ਪੜਚੋਲ ਕਰੋ

ਪੰਜਾਬ 'ਚ ਮੁੜ ਕੋਰੋਨਾ 'ਬਲਾਸਟ ', 2 ਮਹੀਨਿਆਂ ਬਾਅਦ 24 ਘੰਟਿਆਂ 'ਚ ਮਿਲੇ ਵੱਡੀ ਗਿਣਤੀ ਮਰੀਜ਼

ਪੰਜਾਬ 'ਚ ਕੋਰੋਨਾ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ 24 ਘੰਟਿਆਂ ਦੌਰਾਨ 92 ਨਵੇਂ ਮਰੀਜ਼ ਮਿਲੇ ਹਨ। ਕਰੀਬ 2 ਮਹੀਨਿਆਂ ਤੋਂ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 20 ਦੇ ਕਰੀਬ ਸੀ।

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ 24 ਘੰਟਿਆਂ ਦੌਰਾਨ 92 ਨਵੇਂ ਮਰੀਜ਼ ਮਿਲੇ ਹਨ। ਕਰੀਬ 2 ਮਹੀਨਿਆਂ ਤੋਂ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 20 ਦੇ ਕਰੀਬ ਸੀ। ਇਸ ਨਾਲ ਪੰਜਾਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 430 ਹੋ ਗਈ ਹੈ।

ਰਾਜ ਦੀ ਸਕਾਰਾਤਮਕਤਾ ਦਰ ਵੀ 1% ਤੋਂ ਵੱਧ ਗਈ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ 17 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚੋਂ 14 ਮਰੀਜ਼ਾਂ ਨੂੰ ਆਕਸੀਜਨ ਤੇ 3 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਰਾਜ ਵਿੱਚ 8,973 ਨਮੂਨਿਆਂ ਦੇ ਨਾਲ 8,943 ਟੈਸਟ ਕੀਤੇ ਗਏ ਸਨ।

ਕੋਰੋਨਾ ਦੇ ਸੰਦਰਭ ਵਿੱਚ ਮੋਹਾਲੀ ਵਿੱਚ ਚਿੰਤਾਜਨਕ ਸਥਿਤੀ ਬਣੀ ਹੋਈ ਹੈ। ਵੀਰਵਾਰ ਨੂੰ ਇੱਥੇ ਸਭ ਤੋਂ ਵੱਧ 34 ਮਰੀਜ਼ ਪਾਏ ਗਏ। ਇੱਥੇ ਸਕਾਰਾਤਮਕਤਾ ਦਰ ਵੀ 5.03% ਸੀ। ਲੁਧਿਆਣਾ 10 ਮਰੀਜ਼ਾਂ ਨਾਲ ਦੂਜੇ ਨੰਬਰ 'ਤੇ ਰਿਹਾ ਹੈ। ਜਲੰਧਰ ਤੇ ਫਰੀਦਕੋਟ ਵਿੱਚ 8-8 ਮਰੀਜ਼ ਮਿਲੇ ਹਨ। ਪਠਾਨਕੋਟ ਵਿੱਚ 7, ਅੰਮ੍ਰਿਤਸਰ ਤੇ ਪਟਿਆਲਾ ਵਿੱਚ 6-6 ਮਰੀਜ਼ ਪਾਏ ਗਏ ਹਨ।

ਦੱਸ ਦੇਈਏ ਕਿ 1 ਅਪ੍ਰੈਲ ਤੋਂ ਪੰਜਾਬ 'ਚ 1925 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 3 ਮੌਤਾਂ ਮੁਹਾਲੀ ਵਿੱਚ ਹੋਈਆਂ ਹਨ। ਲੁਧਿਆਣਾ 'ਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget