ਪੜਚੋਲ ਕਰੋ

ਸ਼ਾਮਲਾਟ 'ਤੇ ਅਕਾਲੀ ਦਲ ਵੀ ਡਟਿਆ, ਕੈਪਟਨ ਨੂੰ ਦਿੱਤੀ ਚੇਤਾਵਨੀ

ਸ਼ਾਮਲਾਟ ਜ਼ਮੀਨਾਂ ਉਦਯੋਗਪਤੀਆਂ ਨੂੰ ਦੇਣ ਦਾ ਐਲਾਨ ਕਰਕੇ ਕੈਪਟਨ ਸਰਕਾਰ ਘਿਰਦੀ ਜਾ ਰਹੀ ਹੈ। ਖੱਬੇ ਪੱਖੀ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੁਣ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੀ ਇਸ ਫੈਸਲੇ ਖਿਲਾਫ ਡਟ ਗਏ ਹਨ। ਅਕਾਲੀ ਦਲ ਨੇ ਪੂਰੇ ਸੂਬੇ ਵਿੱਚ ਅੰਦੋਲਨ ਛੇੜਣ ਦਾ ਐਲਾਨ ਵੀ ਕੀਤਾ ਹੈ।

ਚੰਡੀਗੜ੍ਹ: ਸ਼ਾਮਲਾਟ ਜ਼ਮੀਨਾਂ ਉਦਯੋਗਪਤੀਆਂ ਨੂੰ ਦੇਣ ਦਾ ਐਲਾਨ ਕਰਕੇ ਕੈਪਟਨ ਸਰਕਾਰ ਘਿਰਦੀ ਜਾ ਰਹੀ ਹੈ। ਖੱਬੇ ਪੱਖੀ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੁਣ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੀ ਇਸ ਫੈਸਲੇ ਖਿਲਾਫ ਡਟ ਗਏ ਹਨ। ਅਕਾਲੀ ਦਲ ਨੇ ਪੂਰੇ ਸੂਬੇ ਵਿੱਚ ਅੰਦੋਲਨ ਛੇੜਣ ਦਾ ਐਲਾਨ ਵੀ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਦਾ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਉਦਯੋਗਪਤੀਆਂ ਨੂੰ ਦੇਣ ਦਾ ਫ਼ੈਸਲਾ ਲਾਗੂ ਕੀਤਾ ਗਿਆ ਤਾਂ ਅਕਾਲੀ ਦਲ ਸੂਬੇ ਭਰ ਵਿਚ ਅੰਦੋਲਨ ਛੇੜੇਗਾ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਇਸ ਲੋਕ, ਗ਼ਰੀਬ, ਮਜ਼ਦੂਰ ਤੇ ਦਲਿਤ ਵਿਰੋਧੀ ਫ਼ੈਸਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਰਾਇ ਵੀ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਇਸ ਸਬੰਧੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ ਪਰ ਸ਼ਾਮਲਾਟ ਜ਼ਮੀਨਾਂ ਉਦਯੋਗਪਤੀਆਂ ਦੇ ਹਵਾਲੇ ਨਹੀਂ ਕਰਨ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਪਿੰਡਾਂ ਦੇ ਲੋਕਾਂ ਕੋਲ ਹੈ ਤੇ ਸਰਕਾਰ ਨੂੰ ਜਬਰੀ ਫ਼ੈਸਲਾ ਲੈਣ ਦਾ ਹੱਕ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚੋਂ ਸਭ ਤੋਂ ਵੱਧ ਸ਼ਾਮਲਾਟ ਜ਼ਮੀਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਪਟਿਆਲਾ ਵਿੱਚ ਹਨ ਤੇ ਸਭ ਤੋਂ ਜ਼ਿਆਦਾ ਉਨ੍ਹਾਂ ਦੇ ਘਰ ਨੇੜੇ ਹਨ। ਉਨ੍ਹਾਂ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਕੋਈ ਮੁੱਖ ਮੰਤਰੀ ਕਿਸ ਤਰ੍ਹਾਂ ਆਪਣੇ ਘਰ ਨੇੜੇ ਹੀ ਲੋਕਾਂ ਨੂੰ ਉੱਜੜਦਿਆਂ ਦੇਖ ਸਕਦਾ ਹੈ ਕਿਉਂਕਿ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਗ਼ਰੀਬ ਤੇ ਮਜ਼ਦੂਰ ਲੋਕ ਠੇਕੇ ’ਤੇ ਲੈ ਕੇ ਆਪਣੇ ਜੀਵਨ ਦਾ ਗੁਜ਼ਰ ਬਸਰ ਕਰ ਰਹੇ ਹਨ।
ਹੋਰ ਵੇਖੋ
Sponsored Links by Taboola
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਮਜੀਠੀਆ ਨੇ ਕੀਤੀ ਸਾਂਝੀ, ਕਿਹਾ- ਹੁਣ ਨਾ ਕਹਿ ਦਿਓ ਇਹ AI ਨਾਲ ਬਣਾਈ

ਯੂਰਪ ‘ਚ ਛਾਇਆ ਹਨੇਰਾ! ਫਰਾਂਸ, ਸਪੇਨ ਸਣੇ ਕਈ ਦੇਸ਼ਾਂ ‘ਚ ਬਲੈਕਆਊਟ, ਪਲੇਨ ਤੋਂ ਲੈਕੇ ਮੈਟਰੋ ਤੱਕ ਸਾਰਾ ਕੁਝ ਬੰਦ

ਸੱਤਵੀਂ ਜਮਾਤ ਦੀ ਵਿਦਿਆਰਥਣ ਪਿਸਤੌਲ ਲੈਕੇ ਪਹੁੰਚੀ ਸਕੂਲ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼...

ਖਰੜ 'ਚ ਲੱਗੇ ਅਨਮੋਲ ਗਗਨ ਮਾਨ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ, ਯੂਥ ਕਾਂਗਰਸ ਆਗੂਆਂ ਨੇ ਕੰਧਾਂ 'ਤੇ ਲਾਏ
ਖਰੜ 'ਚ ਲੱਗੇ ਅਨਮੋਲ ਗਗਨ ਮਾਨ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ, ਯੂਥ ਕਾਂਗਰਸ ਆਗੂਆਂ ਨੇ ਕੰਧਾਂ 'ਤੇ ਲਾਏ
Advertisement
ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਮਜੀਠੀਆ ਨੇ ਕੀਤੀ ਸਾਂਝੀ, ਕਿਹਾ- ਹੁਣ ਨਾ ਕਹਿ ਦਿਓ ਇਹ AI ਨਾਲ ਬਣਾਈ
Punjab News: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਮਜੀਠੀਆ ਨੇ ਕੀਤੀ ਸਾਂਝੀ, ਕਿਹਾ- ਹੁਣ ਨਾ ਕਹਿ ਦਿਓ ਇਹ AI ਨਾਲ ਬਣਾਈ
ਯੂਰਪ ‘ਚ ਛਾਇਆ ਹਨੇਰਾ! ਫਰਾਂਸ, ਸਪੇਨ ਸਣੇ ਕਈ ਦੇਸ਼ਾਂ ‘ਚ ਬਲੈਕਆਊਟ, ਪਲੇਨ ਤੋਂ ਲੈਕੇ ਮੈਟਰੋ ਤੱਕ ਸਾਰਾ ਕੁਝ ਬੰਦ
ਯੂਰਪ ‘ਚ ਛਾਇਆ ਹਨੇਰਾ! ਫਰਾਂਸ, ਸਪੇਨ ਸਣੇ ਕਈ ਦੇਸ਼ਾਂ ‘ਚ ਬਲੈਕਆਊਟ, ਪਲੇਨ ਤੋਂ ਲੈਕੇ ਮੈਟਰੋ ਤੱਕ ਸਾਰਾ ਕੁਝ ਬੰਦ
ਸੱਤਵੀਂ ਜਮਾਤ ਦੀ ਵਿਦਿਆਰਥਣ ਪਿਸਤੌਲ ਲੈਕੇ ਪਹੁੰਚੀ ਸਕੂਲ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼...
ਸੱਤਵੀਂ ਜਮਾਤ ਦੀ ਵਿਦਿਆਰਥਣ ਪਿਸਤੌਲ ਲੈਕੇ ਪਹੁੰਚੀ ਸਕੂਲ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼...
ਖਰੜ 'ਚ ਲੱਗੇ ਅਨਮੋਲ ਗਗਨ ਮਾਨ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ, ਯੂਥ ਕਾਂਗਰਸ ਆਗੂਆਂ ਨੇ ਕੰਧਾਂ 'ਤੇ ਲਾਏ
ਖਰੜ 'ਚ ਲੱਗੇ ਅਨਮੋਲ ਗਗਨ ਮਾਨ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ, ਯੂਥ ਕਾਂਗਰਸ ਆਗੂਆਂ ਨੇ ਕੰਧਾਂ 'ਤੇ ਲਾਏ
ਪਾਕਿਸਤਾਨ ‘ਚ ਜ਼ਬਰਦਸਤ ਬੰਬ ਧਮਾਕਾ! ਬੰਬ ਬਲਾਸਟ ‘ਚ 7 ਲੋਕਾਂ ਨੇ ਗਵਾਈ ਜਾਨ, ਕਈ ਜ਼ਖ਼ਮੀ

ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪਿੱਛਾ ਕਰਨ ਲੱਗੀ ਪੁਲਿਸ ਤਾਂ ਚਲਾ ਦਿੱਤੀਆਂ ਗੋਲੀਆਂ

Punjab News: 'ਛੁੱਟੀ ਵਾਲੇ ਦਿਨ ਵੀ ਰਹਿਣਾ ਪਏਗਾ ਫੋਨ 'ਤੇ ਹਾਜ਼ਰ', ਸੂਬਾ ਸਰਕਾਰ ਵੱਲੋਂ ਅਫਸਰਾਂ ਨੂੰ ਹੁਕਮ ਜਾਰੀ

ਕਣਕ ਦੇ ਝਾੜ ਨੂੰ ਲੈ ਕੇ ਕਿਸਾਨ ਹੋਏ ਬਾਗੋਬਾਗ, ਕਣਕ ਦੇ ਮੋਟੇ ਦਾਣੇ ਕਰ ਰਹੇ ਮਾਲਾਮਾਲ

Embed widget