ਪੜਚੋਲ ਕਰੋ

‘ਦਾਸਤਾਨ ਏ ਮੀਰੀ ਪੀਰੀ’ 'ਤੇ ਵਧਿਆ ਵਿਵਾਦ, ਸ਼੍ਰੋਮਣੀ ਕਮੇਟੀ ਨੇ ਸੱਦੀ ਮੀਟਿੰਗ

ਐਨੀਮੇਟਿਡ ਫਿਲਮ ‘ਦਾਸਤਾਨ ਏ ਮੀਰੀ ਪੀਰੀ’ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਸ਼੍ਰੀ ਅਕਾਲ ਤਖਤ ਸਾਹਿਬ ਕੋਲ ਸ਼ਿਕਾਇਤਾਂ ਤੋਂ ਬਾਅਦ ਸਿੱਖ ਜਥੇਬੰਦੀਆਂ ਸੜਕਾਂ 'ਤੇ ਵੀ ਆ ਗਈ ਗਈਆਂ ਹਨ। ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਚਰਚਾ ਚੱਲ ਰਹੀ ਹੈ। ਅੱਜ ਪੰਜਾਬੀ ਯੂਨੀਵਰਸਿਟੀ ਦੇ ਗੇਟ ਉੱਪਰ ਵੀ ਫਿਲਮ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ।

ਚੰਡੀਗੜ੍ਹ: ਐਨੀਮੇਟਿਡ ਫਿਲਮ ‘ਦਾਸਤਾਨ ਏ ਮੀਰੀ ਪੀਰੀ’ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਸ਼੍ਰੀ ਅਕਾਲ ਤਖਤ ਸਾਹਿਬ ਕੋਲ ਸ਼ਿਕਾਇਤਾਂ ਤੋਂ ਬਾਅਦ ਸਿੱਖ ਜਥੇਬੰਦੀਆਂ ਸੜਕਾਂ 'ਤੇ ਵੀ ਆ ਗਈ ਗਈਆਂ ਹਨ। ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਚਰਚਾ ਚੱਲ ਰਹੀ ਹੈ। ਅੱਜ ਪੰਜਾਬੀ ਯੂਨੀਵਰਸਿਟੀ ਦੇ ਗੇਟ ਉੱਪਰ ਵੀ ਫਿਲਮ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਉਧਰ, ਸ਼੍ਰੋਮਣੀ ਕਮੇਟੀ ਨੇ ਫ਼ਿਲਮ ਦੀ ਘੋਖ ਲਈ ਬਣਾਈ ਗਈ ਸਬ ਕਮੇਟੀ ਦੀ ਮੀਟਿੰਗ 29 ਮਈ ਨੂੰ ਸੱਦ ਲਈ ਹੈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮ ਦੇ ਵਿਵਾਦ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਘੋਖ ਕਰਨ ਦੇ ਆਦੇਸ਼ ਦਿੱਤੇ ਸੀ। ਇਸ ਸਬੰਧੀ ਪੱਤਰ ਵੀ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਭੇਜਿਆ ਗਿਆ ਪੱਤਰ ਪ੍ਰਾਪਤ ਹੋ ਗਿਆ ਹੈ ਤੇ ਇਨ੍ਹਾਂ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਸਬੰਧਤ ਸਬ-ਕਮੇਟੀ ਦੀ ਮੀਟਿੰਗ ਸੱਦੀ ਹੈ। ਉਨ੍ਹਾਂ ਕਿਹਾ ਕਿ ਆਦੇਸ਼ਾਂ ਮੁਤਾਬਕ ਸਬ-ਕਮੇਟੀ ਵੱਲੋਂ ਇਸ ਫਿਲਮ ਦੀ ਮੁਕੰਮਲ ਘੋਖ ਪੜਤਾਲ ਕੀਤੀ ਜਾਵੇਗੀ। ਸਬ-ਕਮੇਟੀ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਨੂੰ ਸੌਂਪੇਗੀ। ਇਸ ਫਿਲਮ ਸਬੰਧੀ ਸ੍ਰੀ ਅਕਾਲ ਤਖਤ ’ਤੇ ਸ਼ਿਕਾਇਤਾਂ ਪੁੱਜੀਆਂ ਹਨ ਕਿ ਇਸ ਐਨੀਮੇਟਿਡ ਫਿਲਮ ਵਿੱਚ ਛੇਵੇਂ ਗੁਰੂ ਨੂੰ ਦਿਖਾਇਆ ਹੈ, ਜੋ ਸਿੱਖ ਸਿਧਾਂਤਾਂ ਦੀ ਉਲੰਘਣਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮ ਦੇ ਪ੍ਰਬੰਧਕਾਂ ਨੂੰ ਆਖਿਆ ਕਿ ਉਹ ਉਨੀ ਦੇਰ ਫਿਲਮ ਰਿਲੀਜ਼ ਨਾ ਕਰਨ, ਜਦੋਂ ਤਕ ਇਸ ਦੀ ਘੋਖ ਰਿਪੋਰਟ ਨਹੀਂ ਆ ਜਾਂਦੀ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget