ਪੜਚੋਲ ਕਰੋ

ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ 'ਤੇ ਵਿਵਾਦ, ਸ਼੍ਰੀ ਅਕਾਲ ਤਖਤ ਸਾਹਿਬ ਤੋਂ ਐਕਸ਼ਨ

ਸਿੱਖ ਧਾਰਮ ਤੇ ਇਤਿਹਾਸ ਨਾਲ ਸਬੰਧਤ ਐਨੀਮੇਟਿਡ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਵਿਵਾਦਾਂ ਵਿੱਚ ਘਿਰ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਬਾਰੇ ਸ਼ਿਕਾਇਤਾਂ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉੱਚ ਪੱਧਰੀ ਕਮੇਟੀ ਬਣਾ ਕੇ ਇਸ ਦੀ ਘੋਖ ਕੀਤੀ ਜਾਵੇ। ਉਨ੍ਹਾਂ ਫਿਲਮਸਾਜ਼ਾਂ ਨੂੰ ਕਮੇਟੀ ਦੀ ਰਿਪੋਰਟ ਆਉਣ ਤੱਕ ਫਿਲਮ ਰਿਲੀਜ਼ ਨਾ ਕਰਨ ਲਈ ਆਖਿਆ ਹੈ। ਇਹ ਐਨੀਮੇਟਿਡ ਫਿਲਮ 5 ਜੂਨ ਨੂੰ ਰਿਲੀਜ਼ ਕੀਤੀ ਜਾਣੀ ਹੈ। ਇਸ ਫਿਲਮ ਦਾ ਟਾਈਟਲ ਟ੍ਰੈਕ ਸੋਸ਼ਲ ਮੀਡੀਆ ’ਤੇ ਦਿਖਾਇਆ ਜਾ ਰਿਹਾ ਹੈ।

ਅੰਮ੍ਰਿਤਸਰ: ਸਿੱਖ ਧਾਰਮ ਤੇ ਇਤਿਹਾਸ ਨਾਲ ਸਬੰਧਤ ਐਨੀਮੇਟਿਡ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਵਿਵਾਦਾਂ ਵਿੱਚ ਘਿਰ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਬਾਰੇ ਸ਼ਿਕਾਇਤਾਂ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉੱਚ ਪੱਧਰੀ ਕਮੇਟੀ ਬਣਾ ਕੇ ਇਸ ਦੀ ਘੋਖ ਕੀਤੀ ਜਾਵੇ। ਉਨ੍ਹਾਂ ਫਿਲਮਸਾਜ਼ਾਂ ਨੂੰ ਕਮੇਟੀ ਦੀ ਰਿਪੋਰਟ ਆਉਣ ਤੱਕ ਫਿਲਮ ਰਿਲੀਜ਼ ਨਾ ਕਰਨ ਲਈ ਆਖਿਆ ਹੈ। ਇਹ ਐਨੀਮੇਟਿਡ ਫਿਲਮ 5 ਜੂਨ ਨੂੰ ਰਿਲੀਜ਼ ਕੀਤੀ ਜਾਣੀ ਹੈ। ਇਸ ਫਿਲਮ ਦਾ ਟਾਈਟਲ ਟ੍ਰੈਕ ਸੋਸ਼ਲ ਮੀਡੀਆ ’ਤੇ ਦਿਖਾਇਆ ਜਾ ਰਿਹਾ ਹੈ। ਸ਼ਿਕਾਇਤਾਂ ਵਿੱਚ ਇਲਜ਼ਾਮ ਲਾਇਆ ਗਿਆ ਹੈ ਕਿ ਫ਼ਿਲਮ ਦੇ ਨਿਰਮਾਤਾ ਵੱਲੋਂ ਐਨੀਮੇਟਿਡ ਫ਼ਿਲਮ ਵਿੱਚ 6ਵੇਂ ਗੁਰੂ ਨੂੰ ਦਿਖਾਇਆ ਹੈ, ਜੋ ਸਿੱਖ ਮਰਿਆਦਾ ਦੀ ਉਲੰਘਣਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮਸਾਜ਼ਾਂ ਨੂੰ ਆਖਿਆ ਕਿ ਫਿਲਮ ਰਿਲੀਜ਼ ਕਰਨ ਤੋਂ ਪਹਿਲਾਂ ਇਸ ਦੀ ਮਨਜ਼ੂਰੀ ਲੈਣ। ਉਨ੍ਹਾਂ ਕਿਹਾ ਕਿ ਫਿਲਮ ਸਬੰਧੀ ਵੱਡੀ ਪੱਧਰ ’ਤੇ ਸ਼ਿਕਾਇਤਾਂ ਆਈਆਂ ਹਨ, ਜਿਸ ਦੇ ਆਧਾਰ ’ਤੇ ਫਿਲਮ ਦੇ ਨਿਰਮਾਤਾ ਨਿਰਦੇਸ਼ਕ ਨੂੰ ਫਿਲਹਾਲ ਫਿਲਮ ਰਿਲੀਜ਼ ਨਾ ਕਰਨ ਬਾਰੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਆਖਿਆ ਕਿ ਉਹ ਇਕ ਉੱਚ ਪੱਧਰੀ ਜਾਂਚ ਟੀਮ ਬਣਾਉਣ, ਜੋ ਇਸ ਫਿਲਮ ਨੂੰ ਹਰ ਪੱਖ ਤੋਂ ਘੋਖਣ ਮਗਰੋਂ ਇਕ ਰਿਪੋਰਟ ਅਕਾਲ ਤਖ਼ਤ ’ਤੇ ਦੇਵੇ। ਰਿਪੋਰਟ ਨੂੰ ਦੇਖਣ ਮਗਰੋਂ ਹੀ ਫਿਲਮ ਨੂੰ ਮਾਨਤਾ ਸਬੰਧੀ ਕੋਈ ਅਗਲੀ ਕਾਰਵਾਈ ਹੋਵੇਗੀ। ਉਨ੍ਹਾਂ ਪ੍ਰਬੰਧਕਾਂ ਨੂੰ ਸੁਚੇਤ ਕੀਤਾ ਕਿ ਫਿਲਮ ਮਾਨਤਾ ਮਿਲਣ ਤੋਂ ਪਹਿਲਾਂ ਰਿਲੀਜ਼ ਨਾ ਕੀਤੀ ਜਾਵੇ। ਜੇਕਰ ਉਹ ਰਿਲੀਜ਼ ਕਰਦੇ ਹਨ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਹ ਖੁਦ ਜ਼ਿੰਮੇਵਾਰ ਹੋਣਗੇ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...
ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget