ਪੜਚੋਲ ਕਰੋ

ਨਵਾਸ਼ਹਿਰ ਦੇ ਕਸਬਾ ਰਾਹੋਂ ‘ਚ ਫਟਿਆ ਕੋਰੋਨਾ ਬੰਬ, ਪੀਜ਼ਾ ਵਰਕਰ ਦੀ ਰਿਪੋਰਟ ਵੀ ਆਈ ਪੌਜ਼ੇਟਿਵ

ਪੰਜਾਬ ਵਿਚ ਅੱਜ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਜਾਨ ਲਈ ਹੈ। ਫਤਿਹਗੜ੍ਹ ਸਾਹਿਬ 'ਚ 53 ਸਾਲਾ ਸ਼ਖਸ ਦੀ ਮੌਤ ਹੋਈ ਹੈ। ਇਹ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਨਾਲ ਪਹਿਲੀ ਮੌਤ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਮਹਾਮਾਰੀ ‘ਤੇ ਕਾਬੂ ਪਾਇਆ ਜਾ ਸਕੇ। ਪਰ ਸੂਬੇ ‘ਚ ਕੋਵਿਡ-19 ਦੇ ਮਾਮਲੇ ਰੁੱਕਣ ਦਾ ਨਾਂ ਨਹੀਂ ਲੈ ਰਹੇ। ਜਿਸ ਕਰਕੇ ਸਰਕਾਰ ਵਲੋਂ ਸੂਬੇ ‘ਚ ਹੋਰ ਸਖਤੀ ਲਾਗੂ ਕਰ ਦਿੱਤੀ ਗਈ ਹੈ। ਗੱਲ ਕਰੀਆ ਨਵਾਂਸ਼ਹਿਰ ਦੀ ਤਾਂ ਇੱਥੇ ਅੱਜ 28 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦਈਏ ਕਿ ਇਹ ਸਾਰੇ ਪੌਜ਼ੇਟਿਵ ਕੇਸ ਇਕੋ ਮੁਹੱਲੇ ਦੇ ਰਹਿਣ ਵਾਲੇ ਹਨ। ਜਿਸ ਨਾਲ ਇਲਾਕੇ ‘ਚ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੈ ਗਿਆ ਹੈ। ਉਧਰ ਦੂਜੇ ਪਾਸੇ ਸੋਮਵਾਰ ਨੂੰ ਜਲੰਧਰ ਸ਼ਹਿਰ ਵਿੱਚ ਕੋਰੋਨਾਵਾਇਰਸ ਦੇ 17 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜੇਕਰ ਗੱਲ ਕਰੀਏ ਫਗਵਾੜਾ ਦੇ ਕਪੂਰਥਲਾ ਕਸਬੇ ਦੇ ਹਰਗੋਵਿੰਦ ਨਗਰ ਦੀ ਤਾਂ ਇੱਥੇ ਮਸ਼ਹੂਰ ਡੌਮੀਨੋਜ਼ ਪੀਜ਼ਾ ਦੇ ਇੱਕ ਕਰਮਚਾਰੀ ਦੀ ਰਿਪੋਰਟ ਪੌਜ਼ੇਟਿਵ ਆਉਣ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸ ਦਈਏ ਕਿ 3 ਜੁਲਾਈ ਨੂੰ ਸਿਹਤ ਵਿਭਾਗ ਦੀ ਟੀਮ ਨੇ 76 ਵੱਖ-ਵੱਖ ਖਾਣ ਪੀਣ ਦੀਆਂ ਦੁਕਾਨਾਂ ਦੇ ਮਾਲਕ ਅਤੇ ਕੰਮ ਕਰਨ ਵਾਲੇ ਵਾਲਾਂ ਦੇ ਨਮੂਨੇ ਲਏ, ਜਿਨ੍ਹਾਂ ਦੀਆਂ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਡੋਮਿਨੌਜ਼ ਪੀਜ਼ਾ ਦੇ ਇੱਕ ਵਰਕਰ ਦੀ ਰਿਪੋਰਟ ਪੌਜ਼ੇਟਿਵ ਆਈ ਹੈ।  ਡਿਮੀਨੋਜ ਨੂੰ ਸਿਹਤ ਵਿਭਾਗ ਅਤੇ ਪੁਲਿਸ ਟੀਮ ਨੇ ਮੌਕੇ ‘ਤੇ ਸੀਲ ਕਰ ਦਿੱਤਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget