ਪੜਚੋਲ ਕਰੋ

Partap Bajwa Statement: ਡਾ. ਮਨਮੋਹਨ ਸਿੰਘ 'ਤੇ ਦਿੱਤੇ ਬਿਆਨ ਤੋਂ ਬਾਅਦ ਭਖੀ ਸਿਆਸਤ, ਚੰਦੂਮਾਜਰਾ ਨੇ ਬਾਜਵਾ ਨੂੰ ਕਿਹਾ ਚਾਪਲੂਸ

ਪੰਜਾਬ ਵਿੱਚ ਸਿੱਖ ਹਮੇਸ਼ਾ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ’ਤੇ ਮਾਣ ਮਹਿਸੂਸ ਕਰਦੇ ਹਨ ਕਿਉਂਕਿ ਉਨ੍ਹਾਂ ਦਾ ਵਿਸ਼ਵ ਪੱਧਰ ਵਿਚ ਬਹੁਤ ਸਤਿਕਾਰ ਹੈ। ਉਨ੍ਹਾਂ ਨੂੰ ਕਦੇ ਸੋਚ ਵਿਚ ਵੀ ਫਰਜ਼ੀ ਨਹੀਂ ਆਖਿਆ ਜਾ ਸਕਦਾ

Punjab News: ਸ਼੍ਰੋਮਣੀ ਅਕਾਲੀ ਦਲ ਨੇ ਆਗੂਆਂ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀ ਕਹਿ  ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਹਮੇਸ਼ਾ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ’ਤੇ ਮਾਣ ਮਹਿਸੂਸ ਕਰਦੇ ਹਨ ਕਿਉਂਕਿ ਉਨ੍ਹਾਂ ਦਾ ਵਿਸ਼ਵ ਪੱਧਰ ਵਿਚ ਬਹੁਤ ਸਤਿਕਾਰ ਹੈ। ਉਨ੍ਹਾਂ ਨੂੰ ਕਦੇ ਸੋਚ ਵਿਚ ਵੀ ਫਰਜ਼ੀ ਨਹੀਂ ਆਖਿਆ ਜਾ ਸਕਦਾ ਪਰ ਜੇਕਰ ਉਹਨਾਂ ਨੂੰ ਅਜਿਹਾ ਗਿਆ ਹੈ ਤਾਂ ਇਹ ਸੰਕੇਤ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਚਾਪਲੂਸ ਆਪਣੇ ਆਕਾਵਾਂ ਨੁੰ ਖੁਸ਼ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ

ਅਕਾਲੀ ਆਗੂ ਨੇ ਕਿਹਾ ਕਿ ਬਾਜਵਾ ਨੇ ਡਾ. ਮਨਮੋਹਨ ਸਿੰਘ ਦੀ ਸ਼ਖਸੀਅਤ ਦਾ ਅਪਮਾਨ ਕਰ ਕੇ ਬਹੁਤ ਹੀ ਸ਼ਰਮਨਾਕ ਢੰਗ ਨਾਲ ਕੰਮ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾ ਤੁਰੰਤ ਮੁਆਫੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ। 

ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ ਨੂੰ ਵੀ ਆਖਿਆ ਕਿ ਉਹ ਬਾਜਵਾ ਦੇ ਖਿਲਾਫ ਕਾਰਵਾਈ ਕਰਨ ਅਤੇ ਕਿਹਾ ਕਿ ਜੇਕਰ ਬਾਜਵਾ ਵੱਲੋਂ ਮੰਨਿਆ ਪੈਮਾਨਾ ਹੀ ਮੰਨਿਆ ਜਾਣਾ ਹੈ ਤਾਂ ਫਿਰ ਤੁਸੀਂ ਵੀ ਪੰਜਾਬ ਕਾਂਗਰਸ ਦੇ ਆਗੂ ਮੁਤਾਬਕ ਫਰਜ਼ੀ ਹੋ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਬਾਜਵਾ ਦੇ ਬਿਆਨ ਬਾਰੇ ਚੁੱਪੀ ਸੰਕੇਤ ਦਿੱਤਾ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਯੂ ਪੀ ਏ ਸਰਕਾਰ ਵੇਲੇ ਰਾਹੁਲ ਗਾਂਧੀ ਨੇ ਡਾ ਮਨਮੋਹਨ ਸਿੰਘ ਦੀ ਅਗਵਾਈ ਹੇਠ ਮੰਤਰੀ ਵੱਲੋਂ ਕੀਤੇ ਫੈਸਲੇ ਦਾ ਨੋਟੀਫਿਕੇਸ਼ਨ ਜਨਤਕ ਤੌਰ ’ਤੇ ਪਾੜ ਕੇ ਜ਼ਲੀਲ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸੇ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਕਾਂਗਰਸ ਦਾ ਅੱਜ ਭੋਗ ਕਿਉਂ ਪੈ ਗਿਆ ਹੈ। ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਪ੍ਰਧਾਨ ਮੰਤਰੀ ਨੂੰ ਫਰਜ਼ੀ ਮੰਨਦਾ ਹੈ ਤੇ ਹੁਣ ਲੋਕ ਇਸ ਪਰਿਵਾਰ ਨੂੰ ਫਰਜ਼ੀ ਆਖ ਰਹੇ ਹਨ। 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਇੰਚਾਰਜ ਬਣਿਆ ਸੀਨੀਅਰ ਆਗੂ, ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਇੰਚਾਰਜ ਬਣਿਆ ਸੀਨੀਅਰ ਆਗੂ, ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget