ; 30 ਅਪ੍ਰੈਲ ਤੱਕ...
Punjab News: ਪੰਜਾਬ ਤੋਂ ਅਹਿਮ ਖਬਰ, ਹੁਣ ਸਕੂਲਾਂ ਨੂੰ ਇਨ੍ਹਾਂ ਨਿਯਮਾਂ ਦੀ ਕਰਨੀ ਪਏਗੀ ਪਾਲਣਾ; 30 ਅਪ੍ਰੈਲ ਤੱਕ...
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ 'ਤੇ ਧਮਾਕਾ, ਖਾਲਿਸਤਾਨ ਲਿਬਰੇਸ਼ਨ ਆਰਮੀ ਦਾ ਪੱਤਰ ਵਾਇਰਲ; ਹੋਇਆ ਵੱਡਾ ਖੁਲਾਸਾ
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ 'ਤੇ ਧਮਾਕਾ, ਖਾਲਿਸਤਾਨ ਲਿਬਰੇਸ਼ਨ ਆਰਮੀ ਦਾ ਪੱਤਰ ਵਾਇਰਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
Embed widget