ਪੜਚੋਲ ਕਰੋ

ਪੰਥ ਨੂੰ ਇਕੱਠਾ ਕਰਦਾ-ਕਰਦਾ ਖਿੱਲ੍ਹਰਿਆ ਬਰਗਾੜੀ ਮੋਰਚਾ

ਅੰਮ੍ਰਿਤਸਰ: ਪੰਥਕ ਜਥੇਬੰਦੀਆਂ ਨੂੰ ਇਕੱਠਾ ਕਰਨ ਵਾਲੇ ਖੁਦ ਹੀ ਖਿੱਲ੍ਹਰ ਗਏ ਹਨ। ਬਰਗਾੜੀ ਇਨਸਾਫ਼ ਮੋਰਚਾ ਦੇ ਲੀਡਰ ਦੋਫਾੜ ਹੋ ਗਏ ਹਨ। ਇਸ ਨਾਲ ਸਿੱਖ ਸੰਗਤਾਂ ਵੀ ਨਿਰਾਸ਼ ਹਨ। ਦਰਅਸਲ ਬਰਗਾੜੀ ਇਨਸਾਫ਼ ਮੋਰਚਾ ਖਤਮ ਕਰਨ ਬਾਰੇ ਫੈਸਲੇ ਨੂੰ ਲੈ ਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਵਿਚਾਲੇ ਮਤਭੇਦ ਹੋ ਗਿਆ ਹੈ। ਜਥੇਦਾਰ ਦਾਦੂਵਾਲ ਨੇ ਮੋਰਚੇ ਦੇ ਦੂਜੇ ਪੜਾਅ ਨਾਲੋਂ ਦੂਰੀ ਬਣਾ ਲਈ ਹੈ। ਜਥੇਦਾਰ ਦਾਦੂਵਾਲ ਨੇ ਰੋਸ ਪ੍ਰਗਟ ਕਰਦਿਆਂ ਜਥੇਦਾਰ ਮੰਡ ਦੇ ਬਰਗਾੜੀ ਮੋਰਚਾ ਖਤਮ ਕਰਨ ਦੇ ਫ਼ੈਸਲੇ ਨੂੰ ਨਾਦਰਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਨੇ 20 ਦਸੰਬਰ ਨੂੰ ਫਤਹਿਗੜ੍ਹ ਸਾਹਿਬ ’ਚ ਰੱਖੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਉਹ ਇਸ ਸੰਘਰਸ਼ ਨੂੰ ਆਪਣੇ ਤੌਰ ’ਤੇ ਵੱਖ ਰੂਪ ਵਿੱਚ ਅਗਾਂਹ ਚਲਾਉਣਗੇ। ਇਸੇ ਤਰ੍ਹਾਂ ਤੀਜੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਪਹਿਲਾਂ ਹੀ ਇਸ ਮੋਰਚੇ ਤੋਂ ਵੱਖ ਹੋ ਚੁੱਕੇ ਹਨ। ਉਧਰ, ਜਥੇਦਾਰ ਮੰਡ ਨੇ ਆਖਿਆ ਕਿ ਬਾਕੀ ਜਥੇਦਾਰਾਂ ਨਾਲ ਉਨ੍ਹਾਂ ਦੇ ਕੋਈ ਮਤਭੇਦ ਨਹੀਂ। ਉਨ੍ਹਾਂ ਨੂੰ ਮਹਿਸੂਸ ਹੁੰਦਾ ਹੈ ਕਿ ਇਹ ਕਿਸੇ ਗ਼ਲਤਫ਼ਹਿਮੀ ਕਾਰਨ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੇ ਵਤੀਰੇ ਪ੍ਰਤੀ ਕੋਈ ਇਤਰਾਜ਼ ਹਨ ਤਾਂ ਉਹ ਖ਼ੁਦ ਇਹ ਨਾਰਾਜ਼ਗੀ ਦੂਰ ਕਰਨਗੇ। ਫਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਇਸ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ ਨੇ ਆਖਿਆ ਕਿ ਉਹ ਨਾਰਾਜ਼ ਹੋਏ ਮੁਤਵਾਜ਼ੀ ਜਥੇਦਾਰਾਂ ਨੂੰ ਜਲਦੀ ਹੀ ਮਨਾ ਲੈਣਗੇ। ਉਨ੍ਹਾਂ ਆਖਿਆ ਕਿ ਮੋਰਚੇ ਦਾ ਪਹਿਲਾ ਪੜਾਅ ਸਫ਼ਲ ਰਿਹਾ ਹੈ ਤੇ ਸਮੁੱਚੀ ਕੌਮ ਇਕ ਮੰਚ ’ਤੇ ਇਕੱਠੀ ਹੋਈ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget