ਪੜਚੋਲ ਕਰੋ

ਹੁਣ ਸ਼ਾਮਲਾਟ ਜ਼ਮੀਨਾਂ 'ਤੇ ਸਿਆਸੀ ਜੰਗ

ਸ਼ਾਮਲਾਟ ਜ਼ਮੀਨਾਂ ਨੂੰ ਲੈ ਕੇ ਸਿਆਸਤ ਭਖ ਗਈ ਹੈ। ਕੈਪਟਨ ਸਰਕਾਰ ਨੇ ਸ਼ਾਮਲਾਟ ਜ਼ਮੀਨਾਂ ਉਦਯੋਗਿਕ ਘਰਾਣਿਆਂ ਨੂੰ ਦੇਣ ਦੀ ਤਿਆਰੀ ਕੀਤੀ ਹੈ। ਇਸ ਨੂੰ ਲੈ ਕੇ ਇੱਕ ਪਾਸੇ ਕੁਝ ਕਿਸਾਨ ਜਥੇਬੰਦੀਆਂ ਨੇ ਇਸ ਦਾ ਵਿਰੋਧ ਕੀਤਾ ਹੈ, ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਕੈਪਟਨ ਸਰਕਾਰ ਦੁਆਲੇ ਹੋ ਗਈਆਂ ਹਨ। ਉਂਝ ਕੈਪਟਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਚਾਇਤਾਂ ਦੀ ਸਹਿਮਤੀ ਨਾਲ ਹੀ ਸ਼ਾਮਲਾਟ ਜ਼ਮੀਨਾਂ ਖਰੀਦੀਆਂ ਜਾਣਗੀਆਂ। ਇਸ ਨਾਲ ਪੰਚਾਇਤਾਂ ਨੂੰ ਵੀ ਲਾਭ ਮਿਲੇਗਾ ਤੇ ਪਿੰਡਾਂ ਵਿੱਚ ਰੁਜ਼ਗਾਰ ਵਧੇਗਾ।

ਚੰਡੀਗੜ੍ਹ: ਸ਼ਾਮਲਾਟ ਜ਼ਮੀਨਾਂ ਨੂੰ ਲੈ ਕੇ ਸਿਆਸਤ ਭਖ ਗਈ ਹੈ। ਕੈਪਟਨ ਸਰਕਾਰ ਨੇ ਸ਼ਾਮਲਾਟ ਜ਼ਮੀਨਾਂ ਉਦਯੋਗਿਕ ਘਰਾਣਿਆਂ ਨੂੰ ਦੇਣ ਦੀ ਤਿਆਰੀ ਕੀਤੀ ਹੈ। ਇਸ ਨੂੰ ਲੈ ਕੇ ਇੱਕ ਪਾਸੇ ਕੁਝ ਕਿਸਾਨ ਜਥੇਬੰਦੀਆਂ ਨੇ ਇਸ ਦਾ ਵਿਰੋਧ ਕੀਤਾ ਹੈ, ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਕੈਪਟਨ ਸਰਕਾਰ ਦੁਆਲੇ ਹੋ ਗਈਆਂ ਹਨ। ਉਂਝ ਕੈਪਟਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਚਾਇਤਾਂ ਦੀ ਸਹਿਮਤੀ ਨਾਲ ਹੀ ਸ਼ਾਮਲਾਟ ਜ਼ਮੀਨਾਂ ਖਰੀਦੀਆਂ ਜਾਣਗੀਆਂ। ਇਸ ਨਾਲ ਪੰਚਾਇਤਾਂ ਨੂੰ ਵੀ ਲਾਭ ਮਿਲੇਗਾ ਤੇ ਪਿੰਡਾਂ ਵਿੱਚ ਰੁਜ਼ਗਾਰ ਵਧੇਗਾ।

ਹੁਣ ਸ਼ਾਮਲਾਟ ਜ਼ਮੀਨਾਂ 'ਤੇ ਸਿਆਸੀ ਜੰਗ

ਉਧਰ, ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਪਿੰਡਾਂ ਦੀ ਸਾਂਝੀ ਪੰਚਾਇਤੀ ਜ਼ਮੀਨ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਕਬਜ਼ੇ ਕਰਾਉਣ ਦੀ ਕੋਸ਼ਿਸ਼ ਨਾ ਕਰੇ। ਸੋਧੇ ਕਾਨੂੰਨ ਮੁਤਾਬਕ ਜਿਸ ਪਿੰਡ ਦੀ ਜ਼ਮੀਨ 'ਤੇ ਸਰਕਾਰ ਇੰਡਸਟਰੀ ਸਥਾਪਤ ਕਰਨਾ ਚਾਹੁੰਦੀ ਹੈ, ਸਭ ਤੋਂ ਪਹਿਲਾਂ ਪਿੰਡ ਦੀ ਗਰਾਮ ਸਭਾ ਤੋਂ ਮਨਜ਼ੂਰੀ ਲਈ ਜਾਵੇ। ਇਸ ਯੋਜਨਾ ਦੀ ਸ਼ੁਰੂਆਤ ਉਨ੍ਹਾਂ ਪੰਚਾਇਤੀ ਜ਼ਮੀਨਾਂ ਤੋਂ ਕੀਤੀ ਜਾਵੇ ਜੋ ਰਸੂਖਦਾਰ ਲੋਕਾਂ ਨੇ ਦੱਬ ਰੱਖੀਆਂ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਬੈਠਕ ਦੌਰਾਨ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਸਨਅਤਕਾਰਾਂ ਨੂੰ ਸੌਂਪਣ ਸਬੰਧੀ ਜੋ ਕਾਨੂੰਨੀ ਸੋਧ ਕੀਤੀ ਗਈ ਹੈ, ਉਸ 'ਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਤੇ ਪੰਚਾਇਤੀ ਜ਼ਮੀਨਾਂ ਕੌਡੀਆਂ ਦੇ ਮੁੱਲ ਆਪਣੇ ਚਹੇਤਿਆਂ ਤੇ ਕਾਰਪੋਰੇਟ ਘਰਾਨਿਆਂ ਨੂੰ ਦੇਣ ਦੀ ਬੂ ਆ ਰਹੀ ਹੈ। ਚੀਮਾ ਨੇ ਕਿਹਾ ਕਿ ਸੂਬੇ 'ਚ ਲੱਖਾਂ ਏਕੜ ਪੰਚਾਇਤੀ ਜ਼ਮੀਨਾਂ ਰਸੂਖਦਾਰਾਂ ਨੇ ਦੱਬ ਰੱਖੀਆਂ ਹਨ, ਸਭ ਤੋਂ ਪਹਿਲਾਂ ਨਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਸਨਅਤਕਾਰਾਂ ਨੂੰ ਦੇਣ ਲਈ ਸਿਰਫ਼ ਤੇ ਸਿਰਫ਼ ਪੰਚਾਇਤੀ ਮਤੇ ਕਾਫ਼ੀ ਨਹੀਂ ਹਨ। ਇਸ ਲਈ ਅਸਲੀਅਤ 'ਚ ਪਿੰਡ ਦੀ ਗਰਾਮ ਸਭਾ ਬੁਲਾਈ ਜਾਵੇ ਤੇ ਗਰਾਮ ਸਭਾ ਦੀ ਮਨਜ਼ੂਰੀ ਤੋਂ ਬਗੈਰ ਸਰਕਾਰ ਪੰਚਾਇਤੀ ਜ਼ਮੀਨਾਂ ਵੱਲ ਦੇਖਣ ਦੀ ਜੁਰਅਤ ਨਾ ਕਰੇ। ਆਮ ਆਦਮੀ ਪਾਰਟੀ ਸੂਬੇ ਤੇ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਸਰਕਾਰ ਨੂੰ ਪੰਚਾਇਤੀ ਜ਼ਮੀਨਾਂ ਕੌਡੀਆਂ ਦੇ ਭਾਅ ਵੇਚਣ ਦੀ ਇਜਾਜ਼ਤ ਨਹੀਂ ਦੇਵੇਗੀ, ਬੇਸ਼ੱਕ ਇਸ ਲਈ ਕਿੰਨੀ ਵੀ ਵੱਡੀ ਮੁਹਿੰਮ ਕਿਉਂ ਨਾ ਸ਼ੁਰੂ ਕਰਨੀ ਪਵੇ।

ਟਾਪ ਹੈਡਲਾਈਨ

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget