ਪੜਚੋਲ ਕਰੋ

ਸਿੱਖ ਰੈਫਰੈਂਸ ਲਾਇਬ੍ਰੇਰੀ ਬਾਰੇ ਵਿਵਾਦ 'ਤੇ ਤੱਥਾਂ ਦੀ ਪੁਣਛਾਣ

1984 'ਚ ਆਪ੍ਰੇਸ਼ਨ ਬਲੂ ਸਟਾਰ ਵੇਲੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲਾਪਤਾ ਦਸਤਾਵੇਜ਼ਾਂ 'ਤੇ ਵਿਦਾਦ ਦੇ ਹੱਲ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੀ ਪੜਤਾਲ ਕਮੇਟੀ ਸਰਗਰਮ ਹੋ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਡਾ, ਰੂਪ ਸਿੰਘ, ਦਲਮੇਘ ਸਿੰਘ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਅਮਰ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਵੱਖ-ਵੱਖ ਤੱਥਾਂ ਦੀ ਪੜਤਾਲ ਕੀਤੀ ਗਈ।

ਅੰਮ੍ਰਿਤਸਰ: 1984 'ਚ ਆਪ੍ਰੇਸ਼ਨ ਬਲੂ ਸਟਾਰ ਵੇਲੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲਾਪਤਾ ਦਸਤਾਵੇਜ਼ਾਂ 'ਤੇ ਵਿਦਾਦ ਦੇ ਹੱਲ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੀ ਪੜਤਾਲ ਕਮੇਟੀ ਸਰਗਰਮ ਹੋ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਡਾ, ਰੂਪ ਸਿੰਘ, ਦਲਮੇਘ ਸਿੰਘ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਅਮਰ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਵੱਖ-ਵੱਖ ਤੱਥਾਂ ਦੀ ਪੜਤਾਲ ਕੀਤੀ ਗਈ। ਦਰਅਸਲ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਭਾਰਤੀ ਫੌਜ ਵੱਲੋਂ ਕਥਿਤ ਤੌਰ 'ਤੇ ਜ਼ਬਤ ਕੀਤੇ ਗਏ ਸਾਹਿਤ ਬਾਰੇ ਵਿਵਾਦ ਖੜ੍ਹਾ ਹੋ ਗਿਆ ਹੈ। ਫੌਜ ਨੇ ਦਸਤਾਵੇਜ਼ ਵਾਪਸ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਪਾਵਨ ਸਰੂਪ ਵੇਚਣ ਦੇ ਵੀ ਇਲਜ਼ਾਮ ਲੱਗੇ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਹੋਈ ਪਲੇਠੀ ਮੀਟਿੰਗ ਦੌਰਾਨ ਤੱਥਾਂ ਦੀ ਪੜਤਾਲ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਿੱਖ ਰੈਫਰੈਂਸ ਲਾਇਬ੍ਰੇਰੀ ਨਾਲ ਜੁੜੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਹਾਲਾਂਕਿ ਇਹ ਮਹੱਤਵਪੂਰਨ ਮੁੱਦਾ ਸੀ ਪਰ ਇਸ ਬਾਰੇ ਮੀਡੀਆ ਨੂੰ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਹ ਸੰਵੇਦਨਸ਼ੀਲ ਮੁੱਦਾ ਹੈ। ਇਸ ਦੇ ਹਰ ਤੱਥ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਛੇਤੀ ਹੀ ਕਿਸੇ ਸਿੱਟੇ 'ਤੇ ਜਾਂਚ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਮੇਟੀ ਦੀ ਅਗਲੀ ਮੀਟਿੰਗ 19 ਜੁਲਾਈ ਨੂੰ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਮੁਲਾਜ਼ਮਾਂ ਲਈ ਖੁਸ਼ਖਬਰੀ, ਘਰ ਬਣਾਉਣ ਅਤੇ ਖਰੀਦਣ ਲਈ ਮਿਲੇਗਾ ਸਸਤਾ ਲੋਨ, 75 ਲੱਖ ਤੱਕ ਦੇ ਕਰਜ਼ੇ 'ਤੇ ਕੋਈ ਪ੍ਰੋਸੈਸਿੰਗ ਫੀਸ ਨਹੀਂ; 30 ਸਾਲਾਂ ਤੱਕ ਅਦਾਇਗੀ ਦਾ ਮੌਕਾ...
ਪੰਜਾਬ ਮੁਲਾਜ਼ਮਾਂ ਲਈ ਖੁਸ਼ਖਬਰੀ, ਘਰ ਬਣਾਉਣ ਅਤੇ ਖਰੀਦਣ ਲਈ ਮਿਲੇਗਾ ਸਸਤਾ ਲੋਨ, 75 ਲੱਖ ਤੱਕ ਦੇ ਕਰਜ਼ੇ 'ਤੇ ਕੋਈ ਪ੍ਰੋਸੈਸਿੰਗ ਫੀਸ ਨਹੀਂ; 30 ਸਾਲਾਂ ਤੱਕ ਅਦਾਇਗੀ ਦਾ ਮੌਕਾ...
Punjab Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪ੍ਰਧਾਨ ਨਿਯੁਕਤ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪ੍ਰਧਾਨ ਨਿਯੁਕਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਅਕਾਲੀ ਦਲ ਨੂੰ ਵੱਡਾ ਝਟਕਾ, ਹਲਕਾ ਮਜੀਠਾ ਦੇ ਸਾਬਕਾ MLA ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਅਕਾਲੀ ਦਲ ਨੂੰ ਵੱਡਾ ਝਟਕਾ, ਹਲਕਾ ਮਜੀਠਾ ਦੇ ਸਾਬਕਾ MLA ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol-Diesel Price Today: ਡਰਾਈਵਰਾਂ ਲਈ ਰਾਹਤ ਭਰੀ ਖਬਰ, ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ? ਜਾਣੋ ਇਨ੍ਹਾਂ ਸ਼ਹਿਰਾਂ 'ਚ ਕਿੰਨੇ ਰੇਟ... 
ਡਰਾਈਵਰਾਂ ਲਈ ਰਾਹਤ ਭਰੀ ਖਬਰ, ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ? ਜਾਣੋ ਇਨ੍ਹਾਂ ਸ਼ਹਿਰਾਂ 'ਚ ਕਿੰਨੇ ਰੇਟ... 
Ludhiana News: ਲੁਧਿਆਣਾ ਤੋਂ ਵੱਡੀ ਖਬਰ, F&CC ਚੋਣ 'ਚ MLA ਦੇ ਬੇਟੇ ਦੀ ਹੋਈ ਜਿੱਤ, ਕਾਂਗਰਸ ਦਾ ਗੌਰਵ ਭੱਟੀ ਵੀ ਜਿੱਤਿਆ; ਬੱਗਾ ਦੇ ਪੁੱਤਰ ਦੇ ਇਤਰਾਜ਼ ਤੋਂ ਬਾਅਦ ਮੁੜ ਗਿਣਤੀ...
ਲੁਧਿਆਣਾ ਤੋਂ ਵੱਡੀ ਖਬਰ, F&CC ਚੋਣ 'ਚ MLA ਦੇ ਬੇਟੇ ਦੀ ਹੋਈ ਜਿੱਤ, ਕਾਂਗਰਸ ਦਾ ਗੌਰਵ ਭੱਟੀ ਵੀ ਜਿੱਤਿਆ; ਬੱਗਾ ਦੇ ਪੁੱਤਰ ਦੇ ਇਤਰਾਜ਼ ਤੋਂ ਬਾਅਦ ਮੁੜ ਗਿਣਤੀ...
BJP Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ
ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ
Big News: ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਪੰਜਾਬ ਤੋਂ ਵੱਡੀ ਖ਼ਬਰ! ਨਿਹੰਗ ਦੀ ਛਾਤੀ 'ਚ ਮਾਰੀ ਗੋਲੀ, ਉਤਾਰਿਆ ਮੌਤ ਦੇ ਘਾਟ; ਸੁੰਨਸਾਨ ਇਲਾਕੇ 'ਚ ਮਿਲੀ ਲਾਸ਼
ਪੰਜਾਬ ਤੋਂ ਵੱਡੀ ਖ਼ਬਰ! ਨਿਹੰਗ ਦੀ ਛਾਤੀ 'ਚ ਮਾਰੀ ਗੋਲੀ, ਉਤਾਰਿਆ ਮੌਤ ਦੇ ਘਾਟ; ਸੁੰਨਸਾਨ ਇਲਾਕੇ 'ਚ ਮਿਲੀ ਲਾਸ਼
ਪੰਜਾਬ 'ਚ AAP ਸਰਕਾਰ Vs ਸਰਕਾਰੀ ਮੁਲਾਜ਼ਮ, ਢਾਈ ਹਜ਼ਾਰ ਗੈਰਹਾਜ਼ਰ ਮੁਲਾਜ਼ਮਾਂ ਦੀ ਲਿਸਟ ਤਿਆਰ; ਹੋਵੇਗੀ ਕਾਰਵਾਈ, ਯੂਨੀਅਨ ਨੂੰ ਕੀਤੀ ਅਪੀਲ- CM ਨੂੰ...
ਪੰਜਾਬ 'ਚ AAP ਸਰਕਾਰ Vs ਸਰਕਾਰੀ ਮੁਲਾਜ਼ਮ, ਢਾਈ ਹਜ਼ਾਰ ਗੈਰਹਾਜ਼ਰ ਮੁਲਾਜ਼ਮਾਂ ਦੀ ਲਿਸਟ ਤਿਆਰ; ਹੋਵੇਗੀ ਕਾਰਵਾਈ, ਯੂਨੀਅਨ ਨੂੰ ਕੀਤੀ ਅਪੀਲ- CM ਨੂੰ...
Embed widget