ਪੜਚੋਲ ਕਰੋ

ਯੂਥ ਅਕਾਲੀ ਦਲ 'ਚ ਪ੍ਰਧਾਨਗੀਆਂ ਲਈ ਪੁਆੜਾ

ਗਗਨਦੀਪ ਸ਼ਰਮਾ ਅੰਮ੍ਰਿਤਸਰ: ਯੂਥ ਅਕਾਲੀ ਦਲ 'ਚ ਪ੍ਰਧਾਨਗੀਆਂ ਨੂੰ ਲੈ ਕੇ ਪੁਆੜਾ ਸ਼ੁਰੂ ਹੋ ਗਿਆ ਹੈ। ਅੱਜ ਮਾਝੇ ਨਾਲ ਸਬੰਧਤ ਜ਼ਿਲ੍ਹਿਆਂ ਦੇ ਪ੍ਰਧਾਨਾਂ 'ਤੇ ਸਹਿਮਤੀ ਨਹੀਂ ਬਣ ਸਕੀ। ਸਿਰਫ਼ ਦੋ ਜ਼ਿਲ੍ਹਿਆਂ ਦੇ ਪ੍ਰਧਾਨ ਹੀ ਐਲਾਨੇ ਗਏ ਤੇ ਬਾਕੀਆਂ ਦਾ ਐਲਾਨ ਟਾਲ ਦਿੱਤਾ ਗਿਆ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿੱਚ ਯੂਥ ਅਕਾਲੀ ਦਲ ਦੇ ਸਾਰੇ ਜ਼ੋਨਾਂ ਵਿੱਚ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਸੀ। ਇਸ ਮਗਰੋਂ ਮਾਲਵਾ ਜ਼ੋਨ ਵਿੱਚ ਸਾਰੇ ਜ਼ਿਲ੍ਹਾ ਪ੍ਰਧਾਨ ਐਲਾਨੇ ਜਾ ਚੁੱਕੇ ਹਨ ਪਰ ਅੰਮ੍ਰਿਤਸਰ ਸਮੇਤ ਮਾਝਾ ਜ਼ੋਨ ਨਾਲ ਸਬੰਧਤ ਜ਼ਿਲ੍ਹਿਆਂ ਦੇ ਪ੍ਰਧਾਨ ਹਾਲੇ ਤੱਕ ਨਹੀਂ ਐਲਾਨੇ ਜਾ ਸਕੇ। ਇਸ ਦਾ ਮੁੱਖ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਵਿੱਚ ਇਨ੍ਹਾਂ ਦੇ ਨਾਵਾਂ 'ਤੇ ਪਾਰਟੀ ਦੇ ਆਗੂਆਂ ਦੀ ਆਪਸ ਵਿੱਚ ਸਹਿਮਤੀ ਨਹੀਂ ਬਣ ਸਕੀ। ਇਸੇ ਕਰਕੇ ਹੀ ਅੱਜ ਅਕਾਲੀ ਦਲ ਵੱਲੋਂ ਸਿਰਫ਼ ਦੋ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੇ ਹੀ ਪ੍ਰਧਾਨ ਐਲਾਨੇ ਗਏ ਜਦਕਿ ਅੰਮ੍ਰਿਤਸਰ, ਤਰਨ ਤਾਰਨ ਦੇ ਪ੍ਰਧਾਨਾਂ ਦਾ ਨਾਮ ਹਾਲੇ ਵੀ ਠੰਢੇ ਬਸਤੇ ਵਿੱਚ ਹੀ ਪਿਆ ਦਿਖਾਈ ਦਿੱਤਾ। 'ਏਬੀਪੀ ਸਾਂਝਾ' ਨੂੰ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਪਾਰਟੀ ਆਗੂ ਆਪਣੇ ਬੱਚਿਆਂ ਦੇ ਨਾਂ ਅੱਗੇ ਵਧਾ ਰਹੇ ਹਨ ਪਰ ਕੁਝ ਹੋਰ ਲੀਡਰ ਸਿਆਸੀ ਪਿਛੋਕੜ ਵਾਲੇ ਨਾ ਹੋਣ ਦੇ ਬਾਵਜੂਦ ਦਾਅਵੇਦਾਰੀ ਰੱਖ ਰਹੇ ਹਨ। ਇਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਤੇ ਬਿਕਰਮ ਸਿੰਘ ਮਜੀਠੀਆ ਦਾ ਵੀ ਥਾਪੜਾ ਪ੍ਰਾਪਤ ਹੈ। ਇਸ ਕਾਰਨ ਇਨ੍ਹਾਂ ਦੇ ਨਾਵਾਂ 'ਤੇ ਆਮ ਸਹਿਮਤੀ ਨਹੀਂ ਬਣ ਸਕੀ। ਦੂਜੇ ਪਾਸੇ ਅਕਾਲੀ ਦਲ ਵੀ ਪਿਛਲੇ ਸਮੇਂ ਹੋਈਆਂ ਗਲਤੀਆਂ ਤੋਂ ਬਾਅਦ ਫੂਕ-ਫੂਕ ਕੇ ਪੈਰ ਰੱਖ ਰਿਹਾ ਹੈ ਤਾਂ ਕਿ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਸਕੇ। 'ਏਬੀਪੀ ਸਾਂਝਾ' ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਕੋਲ ਪਹੁੰਚਿਆ ਹੈ। ਭਲਕੇ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਆਉਣ ਤੋਂ ਬਾਅਦ ਹੀ ਇਨ੍ਹਾਂ ਦੇ ਨਾਮ ਸਪੱਸ਼ਟ ਹੋਣ ਦੀ ਸੰਭਾਵਨਾ ਹੈ ਜਦਕਿ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਇਸ ਨੂੰ ਰੁਟੀਨ ਮੈਟਰ ਦੱਸ ਰਹੇ ਹਨ। ਅੱਜ ਅੰਮ੍ਰਿਤਸਰ ਵਿੱਚ ਸੱਦੇ ਪੱਤਰਕਾਰ ਸੰਮੇਲਨ ਦੌਰਾਨ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਰਮਨਜੀਤ ਸਿੰਘ ਸੰਧੂ ਨੂੰ ਗੁਰਦਾਸਪੁਰ ਤੇ ਜਸਪ੍ਰੀਤ ਸਿੰਘ ਰਾਣਾ ਨੂੰ ਪਠਾਨਕੋਟ ਜ਼ਿਲ੍ਹੇ ਦਾ ਪ੍ਰਧਾਨ ਥਾਪਿਆ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਾਹਲੋਂ ਨੇ ਕਿਹਾ ਕਿ ਪਾਰਟੀ ਵੱਲੋਂ ਛੇਤੀ ਹੀ ਅੰਮ੍ਰਿਤਸਰ ਤੇ ਤਰਨ ਤਾਰਨ ਨਾਲ ਸਬੰਧਤ ਜ਼ਿਲ੍ਹਾ ਪ੍ਰਧਾਨ ਐਲਾਨ ਦਿੱਤੇ ਜਾਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
 Amritsar 'ਚ ਸ਼ਮਸ਼ਾਨਘਾਟ ਤੋਂ ਅਸਥੀਆਂ ਚੋਰੀ , 2 ਦਿਨ ਪਹਿਲਾਂ ਹੋਇਆ ਸੀ ਮ੍ਰਿਤਕ ਮਹਿਲਾ ਦਾ ਸਸਕਾਰ 
 Amritsar 'ਚ ਸ਼ਮਸ਼ਾਨਘਾਟ ਤੋਂ ਅਸਥੀਆਂ ਚੋਰੀ , 2 ਦਿਨ ਪਹਿਲਾਂ ਹੋਇਆ ਸੀ ਮ੍ਰਿਤਕ ਮਹਿਲਾ ਦਾ ਸਸਕਾਰ 
Chandigarh ਪੁਲਿਸ ਦੀ ਵਾਂਟੇਡ ਕ੍ਰਿਸਪੀ ਖਹਿਰਾ ਦੇ ਪਤੀ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ , ਜਾਣੋਂ ਪੂਰਾ ਮਾਮਲਾ 
Chandigarh ਪੁਲਿਸ ਦੀ ਵਾਂਟੇਡ ਕ੍ਰਿਸਪੀ ਖਹਿਰਾ ਦੇ ਪਤੀ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ , ਜਾਣੋਂ ਪੂਰਾ ਮਾਮਲਾ 

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget